• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ 'ਚ 3 ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਜਾਣੋ ਕਦੋਂ ਅਤੇ ਕਿਉਂ?

1/2/2025 4:34:16 PM Gagan Walia     Government buses, run, Punjab , three days, know when and why,     ਪੰਜਾਬ 'ਚ 3 ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਜਾਣੋ ਕਦੋਂ ਅਤੇ ਕਿਉਂ? 

ਨਵਾਂ ਸਾਲ 'ਚ ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨਗੇ ਹੈ। ਦੱਸ ਦੇਈਏ ਕਿ ਪੰਜਾਬ ਰੋਡਵੇਜ਼ ਅਤੇ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਇੱਕ ਵਾਰ ਫਿਰ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨਾਲ ਲਗਾਤਾਰ ਮੀਟਿੰਗਾਂ ਕਰਨ ਤੋਂ ਬਾਅਦ ਵੀ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ, ਜਿਸ ਕਾਰਨ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ।

ਮੰਗਾਂ ਨਾ ਮੰਨੇ ਜਾਣ ਨੂੰ ਲੈ ਕੇ ਕੀਤਾ ਐਲਾਨ

ਦਰਅਸਲ ਪੀਆਰਟੀਸੀ ਤੇ ਪਨਬੱਸ ਮੁਲਾਜ਼ਮ ਯੂਨੀਅਨ ਦੀ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਾਲ ਮੀਟਿੰਗ ਹੋਈ ਸੀ। ਇਸ ਦੌਰਾਨ ਉਨ੍ਹਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਮੇਤ ਹੋਰ ਕਈ ਮੰਗਾਂ ਸਬੰਧੀ ਚਰਚਾ ਹੋਈ। ਪਰ ਮੀਟਿੰਗ ਬੇਸਿੱਟਾ ਨਿਕਲੀ ਜਿਸ ਤੋਂ ਬਾਅਦ ਪੀਆਰਟੀਸੀ ਤੇ ਪਨਬੱਸ ਮੁਲਾਜ਼ਮ ਯੂਨੀਅਨ ਵੱਲੋਂ ਤਿੰਨ ਦਿਨਾਂ ਲਈ ਯਾਨਿ 6 ਤੋਂ ਲੈ ਕੇ 8 ਜਨਵਰੀ ਤੱਕ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। 

ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਅਜੇ ਤੱਕ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ। ਨਾ ਤਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ ਅਤੇ ਨਾ ਹੀ ਕਿਲੋਮੀਟਰ ਸਕੀਮ ਬੰਦ ਕੀਤੀ ਗਈ। ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਹ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਰਹੇਗੀ।

ਤਿੰਨ ਦਿਨ ਕੀਤਾ ਜਾਵੇਗਾ ਚੱਕਾ ਜਾਮ 

ਉਨ੍ਹਾਂ ਇਹ ਵੀ ਦੱਸਿਆ ਹੈ ਕਿ ਇਸ ਤੋਂ ਪਹਿਲਾਂ 7 ਜਨਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਵੇਗਾ। 2 ਜਨਵਰੀ ਨੂੰ ਗੇਟ ਰੈਲੀ ਤੋਂ ਬਾਅਦ 3 ਦਿਨ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।


 

'Government buses','run','Punjab','three days','know when and why',''

Please Comment Here

Similar Post You May Like

Recent Post

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY