• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

Punjab Holiday : 15, 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

Punjab Holiday :
11/4/2024 4:44:39 PM Kushi Rajput     Government holiday declared in Punjab, Government holiday , holiday declared in Punjab, Punjab news, Guruparv of Shri Guru Nanak Dev Ji, Kartar Singh Sarabha    Punjab Holiday : 15, 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ   Punjab Holiday :

ਪੰਜਾਬ ਵਿੱਚ ਦੀਵਾਲੀ ਤੋਂ ਬਾਅਦ ਵੀ ਛੁੱਟੀਆਂ ਦਾ ਸਿਲਸਿਲਾ ਜਾਰੀ ਰਹੇਗਾ। ਪੰਜਾਬ ਵਿੱਚ 15 ਅਤੇ 16 ਨਵੰਬਰ ਨੂੰ ਛੁੱਟੀ ਦਾ ਸਰਕਾਰ ਵਲੋਂ ਐਲਾਨ ਕੀਤਾ ਗਿਆ ਹੈ। ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮੌਕੇ ਛੁੱਟੀ ਹੋਵੇਗੀ। ਇਸ ਤੋਂ ਬਾਅਦ 16 ਨਵੰਬਰ (ਸ਼ਨੀਵਾਰ) ਨੂੰ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖਾਂ ਦੇ ਪਹਿਲੇ ਗੁਰੂ ਹੋਏ ਹਨ। ਦੇਸ਼ ਵਿਦੇਸ਼ ਵਿਚ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ।

 ਕਰਤਾਰ ਸਿੰਘ ਸਰਾਭਾ ਦਾ ਜਨਮ ਲੁਧਿਆਣਾ ਵਿਖੇ ਹੋਇਆ

ਕਰਤਾਰ ਸਿੰਘ ਸਰਾਭਾ ਜੀ ਦਾ ਜਨਮ 24 ਮਈ 1896 ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਰਾਭਾ ਵਿੱਚ ਹੋਇਆ। ਉਹ ਭਾਰਤੀ ਸੁਤੰਤਰਤਾ ਸੰਗਰਾਮ ਦੇ ਮਹਾਨ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਦੇਸ਼ ਦੀ ਆਜ਼ਾਦੀ ਲਈ ਲੜਾਈ ਲੜੀ।



 

'Government holiday declared in Punjab','Government holiday','holiday declared in Punjab','Punjab news','Guruparv of Shri Guru Nanak Dev Ji','Kartar Singh Sarabha'

Please Comment Here

Similar Post You May Like

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY