• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੁਖਪਾਲ ਖਹਿਰੇ ਦੇ ਮਾਮਲੇ ਸਬੰਧੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ DGP ਤੋਂ ਮੰਗਿਆ ਜਵਾਬ

10/2/2023 1:13:50 PM Gagan Walia     sukhpal khera, governor banwari Lal Purohit, dgp punjab, punjab news    ਸੁਖਪਾਲ ਖਹਿਰੇ ਦੇ ਮਾਮਲੇ ਸਬੰਧੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ DGP ਤੋਂ ਮੰਗਿਆ ਜਵਾਬ  

 ਖਬਰਿਸਤਾਨ ਨੈੱਟਵਰਕ ਚੰਡੀਗੜ੍ਹ- ਜਲਾਲਾਬਾਦ ਪੁਲਸ ਨੇ ਕੁਝ ਦਿਨ ਪਹਿਲਾਂ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਐਨ ਡੀ ਪੀ ਐਸ ਐਕਟ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਪੁਲਸ ਨੂੰ ਖਹਿਰਾ ਦਾ ਦੋ ਦਿਨ ਦਾ ਰਿਮਾਂਡ ਮਿਲਿਆ ਸੀ।

ਸੁਖਪਾਲ ਖਹਿਰਾ ਨਿਆਂਇਕ ਹਿਰਾਸਤ 'ਚ

2 ਦਿਨਾਂ ਰਿਮਾਂਡ ਖਤਮ ਹੋਣ ਤੋਂ ਬਾਅਦ ਸੁਖਪਾਲ ਖਹਿਰਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਖਹਿਰਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡੀ ਜੀ ਪੀ ਤੋਂ ਮੰਗੀ ਜਾਣਕਾਰੀ

ਦੱਸ ਦੇਈਏ ਕਿ ਇਸ ਮਾਮਲੇ ਨੂੰ ਲੈ ਕੇ ਕਾਂਗਰਸ ਸਮੇਤ ਵਿਰੋਧੀ ਧਿਰਾਂ ਨੇ ਸਰਕਾਰ 'ਤੇ ਨਿਸ਼ਾਨਾ ਸਾਧਣਾ ਸ਼ੁਰੂ ਕਰ ਦਿੱਤਾ ਹੈ।ਇਸ ਸਬੰਧੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਵੱਡਾ ਬਿਆਨ ਵੀ ਸਾਹਮਣੇ ਆਇਆ ਹੈ। ਰਾਜਪਾਲ ਨੇ ਡੀ ਜੀ ਪੀ ਗੌਰਵ ਯਾਦਵ ਤੋਂ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਮੰਗੀ ਹੈ।

ਕਾਂਗਰਸ ਨੇਤਾਵਾਂ ਨੇ ਕੀਤੀ ਸੀ ਰਾਜਪਾਲ ਨਾਲ ਮੁਲਾਕਾਤ

 ਦੱਸ ਦੇਈਏ ਕਿ ਇਸ ਮਾਮਲੇ ਨੂੰ ਲੈ ਕੇ ਕਾਂਗਰਸ ਨੇਤਾਵਾਂ ਨੇ ਰਾਜਪਾਲ ਬਨਵਾਰੀ ਲਾਲ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਰਾਜਪਾਲ ਨੇ ਡੀਜੀਪੀ ਤੋਂ ਮਾਮਲੇ ਦੀ ਜਾਣਕਾਰੀ ਮੰਗੀ ਹੈ।

 

'sukhpal khera','governor banwari Lal Purohit','dgp punjab','punjab news'

Please Comment Here

Similar Post You May Like

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY