• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਬਠਿੰਡਾ 'ਚ BIRTHDAY ਪਾਰਟੀ 'ਚ ਚੱਲੀਆਂ ਗੋਲੀਆਂ, ਅਣਪਛਾਤੇ ਕਰ ਗਏ ਕਾਂਡ

12/21/2024 2:12:29 PM Gurpreet Singh     bathinda crime news, gunshots fired at birthday party in patiala, punjab fire news    ਬਠਿੰਡਾ 'ਚ BIRTHDAY ਪਾਰਟੀ 'ਚ ਚੱਲੀਆਂ ਗੋਲੀਆਂ, ਅਣਪਛਾਤੇ ਕਰ ਗਏ ਕਾਂਡ 

ਬਠਿੰਡਾ ਵਿਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਦੇ ਇੱਕ ਨਿਜੀ ਹੋਟਲ ਵਿਚ ਬੀਤੀ ਰਾਤ ਜਨਮ ਦਿਨ ਦੀ ਪਾਰਟੀ ਦੌਰਾਨ ਅਣਪਛਾਤਿਆਂ ਨੇ ਫਾਇਰਿੰਗ ਕੀਤੀ।

ਜ਼ਖਮੀ ਨੌਜਵਾਨ ਹਸਪਤਾਲ ਭਰਤੀ

ਜਾਣਕਾਰੀ ਅਨੁਸਾਰ ਅਚਾਨਕ ਬਾਹਰੋਂ ਆਏ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਵਿੱਚ 4 ਤੋਂ 5 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨਾਂ ਨੂੰ ਉਸ ਦੇ ਦੋਸਤਾਂ ਨੇ ਬਠਿੰਡਾ ਦੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ।

ਕੀ ਕਹਿਣੈ ਪੁਲਸ ਦਾ

ਇਸ ਸਬੰਧੀ ਮੌਕੇ ਉਤੇ ਪੁੱਜੀ ਥਾਣਾ ਕੋਤਵਾਲੀ ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਡੀਐਸਪੀ ਹਰਵੰਤ ਸਿੰਘ ਦਾ ਕਹਿਣਾ ਹੈ ਕਿ ਜਨਮ ਦਿਨ ਦੀ ਪਾਰਟੀ ਦੌਰਾਨ ਕੁਝ ਨੌਜਵਾਨਾਂ ’ਚ ਆਪਸ ਵਿਚ ਲੜਾਈ ਹੋ ਗਈ ਸੀ। ਇਸ ਤੋਂ ਬਾਅਦ 2 ਅਣਪਛਾਤੇ ਵਿਅਕਤੀ ਆਏ ਅਤੇ ਉਨ੍ਹਾਂ ਨੇ ਅਚਾਨਕ ਫਾਇਰਿੰਗ ਕਰ ਦਿੱਤੀ। ਪੁਲਸ ਨੇ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ ਤੇ ਦੋਸ਼ੀਆਂ ਦੀ ਭਾਲ ਜਾਰੀ ਹੈ।




 

'bathinda crime news','gunshots fired at birthday party in patiala','punjab fire news'

Please Comment Here

Similar Post You May Like

Recent Post

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY