• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਗੁਰਦਾਸਪੁਰ ਦੇ ਨੌਜਵਾਨ ਦਾ ਨਿਊਜ਼ੀਲੈਂਡ 'ਚ ਕਤਲ, ਪਰਿਵਾਰ ਦਾ ਸੀ ਇਕਲੌਤਾ ਪੁੱਤਰ

गुरदासपुर के युवक की न्यूजीलैंड में हत्या,
12/19/2023 3:39:43 PM Kushi Rajput     gurdaspur, new zealand, today news, hindi news, youth murdered     ਗੁਰਦਾਸਪੁਰ ਦੇ ਨੌਜਵਾਨ ਦਾ ਨਿਊਜ਼ੀਲੈਂਡ 'ਚ ਕਤਲ, ਪਰਿਵਾਰ ਦਾ ਸੀ ਇਕਲੌਤਾ ਪੁੱਤਰ   गुरदासपुर के युवक की न्यूजीलैंड में हत्या,

ਨਿਊਜ਼ੀਲੈਂਡ ਵਿੱਚ ਗੁਰਦਾਸਪੁਰ ਦੇ ਰਹਿਣ ਵਾਲੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਰਮਨਦੀਪ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ 25 ਸਾਲ ਸੀ। ਰਮਨਦੀਪ ਸਿੰਘ 12ਵੀਂ ਜਮਾਤ ਪਾਸ ਕਰਨ ਤੋਂ ਬਾਅਦ ਪੜ੍ਹਨ ਲਈ 2018 ਵਿੱਚ ਨਿਊਜ਼ੀਲੈਂਡ ਗਿਆ ਸੀ ਅਤੇ ਉੱਥੇ ਇੱਕ ਕੰਪਨੀ ਵਿੱਚ ਸੁਰੱਖਿਆ ਗਾਰਡ ਵਜੋਂ ਵੀ ਕੰਮ ਕਰਦਾ ਸੀ।

ਪਰਿਵਾਰ ਦਾ ਰੋ-ਰੋ ਬੁਰਾ ਹਾਲ

ਬੀਤੇ ਦਿਨੀਂ ਉਸ ਦੇ ਇੱਕ ਦੋਸਤ ਨੇ ਪਰਿਵਾਰ ਵਾਲਿਆਂ ਨੂੰ ਫੋਨ ਕਰ ਕੇ ਦੱਸਿਆ ਕਿ ਰਮਨਦੀਪ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ, ਜਿਸ ਤੋਂ ਬਾਅਦ ਘਰ 'ਚ ਸੋਗ ਦਾ ਮਾਹੌਲ ਹੈ। ਰੋ- ਰੋ ਕੇ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ। ਦੱਸ ਦੇਈਏ ਕਿ ਰਮਨਦੀਪ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਰਮਨਦੀਪ ਸਿੰਘ ਦੀ ਲਾਸ਼ ਨੂੰ ਪਿੰਡ ਲਿਆਂਦਾ ਜਾਵੇ।

'gurdaspur','new zealand','today news','hindi news','youth murdered'

Please Comment Here

Similar Post You May Like

  • गुरदासपुर में लुटेरों के हौंसले बुलंद,

    गुरदासपुर में लुटेरों के हौंसले बुलंद, हथियारों के दम पर पूर्व Army Man को लूटा

  • गुरदासपुर में मामूली झगड़े को लेकर बड़ी वारदात

    गुरदासपुर में मामूली झगड़े को लेकर बड़ी वारदात , व्यक्ति को घर में घुसकर गोली मारकर किया घायल

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

  • गुरदासपुर के युवक की लेबनान में मौत,

    गुरदासपुर के युवक की लेबनान में मौत, 14 साल पहले गया था विदेश

  • कराची के शॉपिंग मॉल में लगी भीषण आग,

    कराची के शॉपिंग मॉल में लगी भीषण आग, 11 लोगों की हुई दर्दनाक मौत

  • पंजाब के स्कूलों में मिड-डे मील को लेकर सख्त आदेश जारी,

    पंजाब के स्कूलों में मिड-डे मील को लेकर सख्त आदेश जारी, अब स्कूलों में होगी सख्ती

Recent Post

  • ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਟਲਿਆ, 27 ਜੁਲਾਈ ਨੂੰ PM ਮੋਦੀ ਨੇ ਕਰਨਾ ਸੀ ਉਦਘਾਟਨ...

  • ਪੰਜਾਬ 'ਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦਾ Transfer...

  • ਬੁੱਧਵਾਰ ਤੇ ਵੀਰਵਾਰ ਨੂੰ ਛੁੱਟੀ ਦਾ ਐਲਾਨ ! ਸਕੂਲ-ਕਾਲਜ ਰਹਿਣਗੇ ਬੰਦ ...

  • ਜਲੰਧਰ ਦੇ ਟੈਕਸੇਸ਼ਨ ਕਮਿਸ਼ਨਰ ਰਹੇ ਸੁਖਵਿੰਦਰ ਸਿੰਘ ਨੂੰ 5 ਸਾਲ ਕੈਦ ਦੀ ਸਜ਼ਾ, ਮਾਮਲਾ ਭ੍ਰਿਸ਼ਟਾਚਾਰ ਨਾਲ ਸਬੰਧਤ...

  • ਗੁਰਦਾਸਪੁਰ : ਵਰ੍ਹਦੇ ਮੀਂਹ 'ਚ ਗੈਂਗਸਟਰ ਦਾ Encounter, ਪੁਲਸ ਨੇ ਕੀਤੀ ਜਵਾਬੀ ਕਾਰਵਾਈ ...

  • ਰੱਖੜੀ 'ਤੇ ਔਰਤਾਂ ਨੂੰ ਸਰਕਾਰ ਦਾ ਤੋਹਫਾ, 50 ਲੱਖ ਔਰਤਾਂ ਨੂੰ ਮਿਲਣਗੇ 2100 ਰੁਪਏ! ...

  • ਭੂਚਾਲ ਨਾਲ ਫਿਰ ਕੰਬਿਆ ਦਿੱਲੀ-NCR, ਜਾਣੋ ਭੂਚਾਲ ਕਿਉਂ ਆਉਂਦੇ ਹਨ...

  • ਬਠਿੰਡਾ 'ਚ ਟਰੱਕ ਅਤੇ ਸਵਿਫਟ ਕਾਰ ਦੀ ਆਹਮੋ-ਸਾਹਮਣੇ ਟੱਕਰ , ਹਾਦਸੇ 'ਚ ਚਾਰ ਲੋਕਾਂ ਦੀ ਮੌਤ...

  • ਲੜਾਕੂ ਜਹਾਜ਼ ਹਾਦਸੇ ਨਾਲ ਦਹਿਲਿਆ Bangladesh, ਹੁਣ ਤੱਕ 19 ਮੌ.ਤਾਂ, ਕਈ ਜ਼ਖਮੀ...

  • ਪੰਜਾਬ ਸਰਕਾਰ ਦਾ ਸਕੂਲਾਂ ਨੂੰ ਲੈ ਕੇ ਵੱਡਾ ਫੈਸਲਾ , ਕਈ ਸਰਕਾਰੀ ਸਕੂਲਾਂ ਦੇ ਬਦਲੇ ਨਾਂ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY