• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਗਿਆਨੇਸ਼ ਕੁਮਾਰ ਨੇ ਸੰਭਾਲਿਆ ਨਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਅਹੁਦਾ, ਵਿਵੇਕ ਜੋਸ਼ੀ ਚੋਣ ਕਮਿਸ਼ਨਰ ਵਜੋਂ ਨਿਯੁਕਤ

2/19/2025 12:14:10 PM Gurpreet Singh     Gyanesh Kumar new Chief Election Commissioner, Vivek Joshi Election Commissioner, latest news punjab, punjab latest news    ਗਿਆਨੇਸ਼ ਕੁਮਾਰ ਨੇ ਸੰਭਾਲਿਆ ਨਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਅਹੁਦਾ, ਵਿਵੇਕ ਜੋਸ਼ੀ ਚੋਣ ਕਮਿਸ਼ਨਰ ਵਜੋਂ ਨਿਯੁਕਤ 

1988 ਬੈਚ ਦੇ ਆਈ.ਏ.ਐਸ. ਅਧਿਕਾਰੀ ਗਿਆਨੇਸ਼ ਕੁਮਾਰ ਨੇ ਅੱਜ ਦੇਸ਼ ਦੇ 26ਵੇਂ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਨਵੇਂ ਕਾਨੂੰਨ ਤਹਿਤ ਨਿਯੁਕਤ ਹੋਣ ਵਾਲੇ ਪਹਿਲੇ ਸੀ.ਈ.ਸੀ. ਹਨ। ਉਨ੍ਹਾਂ ਦਾ ਕਾਰਜਕਾਲ 26 ਜਨਵਰੀ, 2029 ਤੱਕ ਰਹੇਗਾ। 

ਰਾਜੀਵ ਕੁਮਾਰ ਹੋ ਚੁੱਕੇ ਸੇਵਾਮੁਕਤ

ਇਸ ਤੋਂ ਪਹਿਲਾਂ, ਸੀ.ਈ.ਸੀ. ਦਾ ਅਹੁਦਾ ਸੰਭਾਲਣ ਵਾਲੇ ਰਾਜੀਵ ਕੁਮਾਰ 18 ਫਰਵਰੀ ਨੂੰ ਸੇਵਾਮੁਕਤ ਹੋਏ ਸਨ। ਗਿਆਨੇਸ਼ ਕੁਮਾਰ ਦੇ 4 ਸਾਲਾਂ ਦੇ ਕਾਰਜਕਾਲ ਦੌਰਾਨ, 20 ਰਾਜਾਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ (ਪੁਡੂਚੇਰੀ) ਵਿਚ ਚੋਣਾਂ ਹੋਣਗੀਆਂ। ਇਹ ਬਿਹਾਰ ਤੋਂ ਸ਼ੁਰੂ ਹੋਵੇਗਾ ਅਤੇ ਅੰਤਿਮ ਚੋਣ ਮਿਜ਼ੋਰਮ ਵਿਚ ਹੋਵੇਗੀ। 

ਵਿਵੇਕ ਜੋਸ਼ੀ ਚੋਣ ਕਮਿਸ਼ਨਰ ਨਿਯੁਕਤ

ਗਿਆਨੇਸ਼ ਕੁਮਾਰ ਤੋਂ ਇਲਾਵਾ ਵਿਵੇਕ ਜੋਸ਼ੀ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਹਰਿਆਣਾ ਦੇ ਮੁੱਖ ਸਕੱਤਰ ਅਤੇ 1989 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਇਸ ਦੇ ਨਾਲ ਹੀ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਆਪਣੇ ਅਹੁਦੇ ’ਤੇ ਬਣੇ ਰਹਿਣਗੇ।

'Gyanesh Kumar new Chief Election Commissioner','Vivek Joshi Election Commissioner','latest news punjab','punjab latest news'

Please Comment Here

Similar Post You May Like

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY