• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

HC ਦੇ ਵਕੀਲ ਨੇ ਕੰਗਨਾ ਰਣੌਤ ਨੂੰ ਭੇਜਿਆ ਨੋਟਿਸ, 7 ਦਿਨਾਂ ਦੇ ਅੰਦਰ ਮਾਫੀ ਮੰਗਣ ਦੀ ਕਹੀ ਗੱਲ

6/23/2024 11:53:46 AM Gagan Walia     lawyer , notice , kangana, ranaut, , apologize     HC ਦੇ ਵਕੀਲ ਨੇ ਕੰਗਨਾ ਰਣੌਤ ਨੂੰ ਭੇਜਿਆ ਨੋਟਿਸ, 7 ਦਿਨਾਂ ਦੇ ਅੰਦਰ ਮਾਫੀ ਮੰਗਣ ਦੀ ਕਹੀ ਗੱਲ  

ਬਾਲੀਵੁੱਡ ਅਦਾਕਾਰ ਤੇ ਹਿਮਾਚਲ ਦੀ ਮੰਡੀ ਤੋਂ ਸਾਂਸਦ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ | ਨਵਾਂਸ਼ਹਿਰ ਦੀ ਇਕ ਸੰਸਥਾ ਨੇ ਕੰਗਨਾ ਨੂੰ ਇਕ ਨੋਟਿਸ ਭੇਜਿਆ ਹੈ। ਦਰਅਸਲ , ਕੁਝ ਦਿਨ ਪਹਿਲਾਂ ਚੰਡੀਗੜ੍ਹ ਏਅਰਪੋਰਟ ‘ਤੇ ਇਕ CISF ਮਹਿਲਾ ਵੱਲੋਂ ਕੰਗਨਾ ਨੂੰ ਥੱਪੜ ਮਾਰਿਆ ਸੀ ਕਿਉਂਕਿ ਉਹ ਕੰਗਨਾ ਵੱਲੋਂ ਕਿਸਾਨਾਂ ਲਈ ਦਿੱਤੇ ਗਏ ਗਲਤ ਬਿਆਨ ਤੋਂ ਕਾਫੀ ਨਾਰਾਜ਼ ਸੀ।

ਕੰਗਨਾ ਨੇ ਵੀਡੀਓ ਜਾਰੀ ਕਰ ਪੰਜਾਬੀਆਂ ਨੂੰ  ਕਿਹਾ ਸੀ ਅੱਤਵਾਦੀ

ਥੱਪੜ ਕਾਂਡ ਤੋਂ ਬਾਅਦ ਕੰਗਨਾ ਨੇ ਵੀਡੀਓ ਵੀ ਜਾਰੀ ਕੀਤਾ ਸੀ ਜਿਸ ਵਿਚ ਉਸ ਨੇ ਪੰਜਾਬੀਆਂ ਨੂੰ ਅੱਤਵਾਦੀ ਕਿਹਾ ਸੀ। ਜਿਸ ਕਰਕੇ ਕੰਗਨਾ ਦੇ ਇਸ ਬਿਆਨ ਨੂੰ ਲੈ ਕੇ ਲੋਕਾਂ ਨੇ ਵੀ ਕਾਫੀ ਗੁੱਸਾ ਜ਼ਾਹਿਰ ਕੀਤਾ ਸੀ | ਇਸ ਸਭ ਤੋਂ ਬਾਅਦ ਹਾਈਕੋਰਟ ਦੇ ਵਕੀਲ ਵੱਲੋਂ ਕੰਗਨਾ ਨੂੰ ਨੋਟਿਸ ਭੇਜਿਆ ਗਿਆ ਹੈ। ਐਡਵੋਕੇਟ ਲਿਆਕਤ ਅਲੀ ਨੇ ਆਪਣੀ ਸੰਸਥਾ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਹੈ।

ਮਾਫ਼ੀ ਨਾ ਮੰਗਣ 'ਤੇ ਹੋਵੇਗੀ ਕਾਨੂੰਨੀ ਕਾਰਵਾਈ 

6 ਜੂਨ ਨੂੰ ਕੰਗਨਾ ਨੇ ਪੰਜਾਬ ਵਿਚ ਅੱਤਵਾਦ ਵਧਣ ਦਾ ਦੋਸ਼ ਲਗਾਇਆ ਜਿਸ ਨਾਲ ਪੰਜਾਬ ਦੀ ਸਾਖ ਤੇ ਅਖੰਡਤਾ ਨੂੰ ਨੁਕਸਾਨ ਪਹੁੰਚਣ ਦੀ ਸੰਭਾਵਨਾ ਹੈ। ਪੰਜਾਬ ਵਿਰੁੱਧ ਦਿੱਤੇ ਬਿਆਨਾਂ ਨੂੰ ਤੁਰੰਤ ਵਾਪਸ ਲਿਆ ਜਾਵੇ ਤੇ 7 ਦਿਨਾਂ ਅੰਦਰ ਮਾਫੀ ਮੰਗੀ ਜਾਵੇ। ਜੇਕਰ ਕੰਗਨਾ ਨੇ ਮਾਫੀ ਨਾ ਮੰਗੀ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਕੰਗਨਾ ਨੇ ਅਜਿਹਾ ਪਹਿਲੀ ਵਾਰ ਨਹੀਂ ਕੀਤਾ ਹੈ ਪਹਿਲਾਂ ਵੀ ਉਸ ਵੱਲੋਂ ਪੰਜਾਬੀਆਂ ਖਿਲਾਫ ਗਲਤ ਬਿਆਨ ਦਿੱਤੇ ਜਾਂਦੇ ਰਹੇ ਹਨ ਜਿਸ ਕਾਰਨ ਉਸ ਦਾ ਵਿਰੋਧ ਹੁੰਦਾ ਰਿਹਾ ਹੈ।


 

'lawyer','notice','kangana','ranaut','','apologize'

Please Comment Here

Similar Post You May Like

Recent Post

  • ਜਲੰਧਰ 'ਚ ਕਾਂਗਰਸੀ ਆਗੂ ਜ਼ੋਰਾਵਰ ਸਿੰਘ ਸੋਢੀ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ, ਸਾਬਕਾ ਮੰਤਰੀ ਨੇ ਕੀਤੀ ਕਾਰਵਾਈ...

  • ਹੁਣ ਜਲੰਧਰ ਦੇ ਇਸ ਇਲਾਕੇ 'ਚ ਲੱਗੇਗੀ ਪਟਾਕਾ ਮਾਰਕਿਟ, ਨਵੀਂ ਜਗ੍ਹਾਂ ਹੋਈ Final...

  • ਜਲੰਧਰ 'ਚ ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣਿਆਂ ਸਮੇਤ ਕੈਸ਼ ਕੀਤਾ ਚੋਰੀ ...

  • ਬਿਕਰਮ ਮਜੀਠੀਆ ਦੀ ਅੱਜ ਪੇਸ਼ੀ, ਕੋਰਟ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ ...

  • ਪੰਜਾਬ 'ਚ ਸਵੇਰ ਤੋਂ ਹੀ ਪੈ ਰਿਹਾ ਮੀਂਹ, ਜਲੰਧਰ ਸਮੇਤ 8 ਜ਼ਿਲ੍ਹਿਆਂ 'ਚ ਫਲੈਸ਼ ਅਲਰਟ ਜਾਰੀ ...

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY