ਮੋਹਾਲੀ ਤੇ ਚੰਡੀਗੜ੍ਹ ਦੀਆਂ ਸੜਕਾਂ 'ਤੇ ਪਏ ਗੜੇ, ਤਾਪਮਾਨ ਡਿੱਗਿਆ
ਬੁੱਧਵਾਰ ਰਾਤ ਅਤੇ ਵੀਰਵਾਰ ਨੂੰ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ 'ਚ ਬਾਰਿਸ਼ ਦੇਖਣ ਨੂੰ ਮਿਲੀ। ਜਿਸ ਕਾਰਨ ਤਾਪਮਾਨ 'ਚ ਗਿਰਾਵਟ ਆਈ ਹੈ। ਜਦੋਂ ਕਿ ਮੋਗਾ, ਲੁਧਿਆਣਾ, ਮੋਹਾਲੀ ਅਤੇ ਚੰਡੀਗੜ੍ਹ ਵਿੱਚ ਗੜੇਮਾਰੀ ਦੇਖਣ ਨੂੰ ਮਿਲੀ। ਮੋਹਾਲੀ ਦੀਆਂ ਸੜਕਾਂ 'ਤੇ ਵੱਡੀ ਪੱਧਰ 'ਤੇ ਗੜੇਮਾਰੀ ਦੇਖਣ ਨੂੰ ਮਿਲੀ ਹੈ। ਲੋਕ ਗੜੇਮਾਰੀ ਦੀਆਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਰਹੇ ਹਨ।
'Chandigarh Hailstrom','Mohali hailstrom',''