• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ 'ਚ ਹੀਟਵੇਵ ਦਾ ਅਲਰਟ, 19 ਤੋਂ 21 ਜੂਨ ਦਰਮਿਆਨ ਹੋ ਸਕਦੀ ਬੂੰਦਾ-ਬਾਂਦੀ

6/18/2024 10:24:50 AM Samriti Tiwari     weather update, punjab weather, excess heat, heatwave, possibility of rain and wind, Heat wave alert, 23 districts of Punjab    ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ 'ਚ ਹੀਟਵੇਵ ਦਾ ਅਲਰਟ, 19 ਤੋਂ 21 ਜੂਨ ਦਰਮਿਆਨ ਹੋ ਸਕਦੀ ਬੂੰਦਾ-ਬਾਂਦੀ 

ਪੰਜਾਬ ਵਿੱਚ ਇਸ ਵੇਲੇ ਗਰਮੀ ਆਪਣੇ ਸਿਖਰ 'ਤੇ ਹੈ। 13 ਸ਼ਹਿਰਾਂ ਵਿੱਚ ਤਾਪਮਾਨ 44 ਡਿਗਰੀ ਨੂੰ ਪਾਰ ਕਰ ਗਿਆ ਹੈ। ਉਥੇ ਹੀ ਮੌਸਮ ਵਿਭਾਗ ਨੇ ਅੱਜ 13 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਅਤੇ 10 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਬਠਿੰਡਾ 46.9 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। 

ਜ਼ਿਲ੍ਹਿਆਂ ਦਾ ਤਾਪਮਾਨ

ਮੌਸਮ ਵਿਭਾਗ ਮੁਤਾਬਕ 24 ਘੰਟਿਆਂ ‘ਚ ਤਾਪਮਾਨ ‘ਚ -0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 6.8 ਡਿਗਰੀ ਜ਼ਿਆਦਾ ਹੈ। 24 ਘੰਟਿਆਂ ਦੌਰਾਨ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 45.8, ਲੁਧਿਆਣਾ 44.6, ਪਟਿਆਲਾ 45.4, ਪਠਾਨਕੋਟ 45.8, ਬਠਿੰਡਾ 45.4 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਗੁਰਦਾਸਪੁਰ ਵਿੱਚ 45.0, ਏਬੀਐਸ ਨਗਰ 43.3, ਫਰੀਦਕੋਟ 46.0, ਫਤਿਹਗੜ੍ਹ ਸਾਹਿਬ 43.9, ਫ਼ਿਰੋਜ਼ਪੁਰ 44.3, ਜਲੰਧਰ 43.3, ਲੁਧਿਆਣਾ 46.5, ਮੋਗਾ 44.1, ਮੁਹਾਲੀ 43.8 ਅਤੇ ਰੋਪੜ ਵਿੱਚ 43.5 ਡਿਗਰੀ ਰਿਹਾ।

ਇਨ੍ਹਾਂ ਜ਼ਿਲ੍ਹਿਆਂ 'ਚ ਹੀਟਵੇਵ ਦਾ ਅਲਰਟ ਜਾਰੀ

ਦੱਸ ਦਈਏ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਲਈ ਹੀਟ ਵੇਵ ਅਤੇ ਗਰਮੀ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਪਟਿਆਲਾ ਮੋਹਾਲੀ ਅਤੇ ਮਾਲੇਕੋਟਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

ਇਸ ਦਿਨ ਹੋ ਸਕਦੀ ਹੈ ਬੂੰਦਾ-ਬਾਂਦੀ

ਪੱਛਮੀ ਗੜਬੜੀ ਦੇ 19 ਤੋਂ 21 ਜੂਨ ਦਰਮਿਆਨ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਬੂੰਦਾ-ਬਾਂਦੀ ਹੋ ਸਕਦੀ ਹੈ।

'weather update','punjab weather','excess heat','heatwave','possibility of rain and wind','Heat wave alert','23 districts of Punjab'

Please Comment Here

Similar Post You May Like

  • पंजाब समेत उत्तर भारत में बदला मौसम का मिजाज,

    पंजाब समेत उत्तर भारत में बदला मौसम का मिजाज, ठंड ने दी दस्तक

  • कोहरे की चादर में लिपटा पंजाब, धीमी पड़ी वाहनों की रफ्तार,

    कोहरे की चादर में लिपटा पंजाब, धीमी पड़ी वाहनों की रफ्तार, जारी हुई ये चेतावनी

  • पंजाब में आने वाले 5 दिनों के लिए जारी हुआ Alert,

    पंजाब में आने वाले 5 दिनों के लिए जारी हुआ Alert, कोहरे और ठंड से अभी नहीं मिलेगी राहत, जानें मौसम का पूरा हाल

  • पंजाब में धूप खिली सर्दी से नहीं मिली राहत,

    पंजाब में धूप खिली सर्दी से नहीं मिली राहत, ठंड को लेकर फिर Yellow Alert, जानें अपने जिले का हाल

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY