• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ 'ਚ ਗਰਮੀ ਫਿਰ ਕੱਢਣ ਲੱਗੀ ਵੱਟ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਰਹੇਗਾ ਮੌਸਮ ਦਾ ਹਾਲ

6/5/2025 10:52:54 AM Gagan Walia     Heat wave , jalandhar , started to set in again in Punjab, weather update, temprauture increase, rain fall     ਪੰਜਾਬ 'ਚ ਗਰਮੀ ਫਿਰ ਕੱਢਣ ਲੱਗੀ ਵੱਟ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਰਹੇਗਾ ਮੌਸਮ ਦਾ ਹਾਲ  

ਖ਼ਬਰਿਸਤਾਨ ਨੈੱਟਵਰਕ: ਪੰਜਾਬ 'ਚ ਮੌਸਮ ਵਿਭਾਗ ਵੱਲੋਂ ਅੱਜ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ | ਸੂਬੇ 'ਚ ਤਾਪਮਾਨ ਆਮ ਨਾਲੋਂ ਘੱਟ ਹੈ|  ਪਿਛਲੇ ਕੁਝ ਦਿਨਾਂ ਤੋਂ  ਬਾਰਸ਼ ਕਾਰਨ ਮੌਸਮ ਸੁਹਾਵਣਾ ਰਿਹਾ| ਇਸਦਾ ਕਾਰਨ ਪਿਛਲੇ ਕੁਝ ਦਿਨਾਂ ਤੋਂ ਸਰਗਰਮ ਪੱਛਮੀ ਗੜਬੜੀ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ ਅਤੇ ਮੀਂਹ ਹੈ। ਹਾਲਾਂਕਿ ਹਿਮਾਚਲ 'ਚ ਹਲਕੀ ਬਾਰਸ਼ ਦਾ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ|

ਦੱਸ ਦੇਈਏ ਕਿ ਅੱਜ ਤੋਂ ਅਗਲੇ ਤਿੰਨ ਦਿਨਾਂ ਤਕ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ| ਜਿਸ ਕਾਰਨ ਅੱਜ ਤਾਪਮਾਨ 'ਚ ਕੋਈ ਬਦਲਾਅ ਨਹੀਂ ਹੋਵੇਗਾ| ਬਲਕਿ ਅੱਜ ਤੋਂ ਤਾਪਮਾਨ ਵੱਧਣਾ ਸ਼ੁਰੂ ਹੋ ਜਾਵੇਗਾ ਆਉਣ ਵਾਲੇ ਦਿਨਾਂ 'ਚ ਤਾਪਮਾਨ 4 ਡਿਗਰੀ ਤੱਕ ਵੱਧ ਸਕਦਾ  ਹੈ| ਰਾਜ 'ਚ ਤਾਪਮਾਨ 40 ਡਿਗਰੀ ਤੋਂ ਪਾਰ ਜਾ ਸਕਦਾ ਹੈ|

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ, ਸੂਬੇ ਭਰ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਜਦੋਂ ਕਿ ਤਾਪਮਾਨ ਆਮ ਨਾਲੋਂ 5.4 ਡਿਗਰੀ ਸੈਲਸੀਅਸ ਘੱਟ ਸੀ। ਸੂਬੇ ਦਾ ਸਭ ਤੋਂ ਵੱਧ ਤਾਪਮਾਨ, ਜੋ ਪਹਿਲਾਂ 42 ਡਿਗਰੀ ਤੋਂ ਵੱਧ ਸੀ, ਹੁਣ 40 ਡਿਗਰੀ ਸੈਲਸੀਅਸ ਤੋਂ ਹੇਠਾਂ ਪਹੁੰਚ ਗਿਆ ਹੈ। ਸਭ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਸੰਗਰੂਰ ਵਿੱਚ ਦਰਜ ਕੀਤਾ ਗਿਆ।

 

'Heat wave','jalandhar','started to set in again in Punjab','weather update','temprauture increase','rain fall'

Please Comment Here

Similar Post You May Like

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY