• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਲੁਧਿਆਣਾ 'ਚ ਦੇਰ ਰਾਤ ਬੱਸ 'ਤੇ ਟਰੱਕ ਦੀ ਜ਼ਬਰਦਸਤ ਟੱਕਰ, ਬੱਚੇ ਤੇ ਔਰਤ ਸਮੇਤ 25 ਜ਼ਖ਼ਮੀ

लुधियाना में देर रात बस और ट्रक में जोरदार टक्कर,
6/14/2024 11:32:46 AM Raj     Ludhiana Bus Accident, Ludhiana Bus truck collision,    ਲੁਧਿਆਣਾ 'ਚ ਦੇਰ ਰਾਤ ਬੱਸ 'ਤੇ ਟਰੱਕ ਦੀ ਜ਼ਬਰਦਸਤ ਟੱਕਰ, ਬੱਚੇ ਤੇ ਔਰਤ ਸਮੇਤ 25 ਜ਼ਖ਼ਮੀ  लुधियाना में देर रात बस और ट्रक में जोरदार टक्कर,

ਲੁਧਿਆਣਾ ਦੇ ਖੰਨਾ 'ਚ ਨੈਸ਼ਨਲ ਹਾਈਵੇ 'ਤੇ ਦੇਰ ਰਾਤ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਤੋਂ ਬਾਅਦ ਬਸ ਬਿਜਲੀ ਦੇ ਟਰਾਂਸਫਾਰਮਰ ਨਾਲ ਟਕਰਾ ਗਈ। ਇਸ ਹਾਦਸੇ 'ਚ ਕਰੀਬ 25 ਲੋਕ ਜ਼ਖਮੀ ਹੋਏ, ਜੋ ਕਿ ਸਾਰੇ ਬਿਹਾਰ ਦੇ ਰਹਿਣ ਵਾਲੇ ਹਨ। ਜ਼ਖਮੀਆਂ 'ਚ ਔਰਤਾਂ ਅਤੇ ਬੱਚੇ ਸ਼ਾਮਲ ਹਨ। ਜਿਨ੍ਹਾਂ ਨੂੰ ਖੰਨਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਯੂਪੀ ਬਿਹਾਰ ਤੋਂ ਆ ਰਹੇ ਸਨ ਮਜ਼ਦੂਰ

ਬਿਹਾਰ ਅਤੇ ਯੂਪੀ ਤੋਂ 65 ਦੇ ਕਰੀਬ ਮਜ਼ਦੂਰ ਝੋਨਾ ਲਾਉਣ ਲਈ ਬੱਸਾਂ ਵਿੱਚ ਆ ਰਹੇ ਸਨ। ਅੱਧੇ  ਮਜ਼ਦੂਰਾਂ ਨੂੰ ਖੰਨਾ ਹੀ ਉਤਾਰਨਾ ਪਿਆ।ਰਾਤ ਕਰੀਬ 12.30 ਵਜੇ ਬੱਸ ਨੈਸ਼ਨਲ ਹਾਈਵੇ 'ਤੇ ਗੁਰੂ ਅਮਰਦਾਸ ਮਾਰਕੀਟ ਦੇ ਸਾਹਮਣੇ ਕੱਟ 'ਤੇ ਰੁਕੀ। ਕੁਝ ਮਜ਼ਦੂਰ ਹੇਠਾਂ ਉਤਰੇ ਹੀ ਸਨ ਕਿ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਦੂਰ ਤੱਕ ਸੁਣਾਈ ਦਿੱਤੀ। ਇਸ ਟੱਕਰ ਨਾਲ ਮਜ਼ਦੂਰਾਂ ਵਿੱਚ ਚੀਕ-ਚਿਹਾੜਾ ਪੈ ਗਿਆ। ਟੱਕਰ ਕਾਰਨ ਬੱਸ ਅੱਗੇ ਵਧੀ ਅਤੇ ਕਰੀਬ 150 ਮੀਟਰ ਦੂਰ ਟਰਾਂਸਫਾਰਮਰ ਨਾਲ ਟਕਰਾਈ ਤੇ ਜੋਰਦਾਰ ਧਮਾਕਾ ਹੋਇਆ।

ਪਾਰਕਿੰਗ ਠੇਕੇਦਾਰ ਨੇ ਜ਼ਖ਼ਮੀਆਂ ਨੂੰ ਕਰਵਾਇਆ ਹਸਪਤਾਲ ਦਾਖ਼ਲ 

ਆਵਾਜ਼ ਸੁਣ ਕੇ ਨਜ਼ਦੀਕੀ ਸਿਵਲ ਹਸਪਤਾਲ 'ਚ ਮੌਜੂਦ ਪਾਰਕਿੰਗ ਠੇਕੇਦਾਰ ਬਲਜਿੰਦਰ ਸਿੰਘ ਟੀਟੂ ਆਪਣੇ ਸਾਥੀਆਂ ਸਮੇਤ ਮੌਕੇ 'ਤੇ ਪਹੁੰਚ ਗਏ | ਉਨਾਂ ਨੇ ਐਂਬੂਲੈਂਸ ਬੁਲਾਈ ਅਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਣਾ ਸ਼ੁਰੂ ਕਰ ਦਿੱਤਾ। 108 ਐਂਬੂਲੈਂਸ ਅਤੇ ਪੁਲਿਸ ਕੰਟਰੋਲ ਰੂਮ ਨੂੰ ਵੀ ਸੂਚਿਤ ਕੀਤਾ।

'Ludhiana Bus Accident','Ludhiana Bus truck collision',''

Please Comment Here

Similar Post You May Like

Recent Post

  • ਪੰਜਾਬ 'ਚ ਦੋ ਦਿਨ ਬੰਦ ਰਹਿਣਗੇ ਇਹ ਅਦਾਰੇ ,ਰਹੇਗੀ ਸਰਕਾਰੀ ਛੁੱਟੀ ...

  • ਚੰਡੀਗੜ੍ਹ 'ਚ ਅੱਜ ਤੇ ਭਲਕੇ ਟ੍ਰੈਫਿਕ ਰਹੇਗਾ ਡਾਇਵਰਟ, ਦੇਖੋ ਕਿਹੜੇ ਰੂਟ ਰਹਿਣਗੇ ਪ੍ਰਭਾਵਤ...

  • ਘੋਰ ਕਲਯੁੱਗ, ਮਾਂ ਆਪਣੀ ਧੀ ਦਾ ਬੁਆਏਫ੍ਰੈਂਡ ਤੋਂ ਕਰਵਾਉਂਦੀ ਰਹੀ ਜਿਣਸੀ ਸ਼ੋਸ਼ਣ, ਭਾਜਪਾ ਮਹਿਲਾ ਮੋਰਚਾ ਦੀ ਰਹਿ ਚੁੱਕੀ ਜ਼...

  • ਇਸ ਦਿਨ ਜਲੰਧਰ ਆ ਸਕਦੇ ਹਨ CM ਮਾਨ! ਲੋਕਾਂ ਨੂੰ ਮਿਲੇਗੀ ਵੱਡੀ ਸੌਗਾਤ ...

  • ਟਰੰਪ ਨੇ 12 ਦੇਸ਼ਾਂ ਦੇ ਲੋਕਾਂ ਲਈ ਅਮਰੀਕਾ 'ਚ ENTRY ਕੀਤੀ ਬੈਨ, ਦੇਖੋ LIST...

  • ਜਲੰਧਰ 'ਚ ਇਨ੍ਹਾਂ ਦਵਾਈਆਂ ਦੀ ਵਿਕਰੀ 'ਤੇ ਰੋਕ, DC ਹਿਮਾਂਸ਼ੂ ਅਗਰਵਾਲ ਨੇ ਆਦੇਸ਼ ਕੀਤੇ ਜਾਰੀ ...

  • ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲਾ : ਰਾਜਨ ਅਰੋੜਾ ਦੀ ਅਗਾਊਂ ਜ਼ਮਾਨਤ 'ਤੇ ਇਸ ਦਿਨ ਲਿਆ ਜਾਵੇਗਾ ਫੈਸਲਾ...

  • ਪੰਜਾਬ 'ਚ ਸਰਵਿਸ ਰਿਵਾਲਵਰ ਤੋਂ ਚੱਲੀ ਗੋਲੀ, CIA ਕਰਮਚਾਰੀ ਦੀ ਹੋਈ ਮੌਤ ...

  • ਜਲੰਧਰ ਵੈਸਟ 'ਚ ਚੱਲਿਆ ਨਿਗਮ ਦਾ ਪੰਜਾ, ਨਾਜਾਇਜ਼ ਕਬਜ਼ਿਆਂ 'ਤੇ ACTION, ਇਲਾਕਾ ਵਾਸੀਆਂ ਨੇ ਕੀਤਾ ਵਿਰੋਧ...

  • ਦੇਸ਼ 'ਚ ਕੋਰੋਨਾ ਦੇ ਮਾਮਲੇ 4000 ਤੋਂ ਪਾਰ, 44 ਮੌ.ਤਾਂ, ਮਾਸਕ ਪਹਿਨਣਾ ਹੋਇਆ ਲਾਜ਼ਮੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY