• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਪੁਲਸ ਤੇ ਅੱਤਵਾਦੀ ਲੰਡਾ ਦੇ 2 ਗੁਰਗਿਆਂ ਵਿਚਕਾਰ FIRING, ਦੋ ਕਾਬੂ, ਦੋਖੋ VIDEO

जालंधर में पुलिस और बदमाशों में चली ताबड़तोड़ गोलियां,
11/22/2024 11:43:27 AM Kushi Rajput     police and criminals in Jalandhar, 2 associates of terrorist Landa arrested, Jalandhar Commissionerate Police, 7 Weapons and Multiple Cartridges, DGP Punjab Police    ਜਲੰਧਰ 'ਚ ਪੁਲਸ ਤੇ ਅੱਤਵਾਦੀ ਲੰਡਾ ਦੇ 2 ਗੁਰਗਿਆਂ ਵਿਚਕਾਰ FIRING, ਦੋ ਕਾਬੂ, ਦੋਖੋ VIDEO  जालंधर में पुलिस और बदमाशों में चली ताबड़तोड़ गोलियां,

ਜਲੰਧਰ 'ਚ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਦੇ ਦੋ ਗੁਰਗਿਆਂ ਤੇ ਪੁਲਸ ਵਿਚਕਾਰ ਗੋਲੀਬਾਰੀ ਹੋਈ। ਪੁਲਸ ਨੇ ਮੁੱਠਭੇੜ ਤੋਂ ਬਾਅਦ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਘਟਨਾ ਵਿੱਚ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ। ਇਸ ਦੇ ਨਾਲ ਹੀ ਦੋ ਪੁਲਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ।


ਮੁਲਜ਼ਮਾਂ ਕੋਲੋਂ 7 ਨਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ ਹੋਏ ਹਨ। 

In a major breakthrough, Jalandhar Commissionerate Police arrests 2 associates of Landa Group after an intense shootout in #Jalandhar. 50+ shots fired from both sides

2 Police officials injured during high-stake chase, Gangsters sustain injuries; They were involved in multiple… pic.twitter.com/0ewxaqbfdq

— DGP Punjab Police (@DGPPunjabPolice) November 22, 2024

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਜਲੰਧਰ 'ਚ ਐਨਕਾਊਂਟਰ ਤੋਂ ਬਾਅਦ ਲੰਡਾ ਗਰੁੱਪ ਦੇ 2 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਇਸ ਮੁਕਾਬਲੇ 'ਚ ਅੱਤਵਾਦੀ ਲੰਡਾ ਦਾ ਇਕ ਸਾਥੀ ਜ਼ਖਮੀ ਹੋ ਗਿਆ ਹੈ। ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੁਕਾਬਲਾ ਜਲੰਧਰ ਦੇ ਪਿੰਡ ਕੰਗਣੀਵਾਲ ਵਿੱਚ ਹੋਇਆ। ਇਨ੍ਹਾਂ ਕੋਲੋਂ 7 ਹਥਿਆਰ ਅਤੇ ਕਈ ਕਾਰਤੂਸ ਵੀ ਬਰਾਮਦ ਹੋਏ ਹਨ।




 

'police and criminals in Jalandhar','2 associates of terrorist Landa arrested','Jalandhar Commissionerate Police','7 Weapons and Multiple Cartridges','DGP Punjab Police'

Please Comment Here

Similar Post You May Like

  •  Jalandhar पुलिस ने सुलझाई महिला के कत्ल की गुत्थी,

    Jalandhar पुलिस ने सुलझाई महिला के कत्ल की गुत्थी, सिर पर लोहे के बर्तन से किया गया था वार

  • जालंधर में पुलिस और बदमाशों में चली ताबड़तोड़ गोलियां,

    जालंधर में पुलिस और बदमाशों में चली ताबड़तोड़ गोलियां, आतंकी लांडा के 2 साथी गिरफ्तार

Recent Post

  • ਜਲੰਧਰ 'ਚ ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣਿਆਂ ਸਮੇਤ ਕੈਸ਼ ਕੀਤਾ ਚੋਰੀ ...

  • ਬਿਕਰਮ ਮਜੀਠੀਆ ਦੀ ਅੱਜ ਪੇਸ਼ੀ, ਕੋਰਟ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ ...

  • ਪੰਜਾਬ 'ਚ ਸਵੇਰ ਤੋਂ ਹੀ ਪੈ ਰਿਹਾ ਮੀਂਹ, ਜਲੰਧਰ ਸਮੇਤ 8 ਜ਼ਿਲ੍ਹਿਆਂ 'ਚ ਫਲੈਸ਼ ਅਲਰਟ ਜਾਰੀ ...

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY