• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੁਖਪਾਲ ਖਹਿਰਾ ਮਾਮਲੇ 'ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ, 10 ਅਕਤੂਬਰ ਤੱਕ ਮੰਗਿਆ ਜਵਾਬ

सुखपाल खैहरा मामले में हाईकोर्ट का पंजाब सरकार को नोटिस
10/9/2023 4:09:06 PM Raj     Sukhpal Khaira Drug case, High Court, Punjab Government, Punjab Big Breaking News    ਸੁਖਪਾਲ ਖਹਿਰਾ ਮਾਮਲੇ 'ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ, 10 ਅਕਤੂਬਰ ਤੱਕ ਮੰਗਿਆ ਜਵਾਬ  सुखपाल खैहरा मामले में हाईकोर्ट का पंजाब सरकार को नोटिस

ਸੁਖਪਾਲ ਖਹਿਰਾ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 10 ਅਕਤੂਬਰ ਤੱਕ ਜਵਾਬ ਮੰਗਿਆ ਹੈ। ਸੁਖਪਾਲ ਖਹਿਰਾ ਦੇ ਵਕੀਲ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਹੈ ਅਤੇ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ ਹੈ।


ਮੰਗਲਵਾਰ ਤੱਕ ਮੰਗਿਆ ਜਵਾਬ


ਅੱਜ ਹਾਈਕੋਰਟ 'ਚ ਸੁਖਪਾਲ ਖਹਿਰਾ ਦੇ ਮਾਮਲੇ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ ਖਹਿਰਾ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ 'ਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਇਸ ਦੇ ਬਾਵਜੂਦ ਸੁਖਪਾਲ ਖਹਿਰਾ ਨੂੰ ਗ੍ਰਿਫਤਾਰ ਕਰਨਾ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ।


ਇਸ ਮਾਮਲੇ ਵਿੱਚ ਕੀਤਾ ਗਿਆ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ


ਦੱਸ ਦੇਈਏ ਕਿ ਸੁਖਪਾਲ ਖਹਿਰਾ ਦੀ 2015 ਦੇ ਪੁਰਾਣੇ ਡਰੱਗ ਮਾਮਲੇ ਵਿੱਚ ਜਾਂਚ ਚੱਲ ਰਹੀ ਸੀ। ਹੁਣ ਉਹਨਾਂ ਨੂੰ ਡੀਆਈਜੀ ਦੀ ਅਗਵਾਈ ਵਾਲੀ ਐਸਆਈਟੀ ਦੀ ਰਿਪੋਰਟ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐਸਆਈਟੀ ਵਿੱਚ ਦੋ ਐਸਐਸਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਇਹ ਝੂਠਾ ਕੇਸ ਸੀ, ਉਥੇ ਹੀ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਦਿੱਤੀ ਹੈ।


ਦੱਸ ਦਈਏ ਕਿ ਕੱਲ੍ਹ ਜਲੰਧਰ ਦੇਹਾਤ ਤੋਂ ਸੰਸਦ ਮੈਂਬਰ ਮਨਪ੍ਰੀਤ ਢਿੱਲੋਂ ਦੀ ਅਗਵਾਈ ਹੇਠ ਇਕ ਟੀਮ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫਤਾਰ ਕਰਕੇ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਪਹੁੰਚਾਇਆ ਸੀ। ਜਿੱਥੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

'Sukhpal Khaira Drug case','High Court','Punjab Government','Punjab Big Breaking News'

Please Comment Here

Similar Post You May Like

  • सुखपाल खैहरा मामले में हाईकोर्ट का पंजाब सरकार को नोटिस

    सुखपाल खैहरा मामले में हाईकोर्ट का पंजाब सरकार को नोटिस , 10 अक्टूबर तक जवाब देने को कहा

  • पंजाब सरकार ने बुलाया 2 दिन का स्पेशल सेशन,

    पंजाब सरकार ने बुलाया 2 दिन का स्पेशल सेशन, इस दिन होगा शुरू

  • ड्रग्स मामले में पंजाब पुलिस को High Court से फटकार

    ड्रग्स मामले में पंजाब पुलिस को High Court से फटकार

  • मुख्यमंत्री की इस योजना के तहत 30 नवंबर तक कराएं रजिस्ट्रेशन,

    मुख्यमंत्री की इस योजना के तहत 30 नवंबर तक कराएं रजिस्ट्रेशन, एक लाख जीतने का पाएं मौका

  • अमृतसरी कुलचे को लेकर गर्माई सियासत,

    अमृतसरी कुलचे को लेकर गर्माई सियासत, मंत्री मीत हेयर ने दे डाला मजीठिया को चैलेंज, छोड़ दूगा राजनीति

  • बादल परिवार की Orbit समेत 8 निजी कंपनियों के बस परमिट रद्द

    बादल परिवार की Orbit समेत 8 निजी कंपनियों के बस परमिट रद्द , टाइम टेबल से हटाने को कहा

Recent Post

  • 10 ਤੋਂ 15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ! ਇਸ ਮਹੀਨੇ ਤੋਂ ਬੈਨ, ਸਿਰਫ਼ ਇਨ੍ਹਾਂ ਵਾਹਨਾਂ ਨੂੰ ਮਿਲੇਗੀ ...

  • ਕੀ 500 ਰੁਪਏ ਦੇ ਨੋਟ ਹੋਣ ਜਾ ਰਹੇ ਨੇ ਬੰਦ ? ਦੇਖੋ ਕੀ ਹੈ ਸੱਚਾਈ...

  • 18 ਸਾਲਾਂ 'ਚ ਪਹਿਲੀ ਵਾਰ RCB ਨੇ ਜਿੱਤੀ IPL ਟਰਾਫੀ, ਕੋਹਲੀ ਦੀਆਂ ਅੱਖਾਂ ਹੋਈਆਂ ਨਮ...

  • ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਿਆ ਅਹਿਮ ਫੈਸਲਾ, 4727 SC ਪਰਿਵਾਰਾਂ ਦਾ ਕਰਜ਼ ਹੋਵੇਗਾ ਮੁਆਫ਼ ...

  • PM ਮੋਦੀ 6 ਜੂਨ ਨੂੰ ਕਰਨਗੇ ਚਨਾਬ ਬ੍ਰਿਜ ਦਾ ਉਦਘਾਟਨ, ਦੁਨੀਆ ਦਾ ਹੈ ਸਭ ਤੋਂ ਉੱਚਾ ਰੇਲਵੇ ਪੁਲ ...

  • ਪੰਜਾਬ 'ਚ ASI ਦੀ ਗੋਲੀ ਲੱਗਣ ਨਾਲ ਮੌਤ, CM ਮਾਨ ਦੀ ਸੁਰੱਖਿਆ 'ਚ ਸੀ ਤਾਇਨਾਤ ...

  • ਕੋਰੋਨਾ ਦੇ ਐਕਟਿਵ ਕੇਸਾਂ ਨੇ ਵਧਾਈ ਲੋਕਾਂ ਦੀ ਚਿੰਤਾ, 24 ਘੰਟਿਆਂ 'ਚ 5 ਲੋਕਾਂ ਦੀ ਮੌਤ...

  • ਪਾਕਿਸਤਾਨ 'ਚ ਭੁਚਾਲ ਕਾਰਨ ਮਚੀ ਹਫੜਾ-ਦਫੜੀ, ਕਰਾਚੀ ਜੇਲ੍ਹ 'ਚੋਂ 200 ਤੋਂ ਵੱਧ ਕੈਦੀ ਫ਼ਰਾਰ ...

  • ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਬੇਅਦਬੀ ਕਰਨ ਵਾਲਾ ਦੋਸ਼ੀ ਕਾਬੂ, SGPC ਨੇ ਸਖਤ ਕਾਰਵਾਈ ਦੀ ਕੀਤੀ ਮੰਗ ...

  • ਪੰਜਾਬ 'ਚ ਇੱਕ ਹੋਰ ਪਾਕਿਸਤਾਨੀ ਜਾਸੂਸ ਕਾਬੂ, Operation Sindoor ਦੀ ਭੇਜਦਾ ਸੀ ਜਾਣਕਾਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY