• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਹਾਈਕੋਰਟ ਵੱਲੋਂ ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤ , SIT ਨੇ ਭੇਜੇ ਸੰਮਨ ਲਏ ਵਾਪਿਸ

हाईकोर्ट ने ब्रिकम मजीठिया को दी बड़ी राहत,
7/8/2024 3:05:03 PM Raj     Brikam Majithia, High court, Drug Case,     ਹਾਈਕੋਰਟ ਵੱਲੋਂ ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤ , SIT ਨੇ ਭੇਜੇ ਸੰਮਨ ਲਏ ਵਾਪਿਸ   हाईकोर्ट ने ब्रिकम मजीठिया को दी बड़ी राहत,

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੱਤੀ ਹੈ। ਮਜੀਠੀਆ ਨੂੰ ਡਰੱਗ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਸੰਮਨ ਭੇਜਿਆ ਗਿਆ ਸੀ,ਜੋ ਅੱਜ ਸੁਣਵਾਈ ਦੌਰਾਨ ਵਾਪਸ ਲੈ ਲਿਆ ਗਿਆ।

ਮਜੀਠੀਆ ਨੇ SIT ਦੇ ਸੰਮਨ ਨੂੰ ਦਿੱਤੀ ਸੀ ਚੁਣੌਤੀ 

ਮਜੀਠੀਆ ਨੇ ਐਸਆਈਟੀ ਵੱਲੋਂ ਭੇਜੇ ਸੰਮਨ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਜਿਸ ਵਿੱਚ ਮਜੀਠੀਆ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਵਾਰ-ਵਾਰ ਸੰਮਨ ਭੇਜ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਸੰਮਨਾਂ ਨੂੰ ਗੈਰ-ਕਾਨੂੰਨੀ ਦੱਸਿਆ ਸੀ। ਇਸ ਦੇ ਨਾਲ ਹੀ ਸੰਮਨ ਰੱਦ ਕਰਨ ਦੀ ਮੰਗ ਵੀ ਕੀਤੀ ਸੀ ।

ਸੁਣਵਾਈ ਦੌਰਾਨ ਵਾਪਸ ਲਏ ਸੰਮਨ

ਅੱਜ ਜਿਵੇਂ ਹੀ ਇਸ ਮਾਮਲੇ 'ਤੇ ਸੁਣਵਾਈ ਸ਼ੁਰੂ ਹੋਈ ਤਾਂ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਟੀਮ ਨੇ ਕਿਹਾ ਕਿ ਉਨ੍ਹਾਂ ਨੇ ਬਿਕਰਮ ਮਜੀਠੀਆ ਨੂੰ ਜੋ ਸੰਮਨ ਭੇਜੇ ਸਨ, ਉਹ ਵਾਪਸ ਲੈ ਲਏ ਗਏ ਹਨ। SIT ਵੱਲੋਂ ਸੰਮਨ ਵਾਪਸ ਲੈਣ ਤੋਂ ਬਾਅਦ ਮਜੀਠੀਆ ਨੇ ਸੁੱਖ ਦਾ ਸਾਹ ਲਿਆ ਹੈ।

3 ਸਾਲ ਪੁਰਾਣਾ ਹੈ ਮਾਮਲਾ

ਦੱਸ ਦੇਈਏ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਦੌਰਾਨ ਪੁਲਿਸ ਨੇ ਮਜੀਠੀਆ ਨੂੰ 20 ਦਸੰਬਰ 2021 ਨੂੰ ਡਰੱਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ 10 ਅਗਸਤ 2022 ਨੂੰ ਉਸ ਨੂੰ ਜ਼ਮਾਨਤ ਮਿਲ ਗਈ। ਜਿਸ ਤੋਂ ਬਾਅਦ ਐਸਆਈਟੀ ਵੱਲੋਂ ਮੁੜ ਸੰਮਨ ਜਾਰੀ ਕੀਤੇ ਜਾ ਰਹੇ ਸਨ ਅਤੇ ਅੱਜ ਹਾਈ ਕੋਰਟ ਨੇ ਮਾਮਲੇ ਦਾ ਨਿਪਟਾਰਾ ਕਰ ਦਿੱਤਾ ਹੈ।

'Brikam Majithia','High court','Drug Case',''

Please Comment Here

Similar Post You May Like

Recent Post

  • ਜਲੰਧਰ 'ਚ ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣਿਆਂ ਸਮੇਤ ਕੈਸ਼ ਕੀਤਾ ਚੋਰੀ ...

  • ਬਿਕਰਮ ਮਜੀਠੀਆ ਦੀ ਅੱਜ ਪੇਸ਼ੀ, ਕੋਰਟ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ ...

  • ਪੰਜਾਬ 'ਚ ਸਵੇਰ ਤੋਂ ਹੀ ਪੈ ਰਿਹਾ ਮੀਂਹ, ਜਲੰਧਰ ਸਮੇਤ 8 ਜ਼ਿਲ੍ਹਿਆਂ 'ਚ ਫਲੈਸ਼ ਅਲਰਟ ਜਾਰੀ ...

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY