• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕਪੂਰਥਲਾ ਦੇ ਰਹਿਣ ਵਾਲੇ ਹਾਕੀ ਟੀਮ ਦੇ ਗੋਲਕੀਪਰ ਕ੍ਰਿਸ਼ਨਾ ਬਹਾਦਰ ਪਾਠਕ ਨੇ ਵਧਾਇਆ ਮਾਨ, ਮਿਲਿਆ ਅਰਜੁਨ ਐਵਾਰਡ

1/10/2024 1:27:48 PM Samriti Tiwari     Kapurthala, goalkeeper, Hockey team, Krishna Bahadur Pathak, Arjuna Award     ਕਪੂਰਥਲਾ ਦੇ ਰਹਿਣ ਵਾਲੇ ਹਾਕੀ ਟੀਮ ਦੇ ਗੋਲਕੀਪਰ ਕ੍ਰਿਸ਼ਨਾ ਬਹਾਦਰ ਪਾਠਕ ਨੇ ਵਧਾਇਆ ਮਾਨ, ਮਿਲਿਆ ਅਰਜੁਨ ਐਵਾਰਡ 

ਕਪੂਰਥਲਾ ਦੇ ਰੇਲ ਕੋਚ ਫੈਕਟਰੀ ਦੇ ਰਹਿਣ ਵਾਲੇ ਕ੍ਰਿਸ਼ਨਾ ਬੀ ਪਾਠਕ ਨੂੰ ਰਾਸ਼ਟਰਪਤੀ ਭਵਨ, ਦਿੱਲੀ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਦੇਸ਼ ਦੇ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਇਆ ਗਿਆ ਸੀ। ਇਸ ਵਿੱਚ 26 ਖਿਡਾਰੀਆਂ ਨੂੰ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਹਾਕੀ ਟੀਮ ਦੇ ਗੋਲਕੀਪਰ ਕ੍ਰਿਸ਼ਨਾ ਬਹਾਦੁਰ ਪਾਠਕ ਨੇ ਸਾਲ 2023 ਵਿੱਚ ਹਾਂਗਕਾਂਗ ਏਸ਼ਿਆਈ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਵਿੱਚ ਦੂਜੇ ਗੋਲਕੀਪਰ ਵਜੋਂ ਅਹਿਮ ਭੂਮਿਕਾ ਨਿਭਾਈ, ਜਿਸ ਦੀ ਬਦੌਲਤ ਦੇਸ਼ ਨੇ ਸੋਨ ਤਗ਼ਮਾ ਜਿੱਤਿਆ। ਪਾਠਕ ਨੇ ਅਰਜੁਨ ਐਵਾਰਡ ਮਿਲਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਹ ਆਪਣੇ ਚਾਚੇ ਨਾਲ ਰਾਸ਼ਟਰਪਤੀ ਭਵਨ ਪਹੁੰਚੇ ਸਨ।

ਇਸ ਮੌਕੇ ਕ੍ਰਿਸ਼ਨਾ ਬੀ ਪਾਠਕ ਨੇ ਦੱਸਿਆ ਕਿ ਉਹਨਾਂ ਨੂੰ ਬਚਪਨ ਤੋਂ ਹੀ ਹਾਕੀ ਖੇਡਣ ਦਾ ਸ਼ੌਕ ਸੀ ਪਰ ਆਰਥਿਕ ਤੰਗੀ ਕਾਰਨ ਉਹਨਾਂ ਕੋਲ ਨਾ ਤਾਂ ਹਾਕੀ ਸੀ ਅਤੇ ਨਾ ਹੀ ਜੁੱਤੇ। ਪਰ ਉਹਨਾਂ ਦਾ ਜਨੂੰਨ ਉਹਨਾਂ ਨੂੰ ਭਾਰਤੀ ਟੀਮ ਵਿੱਚ ਲੈ ਗਿਆ। ਕਈ ਵਾਰ ਉਹ ਮੈਦਾਨ ‘ਤੇ ਨੰਗੇ ਪੈਰੀਂ ਅਤੇ ਪੁਰਾਣੇ ਬੂਟਾਂ ਨਾਲ ਖੇਡਦਾ ਸੀ। ਸੀਨੀਅਰ ਖਿਡਾਰੀ ਉਹਨਾਂ ਨੂੰ ਪੁਰਾਣੀ ਹਾਕੀ ਸਟਿੱਕ ਦਿੰਦੇ ਸਨ, ਤਾਂ ਜੋ ਉਹਨਾਂ ਦੀ ਖੇਡ ਜਾਰੀ ਰਹਿ ਸਕੇ।

ਸਾਲ 2023 ‘ਚ ਭਾਰਤੀ ਹਾਕੀ ਟੀਮ ਲਈ ਖੇਡਦੇ ਹੋਏ ਕ੍ਰਿਸ਼ਨਾ ਨੇ ਏਸ਼ੀਆਈ ਖੇਡਾਂ ‘ਚ ਦੇਸ਼ ਲਈ ਸੋਨ ਤਮਗਾ ਜਿੱਤਣ ‘ਚ ਅਹਿਮ ਭੂਮਿਕਾ ਨਿਭਾਈ ਸੀ। 

'Kapurthala','goalkeeper','Hockey team','Krishna Bahadur Pathak','Arjuna Award'

Please Comment Here

Similar Post You May Like

  • कपूरथला के युवक की अमेरिका में मौत,

    कपूरथला के युवक की अमेरिका में मौत, 9 महीने पहले गया था विदेश

  • इटली से लौटे पति ने पत्नी का सिर पटक-पटक कर की हत्या,

    इटली से लौटे पति ने पत्नी का सिर पटक-पटक कर की हत्या, एक दिन पहले ही विदेश से लौटा था

  • कपूरथला जेल में बंद दो कैदियों की मौत,

    कपूरथला जेल में बंद दो कैदियों की मौत, जेल प्रशासन पर लापरवाही के लगे आरोप

  • कपूरथला के में 2 पक्षों में पथराव, चलीं तलवारें और लाठियां,

    कपूरथला के में 2 पक्षों में पथराव, चलीं तलवारें और लाठियां, महिलाओं सहित 5 जख्मी

  • कपूरथला में सिविल अस्पताल के क्वार्टर में लगी आग,

    कपूरथला में सिविल अस्पताल के क्वार्टर में लगी आग, व्यक्ति और कुत्ते की दर्दनाक मौ+त

  • फगवाड़ा के गुरुद्वारे में बेअदबी के शक में निहंग सिंह ने तलवार से काट डाला युवक,

    फगवाड़ा के गुरुद्वारे में बेअदबी के शक में निहंग सिंह ने तलवार से काट डाला युवक, मौत से पहले बनाई VIDEO

  • कपूरथला में खराब मौसम के बीच आकाशीय बिजली गिरने से 22 साल के युवक की मौत

    कपूरथला में खराब मौसम के बीच आकाशीय बिजली गिरने से 22 साल के युवक की मौत

Recent Post

  • ਜਲੰਧਰ 'ਚ ਭਲਕੇ ਇਸ ਥਾਂ 20 ਹਜ਼ਾਰ ਲੋਕ ਹੋਣਗੇ ਇਕੱਠੇ, ਸ਼ਹਿਰ 'ਚ ਡਾਇਵਰਟ ਕੀਤਾ ਜਾ ਸਕਦੈ ਟ੍ਰੈਫਿਕ...

  • ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ! ਪੰਜਾਬ 'ਚ 3 ਦਿਨ ਬੱਸਾਂ ਦਾ ਰਹੇਗਾ ਚੱਕਾ ਜਾਮ...

  • ਲੁਧਿਆਣਾ : ਵੋਟਿੰਗ ਤੋਂ ਇਕ ਦਿਨ ਪਹਿਲਾਂ ਮਹੌਲ ਹੋਇਆ ਤੱਤਾ ! ਕਾਂਗਰਸੀ ਉਮੀਦਵਾਰ ਆਸ਼ੂ ਤੇ ਪੁਲਸ ਵਿਚਾਲੇ ਧੱਕਾ-ਮੁੱਕੀ...

  • ਜਲੰਧਰ 'ਚ ਕੌਂਸਲਰ ਪਤੀ ਦੀ ਆਡੀਓ ਵਾਇਰਲ, ਫੋਨ 'ਤੇ 40,000 ਰੁਪਏ ਦੀ ਗੱਲ ਵੀ ਆਈ ਸਾਹਮਣੇ!...

  • FAST TAG 'ਚ ਹੋਣ ਜਾ ਰਿਹੈ ਵੱਡਾ ਬਦਲਾਅ, ਮਹਿੰਗੇ ਟੋਲ ਤੋਂ ਮਿਲੇਗੀ ਰਾਹਤ ...

  • ਤਰਨਤਾਰਨ-ਪੱਟੀ ਰੋਡ ਹਾਦਸੇ ਦੀ ਸਾਹਮਣੇ ਆਈ CCTV, ਨੌਜਵਾਨ ਦੀ ਹੋਈ ਸੀ ਮੌ.ਤ, ਡਰਾਈਵਰ ਗ੍ਰਿਫਤਾਰ ...

  • ਅੰਮ੍ਰਿਤਸਰ ਹਵਾਈ ਅੱਡੇ ਤੋਂ Air India ਦੀਆਂ ਦੋ ਦਿਨਾਂ 'ਚ ਚਾਰ ਉਡਾਣਾਂ ਰੱਦ, ਯਾਤਰੀਆਂ ਨੂੰ ਦਿੱਤੀ ਗਈ ਇਹ ਸਹੂਲਤ...

  • ਲਾਰੈਂਸ ਬਿਸ਼ਨੋਈ ਗੈਂਗ ਦੀਆਂ ਵਧਣਗੀਆਂ ਮੁਸ਼ਕਲਾਂ, ਕੈਨੇਡਾ 'ਚ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਣ ਦੀ ਉਠੀ ਮੰਗ...

  • ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਬਾਅਦ 5 ਲੋਕਾਂ ਦੀ ਜ਼ਿੰਦਾ ਸੜਨ ਨਾਲ ਮੌ.ਤ, ਕਾਰ ਬਣੀ ਅੱਗ ਦਾ ਗੋਲਾ...

  • ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪਵੇਗਾ ਮੀਂਹ, ਯੈਲੋ ਅਲਰਟ ਜਾਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY