ਫਰਵਰੀ ਦਾ ਮਹੀਨਾ ਛੁੱਟੀਆਂ ਨਾਲ ਸ਼ੁਰੂ ਹੋ ਗਿਆ ਹੈ। 2 ਫਰਵਰੀ ਨੂੰ ਐਤਵਾਰ ਹੈ, ਜੋ ਕਿ ਹਫ਼ਤਾਵਾਰੀ ਛੁੱਟੀ ਹੈ। ਅਗਲੇ ਦਿਨ, 3 ਫਰਵਰੀ (ਸੋਮਵਾਰ) ਨੂੰ, ਬਸੰਤ ਪੰਚਮੀ ਦਾ ਤਿਉਹਾਰ ਹੈ। ਇਸ ਕਾਰਨ ਜ਼ਿਆਦਾਤਰ ਰਾਜਾਂ ਵਿੱਚ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਫਰਵਰੀ ਮਹੀਨੇ ਦੀ ਸ਼ੁਰੂਆਤ ਛੁੱਟੀਆਂ ਨਾਲ ਹੋਈ ਹੈ। 2 ਫਰਵਰੀ ਨੂੰ ਐਤਵਾਰ ਹੈ, ਜੋ ਕਿ ਹਫਤਾਵਾਰੀ ਛੁੱਟੀ ਹੈ। ਅਗਲੇ ਦਿਨ 3 ਫਰਵਰੀ (ਸੋਮਵਾਰ) ਨੂੰ ਬਸੰਤ ਪੰਚਮੀ ਦਾ ਤਿਉਹਾਰ ਹੈ। ਇਸ ਕਾਰਨ ਜ਼ਿਆਦਾਤਰ ਸੂਬਿਆਂ ਵਿਚ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਹ ਛੁੱਟੀ ਬੱਚਿਆਂ ਲਈ ਹੀ ਨਹੀਂ ਸਗੋਂ ਕੰਮਕਾਜੀ ਲੋਕਾਂ ਲਈ ਵੀ ਰਾਹਤ ਭਰੀ ਹੋਵੇਗੀ।
ਬਸੰਤ ਪੰਚਮੀ ਦਾ ਤਿਉਹਾਰ 3 ਫਰਵਰੀ ਨੂੰ ਮਨਾਇਆ ਜਾਵੇਗਾ। ਇਸ ਕਾਰਨ ਜ਼ਿਆਦਾਤਰ ਥਾਵਾਂ 'ਤੇ ਛੁੱਟੀ ਰਹੇਗੀ। ਹਾਲਾਂਕਿ, 3 ਫਰਵਰੀ ਨੂੰ ਪੰਜਾਬ ਵਿੱਚ ਬਸੰਤ ਲਈ ਜਨਤਕ ਛੁੱਟੀ ਨਹੀਂ ਹੈ ਪਰ ਬਹੁਤ ਸਾਰੇ ਪ੍ਰਾਈਵੇਟ ਸਕੂਲ ਆਪਣੇ ਪੱਧਰ 'ਤੇ 3 ਫਰਵਰੀ ਨੂੰ ਛੁੱਟੀ ਦਾ ਐਲਾਨ ਕਰ ਸਕਦੇ ਹਨ।