• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

Holiday :ਪੰਜਾਬ 'ਚ 14 ਜਨਵਰੀ ਨੂੰ ਛੁੱਟੀ ਦਾ ਐਲਾਨ, ਇਹ ਅਦਾਰੇ ਰਹਿਣਗੇ ਬੰਦ

Holiday :
1/10/2025 10:18:17 AM Kushi Rajput     holiday on this day in Punjab, Maghi fair, a holiday has been declared on January 14, Sri Muktsar Sahib district of Punjab    Holiday :ਪੰਜਾਬ 'ਚ 14 ਜਨਵਰੀ ਨੂੰ ਛੁੱਟੀ ਦਾ ਐਲਾਨ, ਇਹ ਅਦਾਰੇ ਰਹਿਣਗੇ ਬੰਦ  Holiday :

ਪੰਜਾਬ 'ਚ ਅਗਲੇ ਹਫ਼ਤੇ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਘੀ ਮੇਲੇ ਦੇ ਮੱਦੇਨਜ਼ਰ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 14 ਜਨਵਰੀ ਦਿਨ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਿਰਫ ਸ੍ਰੀ ਮੁਕਤਸਰ ਸਾਹਿਬ ਵਿੱਚ ਹੀ ਹੈ।

ਪੰਜਾਬ ਦੇ ਮੁੱਖ ਸਕੱਤਰ ਨੇ ਦਿੱਤੀ ਜਾਣਕਾਰੀ

ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਨੋਟੀਫਿਕੇਸ਼ਨ ਦੀਆਂ ਕਾਪੀਆਂ ਪੰਜਾਬ ਰਾਜ ਦੇ ਸਮੂਹ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਸੂਚਨਾ ਅਤੇ ਕਾਰਵਾਈ ਲਈ ਭੇਜ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜ਼ਨਲ ਕਮਿਸ਼ਨਰਾਂ, ਰਜਿਸਟਰਾਰ, ਡਿਪਟੀ ਕਮਿਸ਼ਨਰਾਂ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਬ-ਡਵੀਜ਼ਨਲ ਸੁਪਰਡੈਂਟਾਂ ਨੂੰ ਵੀ ਇਹ ਜਾਣਕਾਰੀ ਦਿੱਤੀ ਗਈ ਹੈ।

 

'holiday on this day in Punjab','Maghi fair','a holiday has been declared on January 14','Sri Muktsar Sahib district of Punjab'

Please Comment Here

Similar Post You May Like

Recent Post

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY