• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਦੇ ਇਸ ਜ਼ਿਲ੍ਹੇ 'ਚ ਭਲਕੇ ਸਕੂਲਾਂ-ਕਾਲਜਾਂ 'ਚ ਛੁੱਟੀ, ਠੇਕੇ ਵੀ ਰਹਿਣਗੇ ਬੰਦ

बटाला में कल छुट्टी का ऐलान,
9/9/2024 11:39:59 AM Kushi Rajput     Holiday declared in Punjab, schools and colleges liquor shops will also remain closed, 10 September    ਪੰਜਾਬ ਦੇ ਇਸ ਜ਼ਿਲ੍ਹੇ 'ਚ ਭਲਕੇ ਸਕੂਲਾਂ-ਕਾਲਜਾਂ 'ਚ ਛੁੱਟੀ, ਠੇਕੇ ਵੀ ਰਹਿਣਗੇ ਬੰਦ   बटाला में कल छुट्टी का ऐलान,

ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ 10 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਲਈ ਬਟਾਲਾ ਵਿੱਚ 10 ਸਤੰਬਰ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਵੀ ਰਹਿਣਗੀਆਂ ਬੰਦ 

ਵਿਆਹ ਪੁਰਬ ਨੂੰ ਲੈ ਕੇ ਸੁਰੱਖਿਆ ਅਤੇ ਸ਼ਾਂਤਮਈ ਮਾਹੌਲ ਬਣਾਈ ਰੱਖਣ ਸਬੰਧੀ ਕਈ ਫੈਸਲੇ ਲਏ ਗਏ। ਨਾਲ ਹੀ 10 ਸਤੰਬਰ ਨੂੰ ਸ਼ਰਾਬ ਅਤੇ ਮੀਟ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ ਇਸ ਦਿਨ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਬਾਹਰੋਂ ਆਉਣ ਵਾਲੀਆਂ ਸੰਗਤਾਂ ਜਾਂ ਇਲਾਕੇ ਦੇ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਮੋਟਰਸਾਈਕਲ ਜਾਂ ਟਰੈਕਟਰ 'ਤੇ ਕਿਸੇ ਨੂੰ ਵੀ ਗੁੰਡਾਗਰਦੀ ਨਹੀਂ ਕਰਨ ਦਿੱਤੀ ਜਾਵੇਗੀ, ਜੇਕਰ ਕੋਈ ਗੁੰਡਾਗਰਦੀ ਕਰਦਾ ਹੈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।











 

'Holiday declared in Punjab','schools and colleges liquor shops will also remain closed','10 September'

Please Comment Here

Similar Post You May Like

  •   पंजाब के इस जिले में कल छुट्टी का ऐलान,

    पंजाब के इस जिले में कल छुट्टी का ऐलान, बंद रहेंगे ये संस्थान

  • पंजाब के इस जिले में कल  छुट्टी का ऐलान,

    पंजाब के इस जिले में कल छुट्टी का ऐलान, बंद रहेंगे सभी सरकारी दफ्तर और स्कूल-कॉलेज

  • बटाला में कल छुट्टी का ऐलान,

    बटाला में कल छुट्टी का ऐलान, School-कॉलेज के अलावा ठेके भी रहेंगे बंद

  •  Punjab Holiday :

    Punjab Holiday : पंजाब में कल छुट्टी का ऐलान, Notificaton जारी

  • Punjab के इस जिले में कल छुट्टी का ऐलान,

    Punjab के इस जिले में कल छुट्टी का ऐलान, दो दिन शराब की दुकानें भी रहेंगी बंद

  •   पंजाब में एक साथ 2 दिन की छुट्टी का ऐलान,

    पंजाब में एक साथ 2 दिन की छुट्टी का ऐलान, बंद रहेंगे School व दफ्तर

  •   पंजाब में छुट्टी का ऐलान,

    पंजाब में छुट्टी का ऐलान, बंद रहेंगे School-College और सरकारी दफ्तर

  • Holiday :

    Holiday : पंजाब में कल छुट्टी का ऐलान, बंद रहेंगे School-दफ्तर

  •  पंजाब में कल छुट्टी का ऐलान,

    पंजाब में कल छुट्टी का ऐलान, बंद रहेंगे स्कूल-कालेज व सरकारी दफ्तर

Recent Post

  • ਪੰਜਾਬ ਪੁਲਸ ਨਸ਼ਾ ਸਮੱਗਲਰਾਂ ਨੂੰ 24 ਘੰਟੇ ਕਰ ਸਕੇਗੀ ਟਰੈਕ, GPS ਟਰੈਕਿੰਗ ਸਿਸਟਮ ਦੀ ਹੋਵੇਗੀ ਵਰਤੋਂ...

  • ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਕਿਸੇ ਵੀ ਕਿਸਾਨ ਦੀ ਜ਼ਮੀਨ ਜਬਰੀ ਨਹੀਂ ਹੋਵੇਗੀ...

  • ਪੰਜਾਬ ਦੇ AAP ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ 'ਡਿਜੀਟਲ ਯੁੱਧ' ਦਾ ਮੰਤਰ, ਆਮ ਆਦਮੀ ਪਾਰਟੀ ਦੀ ਸੋਚ ਪਹੁੰਚੇਗੀ ਘਰ-ਘਰ...

  • ਵਿਧਾਇਕ ਰਮਨ ਅਰੋੜਾ ਨੂੰ ਕੋਰਟ ਨੇ ਭੇਜਿਆ ਜੇਲ੍ਹ, ਅਗਲੀ ਸੁਣਵਾਈ ਇਸ ਤਰੀਕ ਨੂੰ...

  • ਜਲੰਧਰ ਨਗਰ ਨਿਗਮ ਦੇ ਕਰਮਚਾਰੀ ਫਿਰ ਕਰਨ ਜਾ ਰਹੇ ਹੜਤਾਲ, ਇਸ ਦਿਨ ਨਹੀਂ ਕਰਨਗੇ ਕੰਮ...

  • ਵਿਕਰਮਜੀਤ ਚੌਧਰੀ ਕਾਂਗਰਸ 'ਚ ਮੁੜ ਹੋਏ ਸ਼ਾਮਲ, ਪ੍ਰਧਾਨ ਰਾਜਾ ਵੜਿੰਗ ਸਮੇਤ ਆਗੂਆਂ ਨੇ ਪਾਰਟੀ ਕਰਵਾਈ JOIN...

  • ਜਲੰਧਰ 'ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ, ਮੂਰਤੀ 'ਤੇ ਕੀਤੀ ਸਪ੍ਰੇਅ, CCTV ਆਈ ਸਾਹਮਣੇ...

  • ਵਿਰਾਟ ਕੋਹਲੀ ਦੇ ਪੱਬ ਰੈਸਟੋਰੈਂਟ 'ਤੇ ਪੁਲਿਸ ਦਾ ACTION, ਕੇਸ ਦਰਜ...

  • ਪੰਜਾਬ 'ਚ ਇਸ ਤਰੀਕ ਨੂੰ ਮਾਨਸੂਨ ਦੇਵੇਗਾ ਦਸਤਕ, ਮੀਂਹ ਤੇ ਤੂਫ਼ਾਨ ਦਾ ALERT, ਨੌਤਪਾ ਦਾ ਅੱਜ ਆਖਰੀ ਦਿਨ...

  • ਕਾਰ-ਟਰੱਕ ਦੀ ਜ਼ਬਰਦਸਤ ਟੱਕਰ, ਚਾਰ ਲੋਕਾਂ ਦੀ ਮੌਕੇ 'ਤੇ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY