ਖ਼ਬਰਿਸਤਾਨ ਨੈੱਟਵਰਕ- ਇੱਕ ਵਾਰ ਫਿਰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਵਿੱਚ 1 ਸਤੰਬਰ ਨੂੰ ਛੁੱਟੀ ਰਹੇਗੀ। ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਵਸ ਮੌਕੇ ਛੁੱਟੀ ਹੁੰਦੀ ਹੈ। ਜਿਸ ਕਾਰਨ ਇਸ ਦਿਨ ਨੂੰ ਜਨਤਕ ਛੁੱਟੀ ਐਲਾਨੀ ਗਈ ਹੈ। ਇਸ ਦੇ ਨਾਲ ਹੀ 5 ਸਤੰਬਰ, ਸ਼ੁੱਕਰਵਾਰ ਨੂੰ ਛੁੱਟੀ ਰਹੇਗੀ। ਇਸ ਦਿਨ ਬਾਬਾ ਜੀਵਨ ਸਿੰਘ ਦਾ ਜਨਮ ਦਿਵਸ ਹੈ। ਇਸ ਦੌਰਾਨ ਸਕੂਲ ਅਤੇ ਕਾਲਜ ਬੰਦ ਰਹਿਣਗੇ।
