• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਦੇ ਚਾਰ ਜ਼ਿਲ੍ਹਿਆਂ 'ਚ 20 ਨਵੰਬਰ ਦੀ ਛੁੱਟੀ ਦਾ ਐਲਾਨ, Notification ਜਾਰੀ

Punjab Holiday -
11/14/2024 4:34:37 PM Kushi Rajput     four districts of Punjab, Holiday declared in Punjab, Holiday announced in punjab, Holiday declared due to by-election, by-election    ਪੰਜਾਬ ਦੇ ਚਾਰ ਜ਼ਿਲ੍ਹਿਆਂ 'ਚ 20 ਨਵੰਬਰ ਦੀ ਛੁੱਟੀ ਦਾ ਐਲਾਨ, Notification ਜਾਰੀ  Punjab Holiday -

ਪੰਜਾਬ ਵਿੱਚ ਜ਼ਿਮਨੀ ਚੋਣਾਂ ਕਾਰਨ 20 ਨਵੰਬਰ ਨੂੰ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ 'ਚ 20 ਨਵੰਬਰ ਨੂੰ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ 'ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਜਿਸ ਕਾਰਨ 20 ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕੇ ਦੀ ਵੋਟਰ ਸੂਚੀ ਵਿੱਚ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿੱਚ ਕਿਸੇ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ ਵਿੱਚ ਕੰਮ ਕਰਦਾ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ 

ਇਸ ਤੋਂ  ਪਹਿਲਾਂ ਪੰਜਾਬ 'ਚ 15, 16 ਅਤੇ 17 ਨਵੰਬਰ ਨੂੰ ਛੁੱਟੀ ਹੋਵੇਗੀ। ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ, ਜਿਸ ਦਿਨ ਛੁੱਟੀ ਹੋਵੇਗੀ।

ਇਸ ਤੋਂ ਬਾਅਦ 16 ਨਵੰਬਰ (ਸ਼ਨੀਵਾਰ) ਨੂੰ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਸ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਦਕਿ 17 ਨਵੰਬਰ ਨੂੰ ਐਤਵਾਰ ਦੀ ਛੁੱਟੀ ਹੋਵੇਗੀ। ਇਸ ਦੌਰਾਨ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।

'four districts of Punjab','Holiday declared in Punjab','Holiday announced in punjab','Holiday declared due to by-election','by-election'

Please Comment Here

Similar Post You May Like

  • पंजाब में छुट्टी का ऐलान, इस दिन बंद रहेंगे स्कूल,

    पंजाब में छुट्टी का ऐलान, इस दिन बंद रहेंगे स्कूल, कॉलेज व अन्य संस्थान

  •  पंजाब में 1 जून को छुट्टी का ऐलान,

    पंजाब में 1 जून को छुट्टी का ऐलान, चुनाव के मद्देनजर लिया गया फैसला

  • Punjab Holiday -

    Punjab Holiday - पंजाब के चार जिलों में 20 नवंबर की छुट्टी का ऐलान, Notification जारी

  •  Holiday :

    Holiday : पंजाब में छुट्टी का ऐलान, 3 दिन बंद रहेंगे ये संस्थान

Recent Post

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY