ਪੰਜਾਬ ਦੇ ਮਲੇਰਕੋਟਲਾ ਜ਼ਿਲ੍ਹੇ ਵਿੱਚ 17 ਜਨਵਰੀ, 2025, ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਕੂਕਾ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਮਲੇਰਕੋਟਲਾ ਜ਼ਿਲ੍ਹੇ ਵਿੱਚ ਪਹਿਲੀ ਵਾਰ ਇਹ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਸ ਦੌਰਾਨ ਸਰਕਾਰੀ, ਅਰਧ-ਸਰਕਾਰੀ ਦਫ਼ਤਰਾਂ, ਨਿੱਜੀ ਸਕੂਲਾਂ, ਵਿਦਿਅਕ ਸੰਸਥਾਵਾਂ ਅਤੇ ਬੈਂਕ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਪੱਲਵੀ ਨੇ ਇਹ ਐਲਾਨ ਕੀਤਾ ਹੈ।