• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਮੋਗਾ 'ਚ ਭਿਆਨਕ ਸੜਕ ਹਾਦਸਾ, ਖੜ੍ਹੇ ਟਰੱਕ ਨਾਲ ਟਕਰਾਈ ਡੋਲੀ ਵਾਲੀ ਕਾਰ, ਲਾੜੇ ਸਮੇਤ 4 ਦੀ ਮੌਤ

मोगा में डोली वाली कार का ट्रक के साथ भयानक सड़क हादसा
11/5/2023 11:08:15 AM Raj     moga, accidnet, horrible accident, doli car, breaking news, hindi news    ਮੋਗਾ 'ਚ ਭਿਆਨਕ ਸੜਕ ਹਾਦਸਾ, ਖੜ੍ਹੇ ਟਰੱਕ ਨਾਲ ਟਕਰਾਈ ਡੋਲੀ ਵਾਲੀ ਕਾਰ, ਲਾੜੇ ਸਮੇਤ 4 ਦੀ ਮੌਤ  मोगा में डोली वाली कार का ट्रक के साथ भयानक सड़क हादसा

ਮੋਗਾ 'ਚ ਸਵੇਰੇ ਵਿਆਹ 'ਤੇ ਜਾ ਰਹੀ ਡੋਲੀ ਵਾਲੀ ਕਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਲਾੜੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਲੁਧਿਆਣਾ-ਫ਼ਿਰੋਜ਼ਪੁਰ ਰੋਡ 'ਤੇ ਅਜੀਤਵਾਲ ਨੇੜੇ ਵਾਪਰਿਆ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰ ਨੂੰ ਵੀ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ।


ਬੁਰੀ ਤਰ੍ਹਾਂ ਤਬਾਹ ਹੋ ਗਈ ਗੱਡੀ


ਜਾਂਚ ਵਿੱਚ ਸਾਹਮਣੇ ਆਇਆ ਕਿ ਡੋਲੀ ਵਾਲੀ ਕਾਰ ਇੱਕ ਖੜ੍ਹੇ ਟਰੱਕ ਨਾਲ ਟਕਰਾ ਗਈ। ਮਰਨ ਵਾਲਿਆਂ ਵਿੱਚ ਲਾੜਾ ਵੀ ਸ਼ਾਮਲ ਹੈ। ਘਟਨਾ 'ਚ ਜ਼ਖਮੀ ਹੋਏ ਤਿੰਨ ਹੋਰ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਗੱਡੀ ਬੁਰੀ ਤਰ੍ਹਾਂ ਤਬਾਹ ਹੋ ਗਈ ਹੈ।


ਦੱਸ ਦੇਈਏ ਕਿ ਡੋਲੀ ਵਾਲੀ ਕਾਰ ਅਬੋਹਰ ਤੋਂ ਆ ਰਹੀ ਸੀ। ਕਾਰ ਵਿਚ ਸਵਾਰ ਲੋਕਾਂ ਨੇ ਲੁਧਿਆਣਾ ਨੇੜੇ ਬੱਦੋਵਾਲ ਪਹੁੰਚ ਕੇ ਵਿਆਹ ਵਿਚ ਸ਼ਾਮਲ ਹੋਣਾ ਸੀ। ਪਰ ਐਤਵਾਰ ਸਵੇਰੇ 5 ਵਜੇ ਹਾਦਸਾ ਵਾਪਰ ਗਿਆ।

'moga','accidnet','horrible accident','doli car','breaking news','hindi news'

Please Comment Here

Similar Post You May Like

  • मोगा में टेंपो चलाने पर HighCourt ने लगाई रोक

    मोगा में टेंपो चलाने पर HighCourt ने लगाई रोक , टेंपो यूनियन के हक में आए किसान संगठन

  • मोगा में डोली वाली कार का ट्रक के साथ भयानक सड़क हादसा

    मोगा में डोली वाली कार का ट्रक के साथ भयानक सड़क हादसा , दूल्हे समेत 4 की मौत

  • मोगा में देर रात चली गोलियां, दो युवकों को लगी

    मोगा में देर रात चली गोलियां, दो युवकों को लगी , 1 की मौत

  • जीरकपुर में पुलिस ने गैंगस्टर जस्सा हैपोवाल किया एनकाउंटर

    जीरकपुर में पुलिस ने गैंगस्टर जस्सा हैपोवाल किया एनकाउंटर मर्डर के छह मामलों में वांटेड

  • मोगा में पत्थरों से भरा टिप्पर कार पर पलटा,

    मोगा में पत्थरों से भरा टिप्पर कार पर पलटा, 4 लोगों की मौ+त

  • मोगा में बुजुर्ग महिला के साथ 5 लाख रुपए की लूट

    मोगा में बुजुर्ग महिला के साथ 5 लाख रुपए की लूट , डेढ़ लाख की किस्त दे बैंक से निकली थी बाहर

  • मोगा में बाइक सवार ने पैदल जा रहे व्यक्ति को मारी टक्कर

    मोगा में बाइक सवार ने पैदल जा रहे व्यक्ति को मारी टक्कर , एक टांग टूटी, सेवा सोसाइटी ने पहुंचाया सरकारी अस्पताल

  • पंजाब में बरातियों से भरी इनोवा कार पानी में बही,

    पंजाब में बरातियों से भरी इनोवा कार पानी में बही, 9 के शव बरामद, 2 अभी भी लापता

  • मोगा में लक्की पटियाल और लॉरेंस गैंग के चार साथी गिरफ्तार,

    मोगा में लक्की पटियाल और लॉरेंस गैंग के चार साथी गिरफ्तार, बिजनेसमैन की टारगेट किलिंग की फिराक में था एक

Recent Post

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY