• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅਮਰੀਕਾ 'ਚ ਪੁੱਤ ਦਾ BIRTHDAY ਸੈਲੀਬ੍ਰੇਟ ਕਰਨ ਜਾ ਰਹੇ ਪਰਿਵਾਰ ਨਾਲ ਭਿਆਨਕ ਹਾਦਸਾ, ਭਾਰਤੀ ਮੂਲ ਦੀਆਂ ਮਾਵਾਂ-ਧੀਆਂ ਦੀ ਮੌ/ਤ

 अमेरिका में भीषण  हादसा,
6/5/2025 2:58:11 PM Kushi Rajput     Horrible accident in America, America, birthday party, Horrible accident, hindi news      ਅਮਰੀਕਾ 'ਚ ਪੁੱਤ ਦਾ BIRTHDAY ਸੈਲੀਬ੍ਰੇਟ ਕਰਨ ਜਾ ਰਹੇ ਪਰਿਵਾਰ ਨਾਲ ਭਿਆਨਕ ਹਾਦਸਾ, ਭਾਰਤੀ ਮੂਲ ਦੀਆਂ ਮਾਵਾਂ-ਧੀਆਂ ਦੀ ਮੌ/ਤ   अमेरिका में भीषण  हादसा,

ਖਬਰਿਸਤਾਨ ਨੈੱਟਵਰਕ- ਅਮਰੀਕਾ ਵਿਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਭਾਰਤੀ ਮੂਲ ਦੀਆਂ ਮਾਵਾਂ-ਧੀਆਂ ਦਾ ਮੌਤ ਹੋ ਗਈ। ਇਸ ਹਾਦਸੇ ਵਿਚ ਔਰਤ ਦਾ ਪਤੀ ਅਤੇ ਪੁੱਤਰ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ, ਭਾਰਤੀ ਮੂਲ ਦਾ ਅਤੁਲ ਆਪਣੇ ਪਰਿਵਾਰ ਨਾਲ ਮੈਸੇਚਿਉਸੇਟਸ ਵਿੱਚ ਰਹਿੰਦਾ ਹੈ, ਜੋ ਕਿ ਆਪਣੇ ਪਰਿਵਾਰ ਸਮੇਤ ਪੁੱਤਰ ਦਾ ਜਨਮ ਦਿਨ ਮਨਾਉਣ ਲਈ ਜਾ ਰਹੇ ਸਨ ਕਿ ਇਹ ਹਾਦਸਾ ਵਾਪਰ ਗਿਆ।

ਮਾਂ ਅਤੇ ਧੀ ਦੀ ਹਾਦਸੇ ਵਿੱਚ ਮੌਤ 

ਪਰਿਵਾਰ ਪੁੱਤਰ ਦਾ ਜਨਮਦਿਨ ਮਨਾਉਣ ਜਾ ਰਿਹਾ ਸੀ ਕਿ ਉਨ੍ਹਾਂ ਦੀ ਕਾਰ ਫਰੈਂਕਲਿਨ ਵਿੱਚ ਗਲਤ ਦਿਸ਼ਾ ਤੋਂ ਆ ਰਹੇ ਇੱਕ ਪਿਕਅੱਪ ਟਰੱਕ ਨਾਲ ਟਕਰਾ ਗਈ, ਜਿਸ ਨਾਲ ਉਸ ਦੀ ਪੰਜ ਸਾਲਾ ਧੀ ਕ੍ਰਿਸ਼ਾ ਪਟੇਲ ਅਤੇ ਉਸ ਦੀ ਮਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਅਤੁਲ ਅਤੇ ਉਸਦਾ ਪੁੱਤਰ ਗੰਭੀਰ ਜ਼ਖਮੀ ਹੋ ਗਏ।

ਦੋਸ਼ੀ ਜੇਲ੍ਹ ਵਿਚ

ਦੋਸ਼ੀ ਇਸ ਸਮੇਂ 250,000 ਡਾਲਰ ਦੇ ਬਾਂਡ 'ਤੇ ਜੇਲ੍ਹ ਵਿੱਚ ਹੈ ਅਤੇ ਉਸਨੂੰ 24 ਜੂਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਸਨੇ ਪਹਿਲਾਂ ਆਪਣੇ ਅਪਰਾਧ ਤੋਂ ਇਨਕਾਰ ਕੀਤਾ ਸੀ ਅਤੇ ਪੁੱਛਗਿੱਛ ਦੌਰਾਨ ਕਿਹਾ ਸੀ ਕਿ ਉਸਨੂੰ ਹਾਦਸੇ ਬਾਰੇ ਕੁਝ ਵੀ ਯਾਦ ਨਹੀਂ ਹੈ।




 

'Horrible accident in America','America','birthday party','Horrible accident','hindi news'

Please Comment Here

Similar Post You May Like

  • इजराइली हमलों में 50 बंधको की मौत

    इजराइली हमलों में 50 बंधको की मौत , जो बाइडेन के आदेश पर सीरिया पर अमेरिका का हमला

  • जालंधर के युवक की America में सड़क हादसे में मौत,

    जालंधर के युवक की America में सड़क हादसे में मौत, रोजी-रोटी के लिए 14 साल पहले छोड़ा था घर

  • अमेरिका से 24 दिन बाद घर पहुंचा बेटे का शव,

    अमेरिका से 24 दिन बाद घर पहुंचा बेटे का शव, गोली लगने से हुई थी मौत

  • अमेरिका में बीच सड़क पत्नी के सामने ह'त्या

    अमेरिका में बीच सड़क पत्नी के सामने ह'त्या , मामूली बहस के चलते भारतीय मूल के व्यक्ति को मारी गोली

  • अमेरिका में 25 साल के पंजाबी नौजवान की सड़क हादसे में मौ'त,

    अमेरिका में 25 साल के पंजाबी नौजवान की सड़क हादसे में मौ'त, 4 बहनों का था इकलौता भाई

  • पंजाब के युवक की America में गोली मारकर ह'त्या,

    पंजाब के युवक की America में गोली मारकर ह'त्या, रेस्टोरेंट में किया हमला

  • US Presidential Election 2024 : ट्रम्प की 247 सीटों पर लीड,

    US Presidential Election 2024 : ट्रम्प की 247 सीटों पर लीड, 214 सीटों पर कमला हैरिस आगे

  • अमेरिका में रह रहे प्रवासियों में डर का माहौल,

    अमेरिका में रह रहे प्रवासियों में डर का माहौल, ट्रंप सरकार ने हथकड़ी-जंजीरे बांध निकाले अवैध प्रवासी

  • अमेरिकी राष्ट्रपति डोनाल्ड ट्रंप का बड़ा फैसला,

    अमेरिकी राष्ट्रपति डोनाल्ड ट्रंप का बड़ा फैसला, , कनाडा, चीन समेत इस देश पर लगाया टैरिफ

  • अमेरिका अवैध रूप से रह रहे 205 भारतीयों को भेजेगा भारत,

    अमेरिका अवैध रूप से रह रहे 205 भारतीयों को भेजेगा भारत, अप्रवासियों को लेकर अमृतसर आएगा प्लेन

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY