• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅੰਮ੍ਰਿਤਸਰ 'ਚ ਭਿਆਨਕ ਸੜਕ ਹਾਦਸਾ, ਡੇਢ ਸਾਲ ਦੇ ਬੱਚੇ ਸਮੇਤ ਤਿੰਨ ਦੀ ਗਈ ਜਾਨ

 अमृतसर में भीषण सड़क हादसा,
5/5/2024 10:32:40 AM Kushi Rajput     Horrific accident, road accident in Amritsar    ਅੰਮ੍ਰਿਤਸਰ 'ਚ ਭਿਆਨਕ ਸੜਕ ਹਾਦਸਾ, ਡੇਢ ਸਾਲ ਦੇ ਬੱਚੇ ਸਮੇਤ ਤਿੰਨ ਦੀ ਗਈ ਜਾਨ   अमृतसर में भीषण सड़क हादसा,

ਅੰਮ੍ਰਿਤਸਰ ਅਧੀਨ ਪੈਂਦੇ ਕਸਬਾ ਮਹਿਤਾ ਰੋਡ 'ਤੇ ਅਣਪਛਾਤੇ ਵਾਹਨ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ, ਜਿਸ 'ਚ ਡੇਢ ਸਾਲ ਦੇ ਬੱਚੇ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮਹਿਤਾ ਕਸਬੇ ਨੇੜੇ ਸੜਕ ਕਿਨਾਰੇ ਕਣਕ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਪਈ ਨਾੜ ਨੂੰ ਅੱਗ ਲਗਾ ਦਿੱਤੀ। ਜਿਸ ਕਾਰਨ ਸੜਕ 'ਤੇ ਸੰਘਣੇ ਧੂੰਏਂ ਵਿਚਕਾਰ ਮੋਟਰਸਾਈਕਲ ਸਵਾਰ ਤੇ ਅਣਪਛਾਤੇ ਵਾਹਨ ਦੀ ਆਪਸ 'ਚ ਟੱਕਰ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ ਪਿਤਾ, ਪੁੱਤਰ ਤੇ ਦਾਦੀ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਡੇਢ ਸਾਲ ਦੇ ਬੱਚੇ ਸਮੇਤ ਤਿੰਨ ਦੀ ਗਈ ਜਾਨ

ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਮਹਿਤਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਆਏ ਪਰਿਵਾਰਕ ਮੈਂਬਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿੰਡ ਕੋਟਲਾ ਸੂਬਾ ਸਿੰਘ ਦਾ ਵਸਨੀਕ ਹੈ। ਉਸ ਦੇ ਚਾਚੇ ਦਾ ਲੜਕਾ ਅਮਰਜੋਤ ਸਿੰਘ ਆਪਣੀ ਮਾਤਾ ਬਲਵੀਰ ਕੌਰ ਤੇ ਡੇਢ ਸਾਲ ਦੇ ਬੇਟੇ ਨਾਲ ਮੋਟਰ ਸਾਈਕਲ ’ਤੇ ਮਹਿਤਾ ਚੌਕ ਤੋਂ ਆ ਰਿਹਾ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੇ ਇੱਕ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਪਰਿਵਾਰ ਦੇ ਤਿੰਨੋਂ ਮੈਂਬਰਾਂ ਦੀ ਮੌਤ ਹੋ ਗਈ।

ਪੁਲਿਸ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ 'ਚ ਜੁਟੀ

ਇਸ ਸਬੰਧੀ ਥਾਣਾ ਮਹਿਤਾ ਦੇ ਐਸ.ਐਚ.ਓ. ਫੋਨ 'ਤੇ ਜਾਣਕਾਰੀ ਦਿੰਦਿਆਂ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਅਣਪਛਾਤੇ ਵਾਹਨ ਦੀ ਪਛਾਣ ਕਰਨ ਲਈ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

'Horrific accident','road accident in Amritsar'

Please Comment Here

Similar Post You May Like

  •  अमृतसर में भीषण सड़क हादसा,

    अमृतसर में भीषण सड़क हादसा, डेढ़ साल के बच्चे समेत तीन की मौत

  • Holland में 2 पंजाबी युवकों की मौ'त,

    Holland में 2 पंजाबी युवकों की मौ'त, भीषण हादसे में दोनों ने गंवाई जान

Recent Post

  • ਪੰਜਾਬ ਪੁਲਸ ਨਸ਼ਾ ਸਮੱਗਲਰਾਂ ਨੂੰ 24 ਘੰਟੇ ਕਰ ਸਕੇਗੀ ਟਰੈਕ, GPS ਟਰੈਕਿੰਗ ਸਿਸਟਮ ਦੀ ਹੋਵੇਗੀ ਵਰਤੋਂ...

  • ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਕਿਸੇ ਵੀ ਕਿਸਾਨ ਦੀ ਜ਼ਮੀਨ ਜਬਰੀ ਨਹੀਂ ਹੋਵੇਗੀ...

  • ਪੰਜਾਬ ਦੇ AAP ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ 'ਡਿਜੀਟਲ ਯੁੱਧ' ਦਾ ਮੰਤਰ, ਆਮ ਆਦਮੀ ਪਾਰਟੀ ਦੀ ਸੋਚ ਪਹੁੰਚੇਗੀ ਘਰ-ਘਰ...

  • ਵਿਧਾਇਕ ਰਮਨ ਅਰੋੜਾ ਨੂੰ ਕੋਰਟ ਨੇ ਭੇਜਿਆ ਜੇਲ੍ਹ, ਅਗਲੀ ਸੁਣਵਾਈ ਇਸ ਤਰੀਕ ਨੂੰ...

  • ਜਲੰਧਰ ਨਗਰ ਨਿਗਮ ਦੇ ਕਰਮਚਾਰੀ ਫਿਰ ਕਰਨ ਜਾ ਰਹੇ ਹੜਤਾਲ, ਇਸ ਦਿਨ ਨਹੀਂ ਕਰਨਗੇ ਕੰਮ...

  • ਵਿਕਰਮਜੀਤ ਚੌਧਰੀ ਕਾਂਗਰਸ 'ਚ ਮੁੜ ਹੋਏ ਸ਼ਾਮਲ, ਪ੍ਰਧਾਨ ਰਾਜਾ ਵੜਿੰਗ ਸਮੇਤ ਆਗੂਆਂ ਨੇ ਪਾਰਟੀ ਕਰਵਾਈ JOIN...

  • ਜਲੰਧਰ 'ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ, ਮੂਰਤੀ 'ਤੇ ਕੀਤੀ ਸਪ੍ਰੇਅ, CCTV ਆਈ ਸਾਹਮਣੇ...

  • ਵਿਰਾਟ ਕੋਹਲੀ ਦੇ ਪੱਬ ਰੈਸਟੋਰੈਂਟ 'ਤੇ ਪੁਲਿਸ ਦਾ ACTION, ਕੇਸ ਦਰਜ...

  • ਪੰਜਾਬ 'ਚ ਇਸ ਤਰੀਕ ਨੂੰ ਮਾਨਸੂਨ ਦੇਵੇਗਾ ਦਸਤਕ, ਮੀਂਹ ਤੇ ਤੂਫ਼ਾਨ ਦਾ ALERT, ਨੌਤਪਾ ਦਾ ਅੱਜ ਆਖਰੀ ਦਿਨ...

  • ਕਾਰ-ਟਰੱਕ ਦੀ ਜ਼ਬਰਦਸਤ ਟੱਕਰ, ਚਾਰ ਲੋਕਾਂ ਦੀ ਮੌਕੇ 'ਤੇ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY