• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਹੁਸ਼ਿਆਰਪੁਰ 'ਚ ਬੱਸ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਕੁਚਲਿਆ, ਮੌਕੇ 'ਤੇ ਹੀ ਹੋਈ ਮੌਤ

होशियारपुर में बस ने बाइक सवार 2 नौजवानों को कुचला,
3/2/2024 12:35:06 PM Raj     Bus Accident, Hoshiarpur Bus Accident, 2 Boys Death    ਹੁਸ਼ਿਆਰਪੁਰ 'ਚ ਬੱਸ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਕੁਚਲਿਆ, ਮੌਕੇ 'ਤੇ ਹੀ ਹੋਈ ਮੌਤ  होशियारपुर में बस ने बाइक सवार 2 नौजवानों को कुचला,

ਹੁਸ਼ਿਆਰਪੁਰ ਦੇ ਪਿੰਡ ਫਲਾਹੀ ਨੇੜੇ ਇੱਕ ਬੱਸ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਕੁਚਲ ਦਿੱਤਾ। ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਤਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਬਾਈਕ 'ਤੇ ਆਪਣੇ ਪਿੰਡ ਜਾ ਰਹੇ ਸਨ। ਪਰ ਰਸਤੇ ਵਿੱਚ ਬੱਸ ਨੇ ਉਨ੍ਹਾਂ ਨੂੰ ਕੁਚਲ ਦਿੱਤਾ।

ਬੱਸ ਦੀ ਲਪੇਟ 'ਚ ਆਉਣ ਕਾਰਨ ਹੋਈ ਮੌਤ

ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਬੱਸ 'ਤੇ ਕਾਬੂ ਨਹੀਂ ਰੱਖ ਸਕਿਆ ਅਤੇ ਉਸ ਨੇ ਸਾਹਮਣੇ ਤੋਂ ਜਾ ਰਹੇ ਦੋ ਨੌਜਵਾਨਾਂ ਨੂੰ ਕੁਚਲ ਦਿੱਤਾ। ਇਸ ਤੋਂ ਬਾਅਦ ਆਸ-ਪਾਸ ਲੋਕਾਂ ਦੀ ਭੀੜ ਇਕੱਠੀ ਹੋ ਗਈ। ਲੋਕਾਂ ਨੇ ਕਿਸੇ ਤਰ੍ਹਾਂ ਨੌਜਵਾਨ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ।

ਬੱਸ ਡਰਾਈਵਰ ਤੇ ਕੰਡਕਟਰ ਫਰਾਰ

ਘਟਨਾ ਤੋਂ ਬਾਅਦ ਮਿੰਨੀ ਬੱਸ ਦਾ ਡਰਾਈਵਰ ਅਤੇ ਕੰਡਕਟਰ ਫਰਾਰ ਦਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੇਹਟੀਆਣਾ ਦੇ ਇੰਚਾਰਜ ਸੰਜੀਵ ਕੁਮਾਰ ਅਤੇ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਏ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

'Bus Accident','Hoshiarpur Bus Accident','2 Boys Death'

Please Comment Here

Similar Post You May Like

  • होशियारपुर में बस ने बाइक सवार 2 नौजवानों को कुचला,

    होशियारपुर में बस ने बाइक सवार 2 नौजवानों को कुचला, मौके पर ही मौ+त

  • होशियारपुर में तेज रफ्तार ट्रैक्टर ने सवारियों से भरी बस को मारी जोरदार टक्कर,

    होशियारपुर में तेज रफ्तार ट्रैक्टर ने सवारियों से भरी बस को मारी जोरदार टक्कर, हादसे में 6 लोग जख्मी, देखें Video

  • Bus Accident :

    Bus Accident : यात्रियों से भरी बस खाई में गिरी, 55 लोगों की मौ'त

  •  Bus Accident :

    Bus Accident : ट्रक से टकराई रोडवेज बस, हादसे में 2 यात्रियों की मौत, कई घायल

Recent Post

  • Miss World 2025: ਥਾਈਲੈਂਡ ਦੀ ਓਪਲ ਸੁਚਾਤਾ ਨੇ ਜਿੱਤਿਆ ਖਿਤਾਬ, ਭਾਰਤ ਦੀ ਨੰਦਿਨੀ ਹੱਥੋਂ ਨਿਕਲਿਆ ਤਾਜ...

  • ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ, ਇੰਨੇ ਰੁਪਏ ਘਟਾਈਆਂ ਕੀਮਤਾਂ...

  • ਪੁਲ ਡਿੱਗਣ ਕਾਰਨ ਵੱਡਾ ਹਾਦਸਾ, ਰੇਲਗੱਡੀ ਪਟੜੀ ਤੋਂ ਉਤਰੀ, 7 ​​ਲੋਕਾਂ ਦੀ ਮੌ.ਤ, VIDEO...

  • ਮਹੇਸ਼ ਮਖੀਜਾ ਤੋਂ ਬਾਅਦ ਅਗਲਾ ਨੰਬਰ ਰਮਨ ਅਰੋੜਾ ਦੇ ਕੁੜਮ ਮਦਾਨ ਦਾ, ਕਦੇ ਵੀ ਹੋ ਸਕਦੀ ਗ੍ਰਿਫਤਾਰੀ...

  • ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਭਾਰਤ ਦਾ ਵੱਡਾ ਖੁਲਾਸਾ, CDS ਅਨਿਲ ਚੌਹਾਨ ਨੇ ਕਿਹਾ - ਹਮਲੇ ਵਿੱਚ ਕੁਝ ਲੜਾਕੂ ਜਹਾਜ਼ ਹੋ...

  • ਜਲੰਧਰ 'ਚ ਮੀਂਹ ਕਾਰਣ ਬਦਲਿਆ ਮੌਸਮ ਦਾ ਮਿਜ਼ਾਜ਼, ਦੇਖੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ WEATHER...

  • ਅੰਮ੍ਰਿਤਸਰ 'ਚ ਰਾਜੀਨਾਮੇ 'ਤੇ ਆਏ ਮੁੰਡੇ ਦਾ ਕ.ਤ.ਲ, ਦੂਜੀ ਧਿਰ ਨੇ ਕਰ ਦਿੱਤੀ FIRING...

  • ਫਗਵਾੜਾ 'ਚ HDFC ਬੈਂਕ ਡਕੈਤੀ ਦੀ CCTV ਆਈ ਸਾਹਮਣੇ, GUN POINT 'ਤੇ ਲੁਟੇਰਿਆਂ ਨੇ ਦੇਖੋ ਕਿੰਝ ਦਿੱਤਾ ਵਾਰਦਾਤ ਨੂੰ ਅੰ...

  • ਪੰਜਾਬੀਆਂ ਲਈ ਖੁਸ਼ਖਬਰੀ, ਆਦਮਪੁਰ ਤੋਂ ਹੁਣ ਇਸ ਰੂਟ ਲਈ Direct Flight ਹੋਵੇਗੀ ਸ਼ੁਰੂ ...

  • AAP PUNJAB 'ਚ ਵੱਡਾ ਫੇਰਬਦਲ, ਦੀਪਕ ਬਾਲੀ ਸਮੇਤ ਇਨ੍ਹਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਦੇਖੋ list...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY