• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਲੋਕਾਂ 'ਚੋਂ ਇਨਸਾਨੀਅਤ ਗਾਇਬ ! ਸੜਕ ਹਾਦਸੇ 'ਚ ਜ਼ਖਮੀ ਔਰਤ ਦਾ ਕੋਈ ਚੁੱਕ ਕੇ ਲੈ ਗਿਆ ਮੋਬਾਇਲ

6/23/2025 5:12:36 PM Gurpreet Singh     jalandhar breaking news, cool road accident, mobile missing, jalandhar today news    ਲੋਕਾਂ 'ਚੋਂ ਇਨਸਾਨੀਅਤ ਗਾਇਬ ! ਸੜਕ ਹਾਦਸੇ 'ਚ ਜ਼ਖਮੀ ਔਰਤ ਦਾ ਕੋਈ ਚੁੱਕ ਕੇ ਲੈ ਗਿਆ ਮੋਬਾਇਲ  

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਕੂਲ ਰੋਡ ਸਥਿਤ ਸ਼ਹੀਦ ਮੇਜਰ ਕਪਿਲ ਵਿਨਾਇਕ ਚੌਂਕ ਵਿਚ ਐਕਟਿਵਾ ਤੇ ਮੋਟਰਸਾਈਕਲ ਵਿੱਚਕਾਰ ਟੱਕਰ ਹੋ ਗਈ, ਜਿਸ ਵਿੱਚ ਆਪਣੇ ਭਤੀਜੇ ਨਾਲ ਜਾ ਰਹੀ ਮਹਿਲਾ ਜੋ ਮੋਟਰਸਾਈਕਲ ਉਤੇ ਸਨ, ਉਹ ਜ਼ਖਮੀ ਹੋ ਗਈ l ਐਕਟੀਵਾ ਸਵਾਰ ਨੌਜਵਾਨ ਟੱਕਰ ਮਾਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਾਨ ਔਰਤ ਦਾ ਮੋਬਾਇਲ ਫੋਨ ਵੀ ਗਾਇਬ ਹੋ ਗਿਆ l 

ਹਾਦਸੇ ਤੋਂ ਬਾਅਦ ਮੋਬਾਇਲ ਗਾਇਬ

ਔਰਤ ਨੇ ਦੱਸਿਆ ਕਿ ਉਹ ਆਪਣੇ ਭਤੀਜੇ ਦੇ ਨਾਲ ਘਰ ਤੋਂ ਸਮਾਨ ਲੈਣ ਲਈ ਨਿਕਲੀ ਸੀ ਜਦੋਂ ਚੌਕ ਵਿੱਚ ਪਹੁੰਚੇ ਤਾਂ ਸੰਵਿਧਾਨ ਚੌਕ ਬੀਐਮਸੀ ਚੌਂਕ ਤੋਂ ਇੱਕ ਐਕਟੀਵਾ ਸਵਾਰ ਨੌਜਵਾਨ ਤੇਜ਼ ਰਫਤਾਰ ਨਾਲ ਆ ਰਿਹਾ ਸੀ, ਜਿਸ ਨੇ ਸਾਨੂੰ  ਟੱਕਰ ਮਾਰ ਦਿੱਤੀ, ਜਿਸ ਨਾਲ ਮੈਂ ਅਤੇ ਮੇਰਾ ਭਤੀਜਾ ਸੜਕ ਉਤੇ ਡਿੱਗ ਗਏ। ਇਸੇ ਦੌਰਾਨ ਉਹਨਾਂ ਦਾ ਮੋਬਾਈਲ ਫੋਨ ਵੀ ਡਿੱਗਿਆ ਪਰ ਚੌਂਕ ਦੇ ਇੱਕ ਸਾਈਡ ਖੜੀ ਪੁਲਿਸ ਨੂੰ ਜਦ ਇਸ ਘਟਨਾ ਬਾਰੇ ਦੱਸਣ ਗਈ ਤਾਂ ਆ ਕੇ ਦੇਖਿਆ ਤੇ ਮੋਬਾਈਲ ਫੋਨ ਗਾਇਬ ਸੀ l ਇਸ ਤੋਂ ਬਾਅਦ 112 ਨੰਬਰ ਉਤੇ ਫੋਨ ਕੀਤਾ ਅਤੇ ਸ਼ਿਕਾਇਤ ਦਰਜ ਕਰਵਾਈ ਗਈ l 

ਪੁਲਸ ਕਰ ਰਹੀ ਕਾਰਵਾਈ

ਇਸ ਦੌਰਾਨ ਮੌਕੇ ਉਤੇ ਪਹੁੰਚੇ ਪੁਲਸ ਮੁਲਾਜ਼ਮਾਂ ਨੇ ਕਿਹਾ ਕਿ ਉਨਾਂ ਨੂੰ ਫੋਨ ਆਇਆ ਸੀ ਕਿ ਇੱਕ ਐਕਟਿਵਾ ਸਵਾਰ ਨੌਜਵਾਨ ਟੱਕਰ ਮਾਰ ਕੇ ਫਰਾਰ ਹੋ ਗਿਆ ਹੈ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੇ ਹਾਂ l ਥਾਣਾ ਬਸ ਸਟੈਂਡ ਵਿੱਚ ਇਸ ਬਾਬਤ ਜਾਣਕਾਰੀ ਦੇ ਦਿੱਤੀ ਗਈ ਹੈ l ਚੌਂਕ ਦੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਵੀ ਖੰਗਾਲੇ ਜਾਣਗੇ ਜਿਸ ਤੋਂ ਬਾਅਦ ਜੋ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ l



 

'jalandhar breaking news','cool road accident','mobile missing','jalandhar today news'

Please Comment Here

Similar Post You May Like

Recent Post

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

  • ਉਤਰਾਖੰਡ 'ਚ ਚਾਰਧਾਮ ਯਾਤਰਾ ਕੀਤੀ ਮੁਲਤਵੀ, 5 ਦਿਨਾਂ ਲਈ ਮੀਂਹ ਦਾ Red ਅਲਰਟ ਜਾਰੀ...

  • ਪੰਜਾਬ ਦੇ 11 ਜ਼ਿਲ੍ਹਿਆਂ 'ਚ ਅੱਜ ਮੀਂਹ ਦਾ ਅਲਰਟ, ਜੁਲਾਈ ਤੱਕ ਦਿਸੇਗਾ ਮਾਨਸੂਨ ਦਾ ਅਸਰ ...

  • ਬਿਕਰਮ ਮਜੀਠੀਆ ਮਾਮਲੇ 'ਚ ਨਵੇਂ ਖੁਲਾਸੇ! ED ਦੇ ਸਾਬਕਾ ਡਾਇਰੈਕਟਰ ਨੇ ਬਿਆਨ ਕਰਵਾਏ ਦਰਜ...

  • ਪੰਜਾਬ ਕੇਡਰ ਦੇ IPS ਪਰਾਗ ਜੈਨ ਹੋਣਗੇ ਖੁਫੀਆ ਏਜੰਸੀ RAW ਦੇ ਨਵੇਂ ਮੁਖੀ, ਆਪ੍ਰੇਸ਼ਨ ਸਿੰਦੂਰ ਦੌਰਾਨ ਨਿਭਾਈ ਸੀ ਅਹਿਮ ਭ...

  • ਫੌਜ ਦੇ ਕਾਫਲੇ 'ਤੇ ਆਤਮਘਾਤੀ ਹਮਲਾ, 13 ਜਵਾਨਾਂ ਦੀ ਮੌਤ, 10 ਜਵਾਨਾਂ ਸਮੇਤ 24 ਲੋਕ ਜ਼ਖਮੀ...

  • ਜੱਗੂ ਭਗਵਾਨਪੁਰੀਆ ਦੀ ਮਾਤਾ ਦੇ ਕ.ਤ/ਲ ਮਾਮਲੇ 'ਚ ਨਵਾਂ ਮੋੜ, ਬੰਬੀਹਾ ਗੈਂਗ ਨੇ ਪੋਸਟ ਪਾ ਕੇ ਕੀਤਾ ਆਹ ਖੁਲਾਸਾ!...

  • ਲੁਧਿਆਣਾ 'ਚ ਸਾਬਕਾ ਸਾਂਸਦ ਦੇ PA ਦਾ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY