• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕਪੂਰਥਲਾ 'ਚ ਵਿਦੇਸ਼ ਤੋਂ ਆਏ ਪਤੀ ਨੇ ਪਤਨੀ ਦਾ ਕੀਤਾ ਕਤਲ, ਮੌਕੇ ਤੋਂ ਹੋਇਆ ਫਰਾਰ

इटली से लौटे पति ने पत्नी का सिर पटक-पटक कर की हत्या,
11/1/2023 11:22:00 AM Raj     kapurthala, italy, killed, husband, police investigation, hindi news    ਕਪੂਰਥਲਾ 'ਚ ਵਿਦੇਸ਼ ਤੋਂ ਆਏ ਪਤੀ ਨੇ ਪਤਨੀ ਦਾ ਕੀਤਾ ਕਤਲ, ਮੌਕੇ ਤੋਂ ਹੋਇਆ ਫਰਾਰ  इटली से लौटे पति ने पत्नी का सिर पटक-पटक कर की हत्या,

ਕਪੂਰਥਲਾ ਦੇ ਪਿੰਡ ਸੰਧੂ ਚੱਠਾ ਵਿੱਚ ਇੱਕ ਔਰਤ ਦਾ ਉਸ ਦੇ ਪਤੀ ਨੇ ਸਿਰ ਵਿੱਚ ਵਾਰ ਕਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ।ਇਕ ਦਿਨ ਪਹਿਲਾਂ ਇਟਲੀ ਤੋਂ ਵਾਪਸ ਆਏ ਪਤੀ ਨੇ ਮਾਮੂਲੀ ਝਗੜੇ ਤੋਂ ਬਾਅਦ ਪਤਨੀ ਦੇ ਗਲੇ ਵਿਚ ਪਰਨਾ ਪਾ ਕੇ ਉਸ ਦਾ ਸਿਰ ਜ਼ਮੀਨ 'ਤੇ ਮਾਰ ਕੇ ਉਸ ਦਾ ਕਤਲ ਕਰ ਦਿੱਤਾ।

ਦੋਸ਼ੀ ਮੌਕੇ ਤੋਂ ਫਰਾਰ

ਔਰਤ ਹਰਪ੍ਰੀਤ ਕੌਰ (45 ਸਾਲ) ਪਤਨੀ ਸੁਖਦੇਵ ਸਿੰਘ ਦਾ ਆਪਣੇ ਪਤੀ ਨਾਲ ਮਾਮੂਲੀ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਦੇ ਪਤੀ ਸੁਖਦੇਵ ਸਿੰਘ ਨੇ ਉਸ ਦੇ ਗਲੇ ਵਿਚ ਪਰਨਾ ਪਾ ਕੇ ਪਹਿਲਾਂ ਉਸ ਨੂੰ ਖਿੱਚ ਕੇ ਕਮਰੇ ਵਿਚ ਲੈ ਗਿਆ ਅਤੇ ਫਿਰ ਉਸ ਦਾ ਸਿਰ ਜ਼ਮੀਨ 'ਤੇ ਮਾਰ-ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।

ਥਾਣਾ ਸਦਰ ਦੀ ਐਸਐਚਓ ਸੋਨਮਦੀਪ ਕੌਰ ਨੇ ਦੱਸਿਆ ਕਿ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਪਤੀ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।











 

'kapurthala','italy','killed','husband','police investigation','hindi news'

Please Comment Here

Similar Post You May Like

  • कपूरथला के युवक की अमेरिका में मौत,

    कपूरथला के युवक की अमेरिका में मौत, 9 महीने पहले गया था विदेश

  • इटली से लौटे पति ने पत्नी का सिर पटक-पटक कर की हत्या,

    इटली से लौटे पति ने पत्नी का सिर पटक-पटक कर की हत्या, एक दिन पहले ही विदेश से लौटा था

  • कपूरथला जेल में बंद दो कैदियों की मौत,

    कपूरथला जेल में बंद दो कैदियों की मौत, जेल प्रशासन पर लापरवाही के लगे आरोप

  • कपूरथला के में 2 पक्षों में पथराव, चलीं तलवारें और लाठियां,

    कपूरथला के में 2 पक्षों में पथराव, चलीं तलवारें और लाठियां, महिलाओं सहित 5 जख्मी

  • कपूरथला में सिविल अस्पताल के क्वार्टर में लगी आग,

    कपूरथला में सिविल अस्पताल के क्वार्टर में लगी आग, व्यक्ति और कुत्ते की दर्दनाक मौ+त

  • फगवाड़ा के गुरुद्वारे में बेअदबी के शक में निहंग सिंह ने तलवार से काट डाला युवक,

    फगवाड़ा के गुरुद्वारे में बेअदबी के शक में निहंग सिंह ने तलवार से काट डाला युवक, मौत से पहले बनाई VIDEO

  • कपूरथला में खराब मौसम के बीच आकाशीय बिजली गिरने से 22 साल के युवक की मौत

    कपूरथला में खराब मौसम के बीच आकाशीय बिजली गिरने से 22 साल के युवक की मौत

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY