• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪਤੀ ਦੇ ਦੋਸਤ ਨਾਲ ਹੀ ਪਤਨੀ ਰਹਿੰਦੀ ਸੀ ਲਿਵ-ਇਨ ਰਿਲੇਸ਼ਨਸ਼ਿਪ 'ਚ, ਪਤੀ ਨੇ ਦੋਹਾਂ ਨੂੰ ਦਿੱਤੀ ਰੂਹ ਕੰਬਾਊ ਮੌ.ਤ

पति ने की पत्नी और उसके बॉयफ्रेंड की चाकू मार के हत्या,
5/31/2025 2:28:50 PM Kushi Rajput     Husband stabbed his wife and her boyfriend to death, haryana news, breaking news, viral video, live in relationship    ਪਤੀ ਦੇ ਦੋਸਤ ਨਾਲ ਹੀ ਪਤਨੀ ਰਹਿੰਦੀ ਸੀ ਲਿਵ-ਇਨ ਰਿਲੇਸ਼ਨਸ਼ਿਪ 'ਚ, ਪਤੀ ਨੇ ਦੋਹਾਂ ਨੂੰ ਦਿੱਤੀ ਰੂਹ ਕੰਬਾਊ ਮੌ.ਤ  पति ने की पत्नी और उसके बॉयफ्रेंड की चाकू मार के हत्या,

ਖਬਰਿਸਤਾਨ ਨੈੱਟਵਰਕ-  ਹਰਿਆਣਾ ਤੋਂ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਪਤੀ ਨੇ ਆਪਣੀ ਪਤਨੀ ਤੇ ਉਸ ਦੇ ਪ੍ਰੇਮੀ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਅਨੁਸਾਰ ਫਤਿਹਾਬਾਦ ਵਿੱਚ ਇੱਕ ਪਤੀ ਨੇ ਆਪਣੀ ਪਤਨੀ ਅਤੇ ਉਸਦੇ ਪ੍ਰੇਮੀ ਦਾ ਕਤਲ ਕਰ ਦਿੱਤਾ। ਉਸ ਨੇ ਆਪਣੀ ਪਤਨੀ 'ਤੇ 11 ਵਾਰ ਅਤੇ ਉਸਦੇ ਪ੍ਰੇਮੀ 'ਤੇ 2-3 ਵਾਰ ਚਾਕੂ ਦੇ ਕੀਤੇ। 

ਪੰਜ ਮਹੀਨਿਆਂ ਤੋਂ ਸਨ ਲਿਵ-ਇਨ ਰਿਲੇਸ਼ਨਸ਼ਿਪ ਵਿੱਚ

ਦੋਵੇਂ ਲਗਭਗ 5 ਮਹੀਨਿਆਂ ਤੋਂ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਸਨ। ਇਹ ਪ੍ਰੇਮੀ ਕੋਈ ਹੋਰ ਨਹੀਂ ਸਗੋਂ ਪਤੀ ਦਾ ਦੋਸਤ ਹੀ ਸੀ, ਜਿਸ ਬਾਰੇ ਔਰਤ ਆਪਣੇ ਪਤੀ ਨੂੰ ਤਾਅਨੇ ਮਾਰਦੀ ਸੀ ਅਤੇ ਕਹਿੰਦੀ ਸੀ ਕਿ ਤੂੰ ਸਾਡੇ ਦੋਵਾਂ ਦਾ ਕੁਝ ਨਹੀਂ ਵਿਗਾੜ ਸਕਦਾ।

ਦੋਸ਼ੀ ਹਿਰਾਸਤ ਵਿੱਚ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਦੋਵਾਂ ਦਾ ਪੋਸਟਮਾਰਟਮ ਅੱਜ ਕੀਤਾ ਜਾਵੇਗਾ। ਮ੍ਰਿਤਕਾਂ ਦੀ ਪਛਾਣ 24 ਸਾਲਾ ਰਿਤਿਕ ਅਤੇ 30 ਸਾਲਾ ਪੂਜਾ ਵਜੋਂ ਹੋਈ ਹੈ। ਦੂਜੇ ਪਾਸੇ, ਦੋਸ਼ੀ ਦੀਪਕ ਨੂੰ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਦੋਵਾਂ ਦਾ ਇਕ 12 ਸਾਲਾ ਪੁੱਤਰ

ਫਿਲਹਾਲ ਪੁਲਸ ਜਾਂਚ ਵਿੱਚ ਲੱਗੀ ਹੋਈ ਹੈ। ਦੱਸ ਦੇਈਏ ਕਿ ਇਸ ਹਮਲੇ ਵਿੱਚ ਰਿਤਿਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਪਤਨੀ ਪੂਜਾ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਅਨੁਸਾਰ ਦੋਸ਼ੀ ਦੀਪਕ ਨੇ ਆਪਣੀ ਪਤਨੀ 'ਤੇ ਚਾਕੂ ਨਾਲ 11 ਵਾਰ ਹਮਲਾ ਕੀਤਾ। ਉਸਨੇ ਆਪਣੇ ਦੋਸਤ ਦੀ ਛਾਤੀ 'ਤੇ 2-3 ਵਾਰ ਕੀਤੇ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪੂਜਾ ਦਾ ਇੱਕ 12 ਸਾਲ ਦਾ ਪੁੱਤਰ ਵੀ ਹੈ, ਜੋ ਦੀਪਕ ਦੇ ਨਾਲ ਰਹਿੰਦਾ ਹੈ।

ਦਿੱਲੀ ਵਿਚ ਵੀ ਅਜਿਹਾ ਮਾਮਲਾ ਆਇਆ ਸੀ ਸਾਹਮਣੇ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਸੀ। ਜਿੱਥੇ ਇੱਕ ਔਰਤ ਨੇ ਆਪਣੇ ਪਤੀ ਦੀ ਹੱਤਿਆ ਕਰ ਦਿੱਤੀ ਸੀ। ਮੁਸਕਾਨ ਨਾਂ ਦੀ ਇੱਕ ਔਰਤ ਨੇ ਆਪਣੇ ਪ੍ਰੇਮੀ ਸਾਹਿਲ ਨਾਲ ਮਿਲ ਕੇ ਆਪਣੇ ਪਤੀ ਸੌਰਭ ਦੀ ਹੱਤਿਆ ਕਰ ਦਿੱਤੀ। ਮੁਸਕਾਨ ਨੇ ਪਹਿਲਾਂ ਸੌਰਭ ਨੂੰ ਬੇਹੋਸ਼ ਕੀਤਾ, ਫਿਰ ਉਸਦੀ ਛਾਤੀ 'ਤੇ ਚਾਕੂ ਨਾਲ ਵਾਰ ਕਰ ਦਿੱਤੇ ਤੇ ਮਾਰ ਕੇ ਨੀਲੇ ਡਰੰਮ ਵਿਚ ਲੁਕਾ ਦਿੱਤਾ ਸੀ।

 

'Husband stabbed his wife and her boyfriend to death','haryana news','breaking news','viral video','live in relationship'

Please Comment Here

Similar Post You May Like

  • जीरकपुर में पुलिस ने गैंगस्टर जस्सा हैपोवाल किया एनकाउंटर

    जीरकपुर में पुलिस ने गैंगस्टर जस्सा हैपोवाल किया एनकाउंटर मर्डर के छह मामलों में वांटेड

  •  लिव-इन रिलेशनशिप में रह रहे जोड़े की ह'त्या,

    लिव-इन रिलेशनशिप में रह रहे जोड़े की ह'त्या, 2 बच्चों के पिता के साथ रह रही थी लड़की

  • पंजाब में बरातियों से भरी इनोवा कार पानी में बही,

    पंजाब में बरातियों से भरी इनोवा कार पानी में बही, 9 के शव बरामद, 2 अभी भी लापता

Recent Post

  • ਪੰਜਾਬ ਪੁਲਸ ਨਸ਼ਾ ਸਮੱਗਲਰਾਂ ਨੂੰ 24 ਘੰਟੇ ਕਰ ਸਕੇਗੀ ਟਰੈਕ, GPS ਟਰੈਕਿੰਗ ਸਿਸਟਮ ਦੀ ਹੋਵੇਗੀ ਵਰਤੋਂ...

  • ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਕਿਸੇ ਵੀ ਕਿਸਾਨ ਦੀ ਜ਼ਮੀਨ ਜਬਰੀ ਨਹੀਂ ਹੋਵੇਗੀ...

  • ਪੰਜਾਬ ਦੇ AAP ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ 'ਡਿਜੀਟਲ ਯੁੱਧ' ਦਾ ਮੰਤਰ, ਆਮ ਆਦਮੀ ਪਾਰਟੀ ਦੀ ਸੋਚ ਪਹੁੰਚੇਗੀ ਘਰ-ਘਰ...

  • ਵਿਧਾਇਕ ਰਮਨ ਅਰੋੜਾ ਨੂੰ ਕੋਰਟ ਨੇ ਭੇਜਿਆ ਜੇਲ੍ਹ, ਅਗਲੀ ਸੁਣਵਾਈ ਇਸ ਤਰੀਕ ਨੂੰ...

  • ਜਲੰਧਰ ਨਗਰ ਨਿਗਮ ਦੇ ਕਰਮਚਾਰੀ ਫਿਰ ਕਰਨ ਜਾ ਰਹੇ ਹੜਤਾਲ, ਇਸ ਦਿਨ ਨਹੀਂ ਕਰਨਗੇ ਕੰਮ...

  • ਵਿਕਰਮਜੀਤ ਚੌਧਰੀ ਕਾਂਗਰਸ 'ਚ ਮੁੜ ਹੋਏ ਸ਼ਾਮਲ, ਪ੍ਰਧਾਨ ਰਾਜਾ ਵੜਿੰਗ ਸਮੇਤ ਆਗੂਆਂ ਨੇ ਪਾਰਟੀ ਕਰਵਾਈ JOIN...

  • ਜਲੰਧਰ 'ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ, ਮੂਰਤੀ 'ਤੇ ਕੀਤੀ ਸਪ੍ਰੇਅ, CCTV ਆਈ ਸਾਹਮਣੇ...

  • ਵਿਰਾਟ ਕੋਹਲੀ ਦੇ ਪੱਬ ਰੈਸਟੋਰੈਂਟ 'ਤੇ ਪੁਲਿਸ ਦਾ ACTION, ਕੇਸ ਦਰਜ...

  • ਪੰਜਾਬ 'ਚ ਇਸ ਤਰੀਕ ਨੂੰ ਮਾਨਸੂਨ ਦੇਵੇਗਾ ਦਸਤਕ, ਮੀਂਹ ਤੇ ਤੂਫ਼ਾਨ ਦਾ ALERT, ਨੌਤਪਾ ਦਾ ਅੱਜ ਆਖਰੀ ਦਿਨ...

  • ਕਾਰ-ਟਰੱਕ ਦੀ ਜ਼ਬਰਦਸਤ ਟੱਕਰ, ਚਾਰ ਲੋਕਾਂ ਦੀ ਮੌਕੇ 'ਤੇ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY