• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਜਲਦ ਹੀ ਖ਼ਿਮਾ ਜਾਚਨਾ ਕਰਾਂਗਾ : ਸੁਖਬੀਰ ਸਿੰਘ ਬਾਦਲ

8/30/2024 2:14:51 PM Gurpreet Singh     sukhbir singh badal, punjabi latest news, sri akal takht sahib, sukhbir singh badal, amritsar latest news    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਜਲਦ ਹੀ ਖ਼ਿਮਾ ਜਾਚਨਾ ਕਰਾਂਗਾ : ਸੁਖਬੀਰ ਸਿੰਘ ਬਾਦਲ 

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਨਖ਼ਾਹੀਆ ਕਰਾਰ ਦੇਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕੇ ਕਿਹਾ ਕਿ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ ਮੈਂ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋਵਾਂਗਾ ਅਤੇ ਖ਼ਿਮਾ ਜਾਚਨਾ ਕਰਾਂਗਾ।

ਵਾਹਿਗਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਹਿ

ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ।
ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ ਜੀ। pic.twitter.com/nmE3aWa8tv

— Sukhbir Singh Badal (@officeofssbadal) August 30, 2024

ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਲਿਆ ਗਿਆ ਸੀ ਫੈਸਲਾ

 ਸ੍ਰੀ ਅਕਾਲ ਤਖਤ ਸਾਹਿਬ ਨੇ ਤਨਖਾਹੀਆ ਕਰਾਰ ਦੇਣ ਦਾ ਫੈਸਲਾ ਅੱਜ ਪੰਜ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ ਤੋਂ ਬਾਅਦ ਲਿਆ ਸੀ।ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਸੀ ਕਿ ਸੁਖਬੀਰ ਬਾਦਲ ਨੂੰ ਇੱਕ ਆਮ ਸਿੱਖ ਵਾਂਗ ਅਕਾਲ ਤਖ਼ਤ ’ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣ।


ਸੁਖਬੀਰ ਬਾਦਲ ਉਤੇ ਲੱਗੇ ਸਨ ਇਹ ਦੋਸ਼

 ਇਸ ਸਮੇਂ ਬਾਗੀ ਅਕਾਲੀਆਂ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਉਤੇ ਤਲਬ ਕਰ ਲਿਆ ਗਿਆ। ਦੱਸਣ ਯੋਗ ਹੈ ਕਿ ਬਰਗਾੜੀ ਬੇਅਦਬੀ ਘਟਨਾਵਾਂ ਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਤੋਂ ਲੈ ਕੇ ਅਕਾਲ ਤਖਤ ਸਾਹਿਬ ਵੱਲੋਂ ਛੇਕੇ ਗਏ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਪਹਿਲਾਂ ਮਾਫੀ ਦਵਾਉਣਾ ਤੇ ਫਿਰ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਮਾਫੀਨਾਮਾ  ਵਾਪਸ ਕਰਵਾਉਣਾ ਆਦਿ ਦੇ ਬਾਗੀ ਅਕਾਲੀਆਂ ਵੱਲੋਂ ਸੁਖਬੀਰ ਬਾਦਲ ਉਤੇ ਦੋਸ਼ ਲਗਾਏ ਸਨ। 


 

'sukhbir singh badal','punjabi latest news','sri akal takht sahib','sukhbir singh badal','amritsar latest news'

Please Comment Here

Similar Post You May Like

  • श्री अकाल तख्त साहिब ने डेस्टिनेशन वैडिंग में

    श्री अकाल तख्त साहिब ने डेस्टिनेशन वैडिंग में आनंद कारज पर रोक लगाई

  • श्री अकाल तख्त साहिब के हेड ग्रंथी के बेटे समेत 3 की सड़क हादसे में मौ+त,

    श्री अकाल तख्त साहिब के हेड ग्रंथी के बेटे समेत 3 की सड़क हादसे में मौ+त, कीर्तन करने जा रहे थे

  • शिरोमणि अकाली दल में बगावत

    शिरोमणि अकाली दल में बगावत , सुखबीर बादल से मांगा इस्तीफा

  • सुखबीर बादल श्री अकाल तख्त साहिब में पेश हुए

    सुखबीर बादल श्री अकाल तख्त साहिब में पेश हुए , गलतियों के जवाब का बंद लिफाफे में सौंपा पत्र

  • श्री अकाल तख्त साहिब ने सुखबीर बादल के दिए स्पष्टीकरण को किया जनतक

    श्री अकाल तख्त साहिब ने सुखबीर बादल के दिए स्पष्टीकरण को किया जनतक , लिखा- गुरु साहिब से बिना शर्तों के माफी मांगता हूं

  • श्री अकाल तख्त साहिब ने सुखबीर बादल को सुनाई सजा,

    श्री अकाल तख्त साहिब ने सुखबीर बादल को सुनाई सजा, 15 दिन में पेश होने को कहा

  • बीबी जागीर कौर को श्री अकाल तख्त साहिब का नोटिस,

    बीबी जागीर कौर को श्री अकाल तख्त साहिब का नोटिस, कहा- लगातार मिल रही हैं शिकायतें

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY