• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

IPL ਸੀਜ਼ਨ 17 ਦਾ ਅੱਜ ਤੋਂ ਆਗਾਜ਼, CSK ਤੇ RCB ਵਿਚਕਾਰ ਹੋਵੇਗਾ ਪਹਿਲਾ ਮੈਚ, ਬਾਲੀਵੁੱਡ ਦੇ ਸਿਤਾਰੇ ਕਰਨਗੇ ਪਰਫਾਰਮ

3/22/2024 10:48:38 AM Gurpreet Singh     ipl match season seventeen, ipl starts from today, csk rcb match today, bollywood stars perform    IPL ਸੀਜ਼ਨ 17 ਦਾ ਅੱਜ ਤੋਂ ਆਗਾਜ਼, CSK ਤੇ RCB ਵਿਚਕਾਰ ਹੋਵੇਗਾ ਪਹਿਲਾ ਮੈਚ, ਬਾਲੀਵੁੱਡ ਦੇ ਸਿਤਾਰੇ ਕਰਨਗੇ ਪਰਫਾਰਮ 

 ਇੰਡੀਅਨ ਪ੍ਰੀਮੀਅਰ ਲੀਗ (IPL) ਸੀਜ਼ਨ 17 ਦੀ ਅੱਜ ਤੋਂ ਸ਼ੁਰੂਆਤ ਹੋਣ ਜਾ ਰਹੀ ਹੈ। ਅੱਜ ਸ਼ਾਮ 7 ਵਜੇ ਚੇਨਈ ਸੁਪਰਕਿੰਗਜ਼ ਤੇ ਰਾਇਲ ਚੈਲੰਜਰਜ਼ ਬੈਂਗਲੌਰ ਦੀਆਂ ਟੀਮਾਂ ਵਿਚਕਾਰ ਸ਼ਾਮ ਨੂੰ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਪਹਿਲੇ ਮੈਚ ‘ਚ ਪਹਿਲਾ ਮੁਕਾਬਲਾ ਵਿਰਾਟ ਕੋਹਲੀ ਦੀ ਰਾਇਲ ਚੈਲੇਂਜਰਸ ਬੈਂਗਲੁਰੂ ਅਤੇ ਮਹਿੰਦਰ ਸਿੰਘ ਧੋਨੀ ਦੀ ਚੇਨਈ ਸੁਪਰ ਕਿੰਗਸ ਵਿਚਾਲੇ ਦੇਖਣ ਨੂੰ ਮਿਲੇਗਾ।

ਉਦਘਾਟਨੀ ਸਮਾਰੋਹ ਸ਼ਾਮ 6 ਵਜੇ

 IPL ਦਾ ਉਦਘਾਟਨੀ ਸਮਾਰੋਹ ਸ਼ਾਮ 6 ਵਜੇ ਸ਼ੁਰੂ ਹੋਵੇਗਾ, ਜਿਸ ਵਿਚ ਟਾਈਗਰ ਸ਼ਰਾਫ ਆਪਣੀ ਪ੍ਰਫਾਰਮੈਂਸ ਦੇਣਗੇ। ਇਸ ਦੇ ਨਾਲ ਹੀ ਅਕਸ਼ੇ ਕੁਮਾਰ ਵੀ ਪਰਫਾਰਮ ਕਰਨਗੇ। ਦੱਸ ਦੇਈਏ ਕਿ ਬਾਲੀਵੁੱਡ ਦੇ ਦੋ ਦਿੱਗਜ ਗਾਇਕ ਏ.ਆਰ ਰਹਿਮਾਨ ਅਤੇ ਸੋਨੂੰ ਨਿਗਮ ਵੀ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ ਤੇ ਆਪਣੀ ਬੁਲੰਦ ਆਵਾਜ਼ ਨਾਲ ਸਰੋਤਿਆਂ ਦਾ ਮਨੋਰੰਜਨ ਕਰਨਗੇ। 

ਧੋਨੀ ਨੇ ਛੱਡੀ ਕਪਤਾਨੀ

ਜ਼ਿਕਰਯੋਗ ਹੈ ਕਿ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਕਪਤਾਨੀ ਛੱਡ ਦਿੱਤੀ ਹੈ। ਉਨ੍ਹਾਂ ਨੇ ਆਈਪੀਐਲ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ ਕਪਤਾਨੀ ਛੱਡ ਦਿੱਤੀ ਸੀ। ਆਈਪੀਐਲ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਕਪਤਾਨਾਂ ਦੀ ਟਰਾਫੀਆਂ ਨਾਲ ਫੋਟੋਸ਼ੂਟ ਕਰਵਾਇਆ ਗਿਆ। ਪਰ ਇਸ ਫੋਟੋਸ਼ੂਟ 'ਚ ਧੋਨੀ ਨਹੀਂ ਸਗੋਂ ਰਿਤੂਰਾਜ ਗਾਇਕਵਾੜ ਨਜ਼ਰ ਆਏ, ਜਿਸ ਤੋਂ ਬਾਅਦ ਉਨ੍ਹਾਂ ਦੇ ਕਪਤਾਨੀ ਛੱਡਣ ਦੀ ਖਬਰ ਸਾਹਮਣੇ ਆਈ ਸੀ।

'ipl match season seventeen','ipl starts from today','csk rcb match today','bollywood stars perform'

Please Comment Here

Similar Post You May Like

Recent Post

  • ਪੰਜਾਬ 'ਚ ਬਦਲਿਆ ਮੌਸਮ ਦਾ ਮਿਜ਼ਾਜ, ਆਉਣ ਵਾਲੇ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ...

  • ਜਲੰਧਰ CP ਧਨਪ੍ਰੀਤ ਕੌਰ ਸੁਰਜੀਤ ਹਾਕੀ ਸੁਸਾਇਟੀ ਦੇ ਬਣੇ ਸਰਪ੍ਰਸਤ, SSP ਹਰਵਿੰਦਰ ਵਿਰਕ ਨੂੰ ਮਿਲੀ ਇਹ ਜ਼ਿੰਮੇਵਾਰੀ ...

  • ਜਲੰਧਰ PAP ਚੌਕ 'ਚ ਪੰਜਾਬ ਰੋਡਵੇਜ਼ ਬੱਸ ਦਾ ਡੀਜ਼ਲ ਟੈਂਕ ਹਾਈਵੇਅ 'ਤੇ ਡਿੱਗਾ, ਲੱਗਾ ਲੰਬਾ ਜਾਮ ...

  • ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ 'ਚ ਸ਼ਾਮਲ...

  • ਜਲੰਧਰ ਦੇ ਸੂਰਿਆ ਐਨਕਲੇਵ 'ਚ ਕੋਬਰਾ ਸਮੇਤ ਨਿਕਲੇ 12 ਜ਼ਹਿਰੀਲੇ ਸੱਪ! ਲੋਕ ਸਹਿਮੇ...

  • ਪੰਜਾਬ 'ਚ ਇਸ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਛੁੱਟੀ ਦਾ ਐਲਾਨ!...

  • ਜਲੰਧਰ 'ਚ ਹਸਪਤਾਲ ਦੇ ਬਾਹਰੋਂ ਐਕਟਿਵਾ ਚੋਰੀ, CCTV 'ਚ ਕੈਦ ਹੋਇਆ ਚੋਰ...

  • ਅੱਜ ਤੋਂ LPG ਗੈਸ ਸਿਲੰਡਰ ਮਹਿੰਗਾ ! ਹੋਰ ਦੇਖੇ ਕੀ ਕੀ ਹੋਇਆ ਬਦਲਾਅ...

  • 6.9 ਦੇ ਜ਼ਬਰਦਸਤ ਭੂਚਾਲ ਨਾਲ ਕੰਬਿਆ ਫਿਲੀਪੀਨਜ਼ ! ਭਾਰੀ ਜਾਨੀ ਨੁਕਸਾਨ...

  • ਜਲੰਧਰ 'ਚ ਮੈਡੀਕਲ ਸਟੋਰ 'ਤੇ ਲੁਟੇਰਿਆਂ ਨੇ ਕੀਤਾ ਹਮਲਾ, ਦੁਕਾਨ ਮਾਲਕ ਜ਼ਖਮੀ, CCTV ਆਈ ਸਾਹਮਣੇ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY