• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਹਿਮਾਚਲ ਜਾਣ ਵਾਲਿਆਂ ਲਈ ਅਹਿਮ ਖ਼ਬਰ,ਪੰਜ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ

 अगर आप भी हिमाचल जाने का बना रहे हैं प्लान,
7/26/2024 1:08:58 PM Kushi Rajput     Himachal, weather himachal, breaking news, rain alert, Manali Leh road closed    ਹਿਮਾਚਲ ਜਾਣ ਵਾਲਿਆਂ ਲਈ ਅਹਿਮ ਖ਼ਬਰ,ਪੰਜ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ    अगर आप भी हिमाचल जाने का बना रहे हैं प्लान,

ਜੇ ਤੁਸੀਂ ਹਿਮਾਚਲ ਜਾਣ ਬਾਰੇ ਸੋਚ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਅਹਿਮ ਹੈ। ਹਿਮਾਚਲ ਪ੍ਰਦੇਸ਼ ਵਿੱਚ ਅੱਜ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਪੰਜ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਊਨਾ, ਬਿਲਾਸਪੁਰ, ਕਾਂਗੜਾ, ਸੋਲਨ ਅਤੇ ਸਿਰਮੌਰ 'ਚ ਜਾਰੀ ਕੀਤਾ ਗਿਆ ਹੈ।

ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ 

ਮੀਂਹ ਦੇ ਨਾਲ-ਨਾਲ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਬਾਕੀ ਜ਼ਿਲ੍ਹਿਆਂ ਵਿੱਚ ਆਸਮਾਨ ਹਲਕੀ ਬੱਦਲਵਾਈ ਰਹੇਗੀ। ਕਈ ਥਾਵਾਂ 'ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਜਦੋਂ ਕਿ ਮਨਾਲੀ ਵਿੱਚ ਅੱਧੀ ਰਾਤ ਨੂੰ ਬੱਦਲ ਫਟਣ ਤੋਂ ਬਾਅਦ ਸੋਲੰਗਨਾਲਾ ਰੋਡ ਨੂੰ ਬੰਦ ਕਰ ਦਿੱਤਾ ਗਿਆ ਹੈ। ਮਨਾਲੀ ਤੋਂ 10 ਕਿਲੋਮੀਟਰ ਦੀ ਦੂਰੀ 'ਤੇ ਬੱਦਲ ਫਟਣ ਕਾਰਨ ਇੱਥੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।

ਮਨਾਲੀ-ਲੇਹ ਸੜਕ ਬੰਦ

ਬੱਦਲ ਫਟਣ ਕਾਰਨ ਅਟਲ ਸੁਰੰਗ, ਰੋਹਤਾਂਗ ਪਾਸ, ਲਾਹੌਲ ਸਪਿਤੀ ਵਿੱਚ ਹੜ੍ਹ ਆ ਗਿਆ ਹੈ। ਅਟਲ ਸੁਰੰਗ ਤੋਂ ਪਹਿਲਾਂ ਧੁੰਧੀ  ਸੁਰੰਗ ਦੇ ਆਲੇ-ਦੁਆਲੇ ਦੀਆਂ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਪਲਚਾਨ ਪੁਲ 'ਤੇ ਮਲਬੇ ਕਾਰਨ ਮਨਾਲੀ-ਲੇਹ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ। ਬੱਦਲ ਫਟਣ ਕਾਰਨ ਆਏ ਹੜ੍ਹ ਕਾਰਨ ਪਲਚਾਨ 'ਚ ਚਾਰ ਘਰ ਵੀ ਢਹਿ ਗਏ।

ਸਰਕਾਰ ਨੇ ਮਦਦ ਦਾ ਭਰੋਸਾ ਦਿੱਤਾ 

ਇਸ ਤਬਾਹੀ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ ਪਰ ਪਸ਼ੂਆਂ ਅਤੇ ਮਕਾਨਾਂ ਦੇ ਰੁੜ ਜਾਣ ਕਾਰਨ ਕਈ ਲੋਕ ਪ੍ਰਭਾਵਿਤ ਹੋਏ ਹਨ। ਪ੍ਰਸ਼ਾਸਨ ਨੇ ਪ੍ਰਭਾਵਿਤ ਲੋਕਾਂ ਨੂੰ ਮਦਦ ਦਾ ਭਰੋਸਾ ਦਿੱਤਾ ਹੈ।

'Himachal','weather himachal','breaking news','rain alert','Manali Leh road closed'

Please Comment Here

Similar Post You May Like

  • श्री मां चिंतपूर्णी में दुकानों पर खालिस्तानी नारे लिखने वाले तीनों आरोपियों की हुई पहचान,

    श्री मां चिंतपूर्णी में दुकानों पर खालिस्तानी नारे लिखने वाले तीनों आरोपियों की हुई पहचान, तीनों जालंधर से

  • जीरकपुर में पुलिस ने गैंगस्टर जस्सा हैपोवाल किया एनकाउंटर

    जीरकपुर में पुलिस ने गैंगस्टर जस्सा हैपोवाल किया एनकाउंटर मर्डर के छह मामलों में वांटेड

  • कड़ाके की ठंड में पंजाब-हरियाणा में बारिश का अलर्ट, छाया रहेगा कोहरा,

    कड़ाके की ठंड में पंजाब-हरियाणा में बारिश का अलर्ट, छाया रहेगा कोहरा, शीत लहर के कारण तापमान में गिरावट

  • पंजाब के 11 और हरियाणा के 7 जिलों में आज बारिश का अलर्ट,

    पंजाब के 11 और हरियाणा के 7 जिलों में आज बारिश का अलर्ट, पहाड़ों पर बर्फबारी, हिमाचल में 4 हाईवे ठप

  •  पंजाब के 5 जिलों में आज बारिश का अलर्ट,

    पंजाब के 5 जिलों में आज बारिश का अलर्ट, हिमाचल में लैंडस्लाइड और बाढ़ से 145 सड़कें बंद

  • पंजाब में बरातियों से भरी इनोवा कार पानी में बही,

    पंजाब में बरातियों से भरी इनोवा कार पानी में बही, 9 के शव बरामद, 2 अभी भी लापता

  • पंजाब के 6 जिलों में बारिश का Alert,

    पंजाब के 6 जिलों में बारिश का Alert, जानें आने वाले दिनों में कैसा रहेगा मौसम

Recent Post

  • ਪੰਜਾਬ ਪੁਲਸ ਨਸ਼ਾ ਸਮੱਗਲਰਾਂ ਨੂੰ 24 ਘੰਟੇ ਕਰ ਸਕੇਗੀ ਟਰੈਕ, GPS ਟਰੈਕਿੰਗ ਸਿਸਟਮ ਦੀ ਹੋਵੇਗੀ ਵਰਤੋਂ...

  • ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਕਿਸੇ ਵੀ ਕਿਸਾਨ ਦੀ ਜ਼ਮੀਨ ਜਬਰੀ ਨਹੀਂ ਹੋਵੇਗੀ...

  • ਪੰਜਾਬ ਦੇ AAP ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ 'ਡਿਜੀਟਲ ਯੁੱਧ' ਦਾ ਮੰਤਰ, ਆਮ ਆਦਮੀ ਪਾਰਟੀ ਦੀ ਸੋਚ ਪਹੁੰਚੇਗੀ ਘਰ-ਘਰ...

  • ਵਿਧਾਇਕ ਰਮਨ ਅਰੋੜਾ ਨੂੰ ਕੋਰਟ ਨੇ ਭੇਜਿਆ ਜੇਲ੍ਹ, ਅਗਲੀ ਸੁਣਵਾਈ ਇਸ ਤਰੀਕ ਨੂੰ...

  • ਜਲੰਧਰ ਨਗਰ ਨਿਗਮ ਦੇ ਕਰਮਚਾਰੀ ਫਿਰ ਕਰਨ ਜਾ ਰਹੇ ਹੜਤਾਲ, ਇਸ ਦਿਨ ਨਹੀਂ ਕਰਨਗੇ ਕੰਮ...

  • ਵਿਕਰਮਜੀਤ ਚੌਧਰੀ ਕਾਂਗਰਸ 'ਚ ਮੁੜ ਹੋਏ ਸ਼ਾਮਲ, ਪ੍ਰਧਾਨ ਰਾਜਾ ਵੜਿੰਗ ਸਮੇਤ ਆਗੂਆਂ ਨੇ ਪਾਰਟੀ ਕਰਵਾਈ JOIN...

  • ਜਲੰਧਰ 'ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ, ਮੂਰਤੀ 'ਤੇ ਕੀਤੀ ਸਪ੍ਰੇਅ, CCTV ਆਈ ਸਾਹਮਣੇ...

  • ਵਿਰਾਟ ਕੋਹਲੀ ਦੇ ਪੱਬ ਰੈਸਟੋਰੈਂਟ 'ਤੇ ਪੁਲਿਸ ਦਾ ACTION, ਕੇਸ ਦਰਜ...

  • ਪੰਜਾਬ 'ਚ ਇਸ ਤਰੀਕ ਨੂੰ ਮਾਨਸੂਨ ਦੇਵੇਗਾ ਦਸਤਕ, ਮੀਂਹ ਤੇ ਤੂਫ਼ਾਨ ਦਾ ALERT, ਨੌਤਪਾ ਦਾ ਅੱਜ ਆਖਰੀ ਦਿਨ...

  • ਕਾਰ-ਟਰੱਕ ਦੀ ਜ਼ਬਰਦਸਤ ਟੱਕਰ, ਚਾਰ ਲੋਕਾਂ ਦੀ ਮੌਕੇ 'ਤੇ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY