• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਚੰਡੀਗੜ੍ਹ 'ਚ 1 ਅਗਸਤ ਤੋਂ ਬਿਜਲੀ ਦੀਆਂ ਕੀਮਤਾਂ 'ਚ ਹੋਵੇਗਾ ਵਾਧਾ, ਘਰੇਲੂ ਬਿਜਲੀ 16 ਫੀਸਦੀ ਹੋਵੇਗੀ ਮਹਿੰਗੀ

  चंडीगढ़ वासियों के लिए जरूरी खबर,
7/26/2024 7:40:56 PM Kushi Rajput     Chandigarh news, electricity rates increased, breaking news, today news, electricity rates    ਚੰਡੀਗੜ੍ਹ 'ਚ 1 ਅਗਸਤ ਤੋਂ ਬਿਜਲੀ ਦੀਆਂ ਕੀਮਤਾਂ 'ਚ ਹੋਵੇਗਾ ਵਾਧਾ, ਘਰੇਲੂ ਬਿਜਲੀ 16 ਫੀਸਦੀ ਹੋਵੇਗੀ ਮਹਿੰਗੀ     चंडीगढ़ वासियों के लिए जरूरी खबर,

ਚੰਡੀਗੜ੍ਹ ਵਾਸੀਆਂ ਨੂੰ ਬਿਜਲੀ ਦੀਆਂ ਕੀਮਤਾਂ ਵਿਚ ਵਾਧਾ ਹੋਣ ਕਾਰਣ ਮਹਿੰਗਾਈ ਦਾ ਝਟਕਾ ਲੱਗਣ ਵਾਲਾ ਹੈ। ਦੱਸ ਦੇਈਏ ਕਿ ਪਾਣੀ ਤੋਂ ਬਾਅਦ ਹੁਣ ਚੰਡੀਗੜ੍ਹ ਵਿਚ ਬਿਜਲੀ ਦੀਆਂ ਕੀਮਤਾਂ 'ਚ ਵਾਧਾ ਹੋਣ ਜਾ ਰਿਹਾ ਹੈ।

1 ਅਗਸਤ ਤੋਂ ਵਧਣਗੀਆਂ ਕੀਮਤਾਂ

 ਦਰਅਸਲ 1 ਅਗਸਤ ਤੋਂ ਬਿਜਲੀ ਦੀਆਂ ਕੀਮਤਾਂ ਵਧਣਗੀਆਂ। ਇੰਜੀਨੀਅਰਿੰਗ ਵਿਭਾਗ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਸਾਂਝੇ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਬਿਜਲੀ ਦੀਆਂ ਕੀਮਤਾਂ ਨੂੰ ਦੋ ਸਲੈਬਾਂ 'ਚ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਜਿਸ ਕਾਰਨ ਬਿਜਲੀ 16 ਫੀਸਦੀ ਮਹਿੰਗੀ ਹੋ ਜਾਵੇਗੀ।

ਘਰੇਲੂ ਬਿਜਲੀ 16 ਫੀਸਦੀ ਮਹਿੰਗੀ 

ਘਰੇਲੂ ਬਿਜਲੀ ਬਿੱਲ 'ਤੇ ਫਿਕਸ ਚਾਰਜ ਦੁੱਗਣਾ ਕੀਤਾ ਜਾਵੇਗਾ। ਇਸ ਵਾਰ ਇੰਜਨੀਅਰਿੰਗ ਵਿਭਾਗ ਨੇ ਘਰੇਲੂ ਬਿਜਲੀ ਦੀਆਂ ਕੀਮਤਾਂ ਵਿੱਚ 23.35 ਫੀਸਦੀ ਵਾਧੇ ਦੀ ਤਜਵੀਜ਼ ਰੱਖੀ ਸੀ ਪਰ ਸੁਣਵਾਈ ਦੌਰਾਨ ਲੋਕਾਂ ਨੇ ਕੀਮਤਾਂ ਵਿੱਚ ਵਾਧੇ ਦਾ ਸਖ਼ਤ ਵਿਰੋਧ ਕੀਤਾ। ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਆਪਸ ਵਿੱਚ ਭਿੜ ਗਏ। ਕਾਫੀ ਬਹਿਸ ਹੋਈ। ਜੇਈਆਰਸੀ ਨੇ ਸੁਣਵਾਈ ਅੱਧ ਵਿਚਾਲੇ ਰੋਕ ਦਿੱਤੀ। ਮੰਨਿਆ ਜਾ ਰਿਹਾ ਸੀ ਕਿ ਬਿਜਲੀ ਦੀਆਂ ਕੀਮਤਾਂ ਨਹੀਂ ਵਧਣਗੀਆਂ ਪਰ ਜੇਈਆਰਸੀ ਨੇ ਬਿਜਲੀ ਦੀਆਂ ਕੀਮਤਾਂ ਵਿੱਚ 23.35 ਫੀਸਦੀ ਦੀ ਬਜਾਏ 16 ਫੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ।

'Chandigarh news','electricity rates increased','breaking news','today news','electricity rates'

Please Comment Here

Similar Post You May Like

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

  • कराची के शॉपिंग मॉल में लगी भीषण आग,

    कराची के शॉपिंग मॉल में लगी भीषण आग, 11 लोगों की हुई दर्दनाक मौत

  • पंजाब के स्कूलों में मिड-डे मील को लेकर सख्त आदेश जारी,

    पंजाब के स्कूलों में मिड-डे मील को लेकर सख्त आदेश जारी, अब स्कूलों में होगी सख्ती

  • जीरकपुर में पुलिस ने गैंगस्टर जस्सा हैपोवाल किया एनकाउंटर

    जीरकपुर में पुलिस ने गैंगस्टर जस्सा हैपोवाल किया एनकाउंटर मर्डर के छह मामलों में वांटेड

  • चंडीगढ़ में खाना बनाते समय फटा सिलिंडर,

    चंडीगढ़ में खाना बनाते समय फटा सिलिंडर, घर में लगी आग युवक झुलसा

  •  चार दिन के मासूम और पत्नी को घर से निकाला,

    चार दिन के मासूम और पत्नी को घर से निकाला, ठंड से बच्चे की मौत, पत्नी का आरोप - साली से शादी करना चाहता है पति

  •   चंडीगढ़ वासियों के लिए जरूरी खबर,

    चंडीगढ़ वासियों के लिए जरूरी खबर, एक अगस्त से बढ़े बिजली के दाम

Recent Post

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY