ਪੰਜਾਬ 'ਚ Improvement Trust ਦੇ ਚੇਅਰਮੈਨ ਤੇ ਟਰੱਸਟੀ ਨਿਯੁਕਤ, ਜਲੰਧਰ ਦੀ ਰਾਜਵਿੰਦਰ ਥਿਆੜਾ ਦਾ ਵੀ ਨਾਂ ਸ਼ਾਮਲ, ਦੇਖੋ LIST
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਵੱਖ-ਵੱਖ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕੀਤੇ। ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਹੈਂਡਲ 'ਤੇ ਸੂਚੀ ਸਾਂਝੀ ਕੀਤੀ ਅਤੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।
ਉਨ੍ਹਾਂ ਲਿਖਿਆ ਕਿ ਸਾਨੂੰ ਉਮੀਦ ਹੈ ਕਿ ਤੁਸੀਂ ਸਾਰੇ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਓਗੇ। ਆਉਣ ਵਾਲੇ ਦਿਨਾਂ ਵਿੱਚ ਹੋਰ ਵਲੰਟੀਅਰਾਂ ਨੂੰ ਸਨਮਾਨਤ ਕੀਤਾ ਜਾਵੇਗਾ।
''