• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਹੁਸ਼ਿਆਰਪੁਰ 'ਚ ਅਣਪਛਾਤਿਆਂ ਨੇ ਪੰਜਾਬ ਰੋਡਵੇਜ਼ ਦੇ ਡਰਾਈਵਰ ਦਾ ਕੀਤਾ ਕਤਲ, ਡਿਊਟੀ ਮਗਰੋਂ ਪਿੰਡ ਜਾ ਰਿਹਾ ਸੀ ਵਾਪਸ

1/10/2024 1:15:03 PM Samriti Tiwari     Hoshiarpur, driver, Punjab Roadways, killed    ਹੁਸ਼ਿਆਰਪੁਰ 'ਚ ਅਣਪਛਾਤਿਆਂ ਨੇ ਪੰਜਾਬ ਰੋਡਵੇਜ਼ ਦੇ ਡਰਾਈਵਰ ਦਾ ਕੀਤਾ ਕਤਲ, ਡਿਊਟੀ ਮਗਰੋਂ ਪਿੰਡ ਜਾ ਰਿਹਾ ਸੀ ਵਾਪਸ 

ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੇ ਪਿੰਡ ਜਾਮਾਰਾਏ ਤੋਂ ਕੋਟ ਮੁਹੰਮਦ ਖਾਂ ਵਾਲੀ ਸੜਕ ‘ਤੇ ਕੁਝ ਅਣਪਛਾਤਿਆਂ ਨੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ (30) ਪਿੰਡ ਘੜਕਾ ਵਜੋਂ ਹੋਈ ਹੈ‌। ਮੌਕੇ ‘ਤੇ ਪਹੁੰਚੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਲਿਆ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ, ਗੁਰਮੀਤ ਸਿੰਘ ਪੰਜਾਬ ਰੋਡਵੇਜ਼ ਤਰਨਤਾਰਨ ਵਿਖੇ ਆਰਜ਼ੀ ਡ੍ਰਾਈਵਰ ਵਜੋਂ ਕੰਮ ਕਰਦਾ ਸੀ ਅਤੇ ਤਰਨਤਾਰਨ ਤੋਂ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ PB 10 HG 6228 ‘ਤੇ ਸਵਾਰ ਹੋ ਕੇ ਦੇਰ ਸ਼ਾਮ ਆਪਣੇ ਪਿੰਡ ਘੜਕਾ ਜਾ ਰਿਹਾ ਸੀ ਤਦ ਕੋਟ ਮੁਹੰਮਦ ਖਾਂ ਤੋਂ ਜਾਮਾਰਾਏ ਸੜਕ ‘ਤੇ ਬਾਬਾ ਭੰਡਾਰੀ ਜੀ ਦੇ ਗੁਰਦੁਆਰਾ ਸਾਹਿਬ ਨਜ਼ਦੀਕ ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ ਗਿਆ।

ਪੁਲਿਸ ਨੇ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਲਾਸ਼ ਨੂੰ ਵੀ ਕਬਜ਼ੇ ਵਿਚ ਲੈ ਲਿਆ ਹੈ। ।

'Hoshiarpur','driver','Punjab Roadways','killed'

Please Comment Here

Similar Post You May Like

  •  होशियारपुर में स्कूटी स्लिप होने से 2 बच्चियों समेत नहर में गिरी महिला,

    होशियारपुर में स्कूटी स्लिप होने से 2 बच्चियों समेत नहर में गिरी महिला, 2 बच्चियों की मौत

  • होशियारपुर में दो ट्रक की आमने-सामने टक्कर, 1 की मौत,

    होशियारपुर में दो ट्रक की आमने-सामने टक्कर, 1 की मौत, क्रेन से बाहर निकाला शव

  •  होशियारपुर में बस और बाइक की टक्कर,

    होशियारपुर में बस और बाइक की टक्कर, 2 सगे भाइयों समेत 3 की मौत, ड्राइवर फरार

  • होशियारपुर में मोटरसाइकिल और बस की टक्कर, बाईक सवार की मौत,

    होशियारपुर में मोटरसाइकिल और बस की टक्कर, बाईक सवार की मौत, ड्राइवर मौके से फरार

  • होशियापुर में 20 साल पुरानी गुलाब जामुन बनाने वाली वर्कशॉप पर रेड,

    होशियापुर में 20 साल पुरानी गुलाब जामुन बनाने वाली वर्कशॉप पर रेड, लोगों के स्वास्थ्य के साथ हो रहा था खिलवाड़

  • होशियारपुर में मां-बेटे की सड़क हादसे में मौत,

    होशियारपुर में मां-बेटे की सड़क हादसे में मौत, एक हफ्तें पहले आए थे कनाडा से

Recent Post

  • ਜਲੰਧਰ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, ਮੌਕੇ 'ਤੇ ਭਾਰੀ ਹੰਗਾਮਾ ਹੋਇਆ ...

  • ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਪੁਲਿਸ ਹਿਰਾਸਤ 'ਚ, ਕੈਂਪ ਪੁੱਜਣ ਤੋਂ ਪਹਿਲਾਂ ਪੁਲਿਸ ਨੇ ਰੋਕਿਆ ਕਾਫਲਾ ...

  • ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ , ਇਹ ਅਦਾਰੇ ਰਹਿਣਗੇ ਬੰਦ ...

  • ਅਮਰੀਕਾ ਦਾ ਵੱਡਾ ਫੈਸਲਾ, ਵਿਦੇਸ਼ੀ ਟਰੱਕ ਡਰਾਈਵਰਾਂ ਨੂੰ ਵੀਜ਼ਾ ਜਾਰੀ 'ਤੇ ਲਗਾਈ ਪਾਬੰਦੀ...

  • ਜਲੰਧਰ ਦੇ ਮੂਲ ਨਿਵਾਸੀ ਬ੍ਰਿਟਿਸ਼ ਕਾਰੋਬਾਰੀ ਲਾਰਡ ਸਵਰਾਜ ਪਾਲ ਦਾ ਲੰਡਨ 'ਚ ਦੇਹਾਂਤ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇ...

  • ਪੰਜਾਬ 'ਚ Yellow ਅਲਰਟ ਜਾਰੀ, ਕਈ ਜ਼ਿਲ੍ਹੇ ਹੜ੍ਹ ਦੀ ਲਪੇਟ 'ਚ, 250 ਘਰ ਡੁੱਬੇ ...

  • ਜਲੰਧਰ 'ਚ Capital Bank ਦੀ ਬੇਸਮੈਂਟ 'ਚ ਲੱਗੀ ਅੱ/ਗ, ਫਾਇਰ ਬ੍ਰਿਗੇਡ ਮੌਕੇ 'ਤੇ...

  • ਪੰਜਾਬ 'ਚ ਸੋਮਵਾਰ ਤੇ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ! ਇਹ ਅਦਾਰੇ ਰਹਿਣਗੇ ਬੰਦ...

  • CANADA 'ਚ ਲੁਧਿਆਣਾ ਦੇ ਨੌਜਵਾਨ ਦੀ ਰਹੱਸਮਈ ਹਾਲਾਤਾਂ 'ਚ ਮੌ.ਤ...

  • ਜਲੰਧਰ 'ਚ ਭਾਜਪਾ ਆਗੂ ਸੁਸ਼ੀਲ ਰਿੰਕੂ ਤੇ ਕੇ ਡੀ ਭੰਡਾਰੀ ਪੁਲਸ ਹਿਰਾਸਤ 'ਚ, ਜਾਣੋ ਕੀ ਹੈ ਮਾਮਲਾ, ਦੇਖੋ VIDEO...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY