• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਨਕਾਬਪੋਸ਼ਾਂ ਨੇ ਦੇਰ ਰਾਤ ਘਰ 'ਤੇ ਕੀਤਾ ਹਮਲਾ, ਸੋਨੇ ਦੀਆਂ ਵਾਲੀਆਂ ਲੁੱਟ ਕੇ ਫਰਾਰ

जालंधर में नकाबपोशों ने देर रात घर पर किया हमला,
11/16/2023 11:05:55 AM Raj     Jalandhar,masked men, attacked, looted gold, today news     ਜਲੰਧਰ 'ਚ ਨਕਾਬਪੋਸ਼ਾਂ ਨੇ ਦੇਰ ਰਾਤ ਘਰ 'ਤੇ ਕੀਤਾ ਹਮਲਾ, ਸੋਨੇ ਦੀਆਂ ਵਾਲੀਆਂ ਲੁੱਟ ਕੇ ਫਰਾਰ  जालंधर में नकाबपोशों ने देर रात घर पर किया हमला,

ਜਲੰਧਰ ਦੇ ਦਿਹਾਤੀ ਖੇਤਰ ਦੇ ਪਿੰਡ ਲੋਹੀਆਂ ਖਾਸ 'ਚ ਬੁੱਧਵਾਰ ਦੇਰ ਰਾਤ 10 ਨਕਾਬਪੋਸ਼ਾਂ ਨੇ ਸੁੱਤੇ ਪਏ ਪਰਿਵਾਰ 'ਤੇ ਹਮਲਾ ਕਰ ਕੇ ਸੋਨੇ ਦੀਆਂ ਵਾਲੀਆਂ ਲੁੱਟੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਜਿਸ ਦੀ ਜਾਣਕਾਰੀ ਥਾਣਾ ਲੋਹੀਆਂ ਖਾਸ ਨੇ ਦਿੱਤੀ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕਰਕੇ ਨਕਾਬਪੋਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਘਰ ਵਿੱਚ ਚਾਰ ਵਿਅਕਤੀ ਮੌਜੂਦ ਸਨ। ਜਿਨ੍ਹਾਂ ਵਿੱਚੋਂ ਦੋ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਸੋਨੇ ਦੀਆਂ ਵਾਲੀਆਂ ਖੋਹ ਕੇ ਫਰਾਰ

ਜ਼ਖਮੀ ਰਾਜਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਉਹ ਆਪਣੀ ਪਤਨੀ ਰਜਿੰਦਰ ਕੌਰ ਨਾਲ ਕਮਰੇ ਵਿੱਚ ਸੌਂ ਰਿਹਾ ਸੀ। ਮਾਤਾ ਕੁਲਵਿੰਦਰ ਕੌਰ ਅਤੇ ਉਸਦੀ ਧੀ ਇੱਕ ਵੱਖਰੇ ਕਮਰੇ ਵਿੱਚ ਸਨ। ਕੁਝ ਦੇਰ ਬਾਅਦ ਵਰਾਂਡੇ ਵਿੱਚ ਰੌਲਾ ਪੈ ਗਿਆ ਤਾਂ ਦੇਖਿਆ ਕਿ ਕਰੀਬ 10 ਨਕਾਬਪੋਸ਼ ਵਿਅਕਤੀ ਉਹਨਾਂ ਦੇ ਕਮਰੇ ਵਿੱਚ ਦਾਖਲ ਹੋਏ ਅਤੇ ਉਹਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਰਾਜਦੀਪ ਵੱਲੋਂ ਪਾਈਆਂ ਸੋਨੇ ਦੀਆਂ ਵਾਲੀਆਂ ਝਪਟ ਕੇ ਫਰਾਰ ਹੋ ਗਏ।

'Jalandhar','masked men','attacked','looted gold','today news'

Please Comment Here

Similar Post You May Like

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY