• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਲੁਧਿਆਣਾ 'ਚ ਨੌਕਰਾਣੀ ਨੇ ਪਰਿਵਾਰ ਨੂੰ ਦਿੱਤਾ ਜ਼ਹਿਰ, ਹਾਲਤ ਵਿਗੜੀ, ਦੋ ਦਿਨ ਪਹਿਲਾਂ ਹੀ ਰੱਖਿਆ ਸੀ ਕੰਮ 'ਤੇ

12/15/2023 3:26:12 PM Gurpreet Singh     ludhiana news, punjab today news,maid gave poison in ludhiana, latest news punjab    ਲੁਧਿਆਣਾ 'ਚ ਨੌਕਰਾਣੀ ਨੇ ਪਰਿਵਾਰ ਨੂੰ ਦਿੱਤਾ ਜ਼ਹਿਰ, ਹਾਲਤ ਵਿਗੜੀ, ਦੋ ਦਿਨ ਪਹਿਲਾਂ ਹੀ ਰੱਖਿਆ ਸੀ ਕੰਮ 'ਤੇ  

ਲੁਧਿਆਣਾ ਵਿਚ ਘਰ ਦੀ ਸਾਫ-ਸਫਾਈ ਲਈ ਰੱਖੀ ਕੰਮਵਾਲੀ (ਨੌਕਰਾਣੀ) ਪਰਿਵਾਰ ਨੂੰ ਨਸ਼ੀਲਾ ਪਦਾਰਥ ਦੇ ਕੇ ਫਰਾਰ ਹੋ ਗਈ। ਜਾਣਕਾਰੀ ਅਨੁਸਾਰ ਸੈਕਟਰ 32 ਸਥਿਤ ਇੱਕ ਘਰ ਵਿੱਚ ਨੇਪਾਲੀ ਨੌਕਰਾਨੀ ਨੂੰ 2 ਦਿਨ ਪਹਿਲਾਂ ਹੀ ਕੰਮ ਉਤੇ ਰੱਖਿਆ ਸੀ। 

ਨੌਕਰਾਨੀ ਨੇ ਤਿੰਨ ਲੋਕਾਂ ਨੂੰ ਨਸ਼ੀਲਾ ਪਦਾਰਥ ਦੇ ਕੇ ਬੇਹੋਸ਼ ਕਰ ਦਿੱਤਾ।ਇਸ ਦੀ ਘਰ ਦੇ ਅੰਦਰੋਂ ਇਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਹਾਲਤ ਵਿਗੜਦੀ ਦੇਖ 3 ਲੋਕਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।

ਇਸ ਘਟਨਾ ਬਾਰੇ ਘਰ ਦੇ ਮਾਲਕ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਅਸੀਂ ਨੇਪਾਲੀ ਨੌਕਰਾਨੀ ਨੂੰ ਕੰਮ ‘ਤੇ ਰੱਖਿਆ ਸੀ ਤੇ ਇਸ ਦੌਰਾਨ ਉਸ ਕੋਲੋਂ ਪਛਾਣ ਸਬੰਧੀ ਦਸਤਾਵੇਜ਼ ਵੀ ਮੰਗੇ ਸਨ ਨਾਲ ਹੀ ਦਸਤਾਵੇਜ਼ ਨਾ ਦੇਣ ਦੀ ਸੂਰਤ ਵਿਚ ਕੰਮ ‘ਤੇ ਨਾ ਆਉਣ ਲਈ ਕਿਹਾ ਸੀ।

ਉਨ੍ਹਾਂ ਦੱਸਿਆ ਕਿ ਉਹ ਕੰਮ ‘ਤੇ ਗਏ ਸਨ ਕਿ ਨੌਕਰਾਣੀ ਨੇ ਘਰ ਵਿੱਚ ਕੰਮ ਕਰਦੇ ਕੁਕ, ਸੱਤ ਮਹੀਨੇ ਦੇ ਬੱਚੇ ਨੂੰ ਸੰਭਾਲਣ ਵਾਲੀ ਕੇਅਰ ਟੇਕਰ ਅਤੇ ਉਨ੍ਹਾਂ ਦੇ ਘਰ ਵਿੱਚ ਆਈ ਇੱਕ ਮਹਿਲਾ ਰਿਸ਼ਤੇਦਾਰ ਨੂੰ ਕੋਈ ਨਸ਼ੀਲਾ ਪਦਾਰਥ ਮਿਲਾ ਕੇ ਦੇ ਦਿੱਤਾ, ਜਿਸ ਤੋਂ ਬਾਅਦ ਉਹ ਤਿੰਨੋਂ ਬੇਹੋਸ਼ ਹੋ ਗਏ।



 

'ludhiana news','punjab today news','maid gave poison in ludhiana','latest news punjab'

Please Comment Here

Similar Post You May Like

  • महिला को देखने पर हो गया बवाल,

    महिला को देखने पर हो गया बवाल, एएसआई ने बहनकर माफी मांगी

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY