• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸ੍ਰੀ ਮੁਕਤਸਰ ਸਾਹਿਬ 'ਚ ਸਿਲੰਡਰ ਫਟਣ ਨਾਲ ਘਰ ਦੀ ਛੱਤ ਉੱਡੀ, ਕੰਧਾਂ 'ਚ ਆਈਆਂ ਤਰੇੜਾਂ

2/12/2024 4:51:41 PM Gurpreet Singh     sri muktsar sahib, punjab news, gas cylinder burst    ਸ੍ਰੀ ਮੁਕਤਸਰ ਸਾਹਿਬ 'ਚ ਸਿਲੰਡਰ ਫਟਣ ਨਾਲ ਘਰ ਦੀ ਛੱਤ ਉੱਡੀ, ਕੰਧਾਂ 'ਚ ਆਈਆਂ ਤਰੇੜਾਂ 

ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਘਰ ਵਿਚ ਗੈਸ ਸਿਲੰਡਰ ਫਟਣ ਨਾਲ ਜ਼ੋਰਦਾਰ ਧਮਾਕਾ ਹੋਇਆ।ਰਸੋਈ ਵਿਚ ਰੱਖੇ ਗੈਸ ਸਿਲੰਡਰ ਦੇ ਫਟਣ ਨਾਲ ਘਰ ਦੀ ਛੱਤ ਉੱਡ ਗਈ। 

ਫਰਿੱਜ ਤੇ ਹੋਰ ਸਾਮਾਨ ਸੜਿਆ

ਅਬੋਹਰ ਰੋਡ ਵਾਸੀ ਪ੍ਰਦੀਪ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਗੈਸ ‘ਤੇ ਦੁੱਧ ਗਰਮ ਕਰਨ ਲੱਗਾ ਤਾਂ ਅਚਾਨਕ ਗੈਸ ਸਿਲੰਡਰ ਫਟ ਗਿਆ ਤੇ ਰਸੋਈ ਦੀ ਛੱਤ ਉੱਡ ਗਈ। ਉਨ੍ਹਾਂ ਅੱਗੇ ਦੱਸਿਆ ਕਿ ਘਰ ਦੀਆਂ ਕੰਧਾਂ ਵਿੱਚ ਵੀ ਤਰੇੜਾਂ ਪੈ ਗਈਆਂ। ਰਸੋਈ ਵਿੱਚ ਰੱਖਿਆ ਫਰਿੱਜ ਅਤੇ ਹੋਰ ਸਾਮਾਨ ਸੜ ਗਿਆ।ਪ੍ਰਦੀਪ ਨੇ ਦੱਸਿਆ ਕਿ ਉਸ ਦੇ ਹੱਥ-ਪੈਰ ਵੀ ਸੜ ਗਏ ਹਨ।ਉਸ ਦਾ ਲਗਭਗ 7-8 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ।





 

'sri muktsar sahib','punjab news','gas cylinder burst'

Please Comment Here

Similar Post You May Like

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY