• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅੰਮ੍ਰਿਤਸਰ 'ਚ ਦੋਨਾਲੀ ਚੈੱਕ ਕਰਦੇ ਸਮੇਂ ਚੱਲੀ ਗੋਲੀ, ਪਿਤਾ ਦੀ ਮੌਤ, ਪੁੱਤ ਜ਼ਖਮੀ

5/14/2024 2:38:14 PM Gurpreet Singh     amritsar news, bullet fired village nangli, amritsar today news    ਅੰਮ੍ਰਿਤਸਰ 'ਚ ਦੋਨਾਲੀ ਚੈੱਕ ਕਰਦੇ ਸਮੇਂ ਚੱਲੀ ਗੋਲੀ, ਪਿਤਾ ਦੀ ਮੌਤ, ਪੁੱਤ ਜ਼ਖਮੀ 

ਅੰਮ੍ਰਿਤਸਰ 'ਚ ਬੰਦੂਕ ਵਿਚੋਂ ਅਚਾਨਕ ਗੋਲੀ ਚੱਲ ਜਾਣ ਕਾਰਣ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਜ਼ਖਮੀ ਹੋ ਗਿਆ। ਇਹ ਮਾਮਲਾ ਪਿੰਡ ਨੰਗਲੀ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ ਬੰਦੂਕ ’ਚੋਂ ਭੇਦਭਰੇ ਹਾਲਾਤਾਂ ਵਿਚ ਗੋਲੀ ਚੱਲਣ ਦੇ ਨਾਲ ਪਿਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ  ਪੁੱਤ ਦੀ ਵੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮ੍ਰਿਤਕ ਦਾ ਨਾਂ ਭਿੰਦਾ ਸ਼ਾਹ ਦੱਸਿਆ ਜਾ ਰਿਹਾ ਹੈ ਜਦ ਕਿ ਉਨ੍ਹਾਂ ਦਾ ਪੁੱਤ ਅਮਰਬੀਰ ਸਿੰਘ ਹਸਪਤਾਲ ’ਚ ਭਰਤੀ ਹੈ। 

15 ਸਾਲ ਪੁਰਾਣੀ ਸੀ ਦੁਨਾਲੀ

ਜਾਣਕਾਰੀ ਅਨੁਸਾਰ ਅਮਰਬੀਰ ਬੀਤੇ ਦਿਨ ਬਾਰ੍ਹਵੀਂ ਜਮਾਤ ’ਚੋਂ ਪਾਸ ਹੋਇਆ ਸੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ 15 ਸਾਲ ਪੁਰਾਣੀ ਰਿਪੇਅਰ ਕਰਵਾ ਕੇ ਲਿਆਂਦੀ ਗਈ ਦੁਨਾਲੀ ’ਚੋਂ ਦੋ ਗੋਲੀਆਂ ਚੱਲੀਆਂ, ਇੱਕ ਗੋਲੀ ਨਾਲ ਪਿਤਾ ਦੀ ਮੌਤ ਹੋ ਗਈ ਤੇ ਦੂਸਰੀ ਗੋਲੀ ਲੱਗਣ ਨਾਲ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ। 

ਚੈੱਕ ਕਰਦੇ ਸਮੇਂ ਚੱਲੀ ਗੋਲੀ

ਪੁਲਸ ਮੁਲਾਜ਼ਮ ਦੇ ਦੱਸਣ ਅਨੁਸਾਰ ਮ੍ਰਿਤਕ ਦੇ ਕੋਲ ਇੱਕ ਪੁਰਾਣੀ ਦੁਨਾਲੀ ਸੀ, ਜਿਸ ਨੂੰ ਉਹ ਬੀਤੇ ਦਿਨ ਅਸਲੇ ਦੀ ਦੁਕਾਨ ਤੋਂ ਰਿਪੇਅਰ ਕਰਵਾ ਕੇ ਲਿਆਇਆ ਸੀ। ਪੁਲਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਜਦ ਮ੍ਰਿਤਕ ਦਾ ਲੜਕਾ ਅਮਰਬੀਰ ਸਿੰਘ ਦੁਨਾਲੀ ਨੂੰ ਚੈੱਕ ਕਰ ਰਿਹਾ ਸੀ ਤਾਂ ਉਸ ’ਚੋਂ ਇੱਕ ਗੋਲੀ ਚੱਲ ਕੇ ਉਸ ਦੇ ਪਿਤਾ ਦੇ ਜਾ ਲੱਗੀ, ਜਦ ਗੋਲੀ ਚੱਲਣ ਤੋਂ ਬਾਅਦ ਉਸ ਨੇ ਦੁਨਾਲੀ ਹੇਠਾਂ ਰੱਖੀ ਤਾਂ ਦੂਸਰੀ ਗੋਲੀ ਚੱਲਣ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਪੁਲਸ ਮੁਲਾਜ਼ਮ ਨੇ ਦੱਸਿਆ ਕਿ ਫ਼ਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ। 

'amritsar news','bullet fired village nangli','amritsar today news'

Please Comment Here

Similar Post You May Like

  • अमृतसर में नहर में नहाने गये तीन बच्चों की डूबने से मौत,

    अमृतसर में नहर में नहाने गये तीन बच्चों की डूबने से मौत, 2 की लाशें बरामद

Recent Post

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY