• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਬਠਿੰਡਾ 'ਚ CM ਮਾਨ ਦੀ ਸੁਖਬੀਰ ਬਾਦਲ 'ਤੇ ਸਿਆਸੀ ਕਿੱਕਲੀ, ਮੱਖੀ ਉੱਡੇ ਨਾ ਪਿੰਡੇ ਤੋਂ, ਸੀਟ ਫਸ ਗਈ ਬਠਿੰਡੇ ਤੋਂ

5/21/2024 5:02:25 PM Gurpreet Singh     bathinda news, cm mann rally in bathinda, political joke on sukhbir badal, gurmeet singh khudian, punjab big news    ਬਠਿੰਡਾ 'ਚ CM ਮਾਨ ਦੀ ਸੁਖਬੀਰ ਬਾਦਲ 'ਤੇ ਸਿਆਸੀ ਕਿੱਕਲੀ, ਮੱਖੀ ਉੱਡੇ ਨਾ ਪਿੰਡੇ ਤੋਂ, ਸੀਟ ਫਸ ਗਈ ਬਠਿੰਡੇ ਤੋਂ  

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਚੋਣ ਪ੍ਰਚਾਰ ਲਈ ਬਠਿੰਡਾ ਪੁੱਜੇ, ਜਿਥੇ ਉਨ੍ਹਾਂ ਇਕ ਵੱਡੀ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਸੀ ਐਮ ਮਾਨ ਨੇ ਅਕਾਲੀ ਦਲ 'ਤੇ ਸਿਆਸੀ ਰਗੜੇ ਲਾਏ। 

ਸੁਖਬੀਰ ਬਾਦਲ 'ਤੇ ਨਿਸ਼ਾਨਾ

ਮਿਸ਼ਨ ਲੋਕ ਸਭਾ 13-0... ਲੋਕ ਸਭਾ ਹਲਕਾ ਬਠਿੰਡਾ ਦੇ ਲੋਕਾਂ ਨੂੰ ਮਿਲਣ ਪਹੁੰਚੇ ਹਾਂ... ਲੋਕ ਮਿਲਣੀ ਦੌਰਾਨ ਨਰੂਆਣਾ ਮੰਡੀ, ਬਠਿੰਡਾ ਤੋਂ Live... https://t.co/hKBlzlelaU

— Bhagwant Mann (@BhagwantMann) May 21, 2024

ਇਸ ਮੌਕੇ ਸੁਖਬੀਰ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਮਾਨ ਨੇ ਇਕ ਕਵਿਤਾ ਸੁਣਾਈ ਜਿਸ ਨੂੰ ਸੁਣ ਕੇ ਲੋਕਾਂ ਦਾ ਹਾਸਾ ਨਾ ਰੁਕਿਆ।  ਦੱਸ ਦੇਈਏ ਕਿ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬਾਦਲ ਜ਼ਿੰਦਾ ਸੀ, ਉਦੋਂ ਤੱਕ ਵੋਟਾਂ ਸਨ। ਸੀਐਮ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਸੁਖਬੀਰ ਬਾਦਲ 'ਤੇ ਕਵਿਤਾ ਲਿਖੀ ਹੈ। ਤਾਅਨਾ ਮਾਰਦੇ ਹੋਏ CM ਮਾਨ ਨੇ ਕਿਹਾ, 'ਕਿੱਕਲੀ ਕਲੀਰ ਦੀ, ਬੁਰੀ ਹਾਲਤ ਸੁਖਬੀਰ ਦੀ, ਸਮਝ ਕੁਝ ਆਵੇ ਨਾ, ਵੋਟਾਂ ਕੋਈ ਪਾਵੇ ਨਾ, ਮੱਖੀ ਉੱਡੇ ਨਾ ਪਿੰਡੇ ਤੋਂ, ਸੀਟ ਫਸ ਗਈ ਬਠਿੰਡੇ ਤੋਂ ।

13-0 ਨਾਲ ਜਿੱਤਣ ਦਾ ਕੀਤਾ ਦਾਅਵਾ

ਸੀ ਐਮ ਮਾਨ ਨੇ ਬਠਿੰਡਾ ਦੀ ਨਰੂਆਣਾ ਮੰਡੀ ਵਿਚ ਰੈਲੀ ਸੰਬੋਧਨ ਕਰਦਿਆਂ ਇਸ ਵਾਰ 13-0 ਨਾਲ ਜਿੱਤਣ ਦਾ ਦਾਅਵਾ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਲਾਜ ਦੀ ਸਹੂਲਤ ਦੇਵੇਗੀ। ਇਹ ਤੁਹਾਡੀ ਮਰਜ਼ੀ ਹੋਵੇਗੀ ਕਿ ਇਸ ਨੂੰ ਨਿੱਜੀ ਜਾਂ ਸਰਕਾਰੀ ਤੌਰ 'ਤੇ ਕਰਵਾਉਣਾ ਹੈ। ਕੋਈ ਪੈਸਾ ਸਰਕਾਰੀ ਖਰਚ ਨਹੀਂ ਹੋਵੇਗਾ, ਪਰ ਨਿੱਜੀ ਤੌਰ 'ਤੇ ਖਰਚ ਕੀਤਾ ਜਾਵੇਗਾ। ਇਹ ਵਾਅਦਾ ਕੀਤਾ ਗਿਆ ਹੈ ਕਿ ਉੱਥੇ ਇਲਾਜ ਉਸੇ ਤਰ੍ਹਾਂ ਹੀ ਹੋਵੇਗਾ ਜੋ ਨਿੱਜੀ ਹਸਪਤਾਲਾਂ 'ਚ ਹੁੰਦਾ ਹੈ। ਇਸੇ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਇੰਨੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ ਕਿ ਦੋਵਾਂ ਵਿੱਚ ਕੋਈ ਫਰਕ ਨਜ਼ਰ ਨਹੀਂ ਆਵੇਗਾ। ਫਿਰ ਇਹ ਤੁਹਾਡੀ ਮਰਜ਼ੀ ਹੋਵੇਗੀ ਕਿ ਤੁਸੀਂ ਆਪਣੇ ਬੱਚੇ ਨੂੰ ਪ੍ਰਾਈਵੇਟ ਜਾਂ ਸਰਕਾਰੀ ਸਕੂਲ ਵਿੱਚ ਪੜ੍ਹਾਉਣਾ ਹੈ।

 

'bathinda news','cm mann rally in bathinda','political joke on sukhbir badal','gurmeet singh khudian','punjab big news'

Please Comment Here

Similar Post You May Like

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY