• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਬਠਿੰਡਾ 'ਚ ਨੌਜਵਾਨ ਨੂੰ ਹਵਾਈ ਫਾਇਰ ਕੱਢਣੇ ਪਏ ਮਹਿੰਗੇ, ਥਾਰ 'ਚ ਲਾਇਆ ਸੀ ਗੀਤ 'ਜੱਟ ਦੀ ਮਾਸ਼ੂਕ ਬੀਬਾ ਰਸ਼ੀਆ ਤੋਂ', ਗ੍ਰਿਫਤਾਰ

8/17/2024 1:01:52 PM Gurpreet Singh     bathinda news, open fire, bathinda police, Thar fire, bathinda crime news    ਬਠਿੰਡਾ 'ਚ ਨੌਜਵਾਨ ਨੂੰ ਹਵਾਈ ਫਾਇਰ ਕੱਢਣੇ ਪਏ ਮਹਿੰਗੇ, ਥਾਰ 'ਚ ਲਾਇਆ ਸੀ ਗੀਤ 'ਜੱਟ ਦੀ ਮਾਸ਼ੂਕ ਬੀਬਾ ਰਸ਼ੀਆ ਤੋਂ', ਗ੍ਰਿਫਤਾਰ  

ਪੁਲਸ ਨੇ ਪੰਜਾਬ ਵਿੱਚ ਗੰਨ ਕਲਚਰ 'ਤੇ ਪਾਬੰਦੀ ਲਾਈ ਹੋਈ ਹੈ। ਇਸ ਦੇ ਬਾਵਜੂਦ ਗੰਨ ਕਲਚਰ ਨੂੰ ਬੜ੍ਹਾਵਾ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਦਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਨੌਜਵਾਨ ਥਾਰ ਡਰਾਈਵਰ ਨੇ ਸਿੱਧੂ ਮੂਸੇਵਾਲਾ ਦੇ ਗੀਤ 'ਜੱਟ ਦੀ ਮਾਸ਼ੂਕ ਬੀਬਾ ਰਸ਼ੀਆ ਤੋ' ਗਾਣਾ ਲਾ ਕੇ ਹਵਾਈ ਫਾਇਰ ਕੱਢ ਕੇ ਵੀਡੀਓ ਬਣਾਈ ਹੈ। ਇਸ ਤੋਂ ਬਾਅਦ ਵੀਡੀਓ ਸੋਸ਼ਲ ਮੀਡੀਆ 'ਤੇ ਪਾ ਦਿੱਤੀ।

ਵੀਡੀਓ ਵਾਇਰਲ ਹੋਣ ਉਤੇ ਹੋਇਆ ਐਕਸ਼ਨ

ਹੁਣ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਨੌਜਵਾਨ ਆਪਣੀ ਥਾਰ 'ਚੋਂ ਬਾਹਰ ਆਉਂਦਾ ਹੈ ਅਤੇ ਹਵਾ 'ਚ ਫਾਇਰ ਕਰਦਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਤੁਰੰਤ ਹਰਕਤ 'ਚ ਆਈ ਅਤੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ।

ਪੁਲਸ ਨੇ ਗ੍ਰਿਫਤਾਰ ਕੀਤਾ

ਜਾਣਕਾਰੀ ਅਨੁਸਾਰ ਬਠਿੰਡਾ ਕੈਂਟ ਰੋਡ ਨੇੜੇ ਮਾਡਲ ਟਾਊਨ ਦੇ ਵਸਨੀਕ ਜਸਕਰਨ ਸਿੰਘ ਨੇ ਆਪਣੀ ਥਾਰ ਗੱਡੀ ਵਿਚੋਂ ਨਿਕਲ ਕੇ ਹਵਾ ਵਿੱਚ ਗੋਲੀ ਚਲਾਉਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਸੀ, ਜਿਸ ’ਤੇ ਕਾਰਵਾਈ ਕਰਦਿਆਂ ਕੈਂਟ ਪੁਲਸ ਨੇ ਜਸਕਰਨ ਖ਼ਿਲਾਫ਼ ਬੀਐੱਨਐੱਸ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

'bathinda news','open fire','bathinda police','Thar fire','bathinda crime news'

Please Comment Here

Similar Post You May Like

  • बठिंडा पुलिस ने देर रात लक्खा सिधाना को किया रिहा,

    बठिंडा पुलिस ने देर रात लक्खा सिधाना को किया रिहा, पंजाबी भाषा को लेकर स्कूल के बाहर किया था प्रदर्शन

  • बठिंडा पुलिस ने पकड़ी लगभग 2 करोड़ रूपए की ड्रग मनी,

    बठिंडा पुलिस ने पकड़ी लगभग 2 करोड़ रूपए की ड्रग मनी, DGP ने दी जानकारी

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY