• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਗੁਰਦਾਸਪੁਰ 'ਚ ਕਾਰ 'ਚ ਆਏ ਲੁਟੇਰਿਆਂ ਨੇ ਗੰਨ ਪੁਆਇੰਟ 'ਤੇ ਲੁੱਟਿਆ ਪੈਟਰੋਲ ਪੰਪ, ਘਟਨਾ CCTV 'ਚ ਕੈਦ, VIDEO

6/7/2024 2:29:06 PM Gurpreet Singh     gurdaspur news,gurdaspur robbery, punjab big news, gurdaspur petrol pump, gun point, cctv video, punjab latest news    ਗੁਰਦਾਸਪੁਰ 'ਚ ਕਾਰ 'ਚ ਆਏ ਲੁਟੇਰਿਆਂ ਨੇ ਗੰਨ ਪੁਆਇੰਟ 'ਤੇ ਲੁੱਟਿਆ ਪੈਟਰੋਲ ਪੰਪ, ਘਟਨਾ CCTV 'ਚ ਕੈਦ, VIDEO 

ਗੁਰਦਾਸਪੁਰ ਵਿਚ ਲੁਟੇਰਿਆਂ ਨੇ ਇਕ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਉਂਦਿਆਂ ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦਿੱਤਾ। ਇਹ ਘਟਨਾ ਪਿੰਡ ਨਾਸਰਕੇ ਤੋਂ ਸਾਹਮਣੇ ਆਈ ਹੈ, ਜਿਥੇ ਲੁਟੇਰੇ ਪੰਪ ਤੋਂ ਨਕਦੀ ਲੁੱਟ ਕੇ ਫਰਾਰ ਹੋ ਗਏ।

ਕਾਰ ਵਿਚ ਆਏ ਲੁਟੇਰੇ

ਜਾਣਕਾਰੀ ਅਨੁਸਾਰ ਲੁਟੇਰੇ ਕਾਰ ਵਿਚ ਸਵਾਰ ਹੋ ਕੇ ਆਏ। ਲੁਟੇਰਿਆਂ ਨੇ ਆਪਣੇ ਮੂੰਹ ਕੱਪੜੇ ਨਾਲ ਢਕੇ ਹੋਏ ਸਨ। ਉਨ੍ਹਾਂ ਪੈਟਰੋਲ ਪੰਪ ਦੇ ਦਫਤਰ ਵਿਚ ਬੈਠੇ ਇਕ ਕਰਮਚਾਰੀ ਕੋਲੋਂ ਪਿਸਤੌਲ ਦੀ ਨੋਕ ਉਤੇ ਨਕਦੀ ਲੁੱਟ ਲਈ। ਇਸ ਤੋਂ ਬਾਅਦ ਉਹ ਮੌਕੇ ਉਤੋਂ ਫਰਾਰ ਹੋ ਗਏ।

ਘਟਨਾ ਸੀ ਸੀ ਟੀ ਵੀ ਵਿਚ ਕੈਦ

 ਲੁਟੇਰਿਆਂ ਦੀ ਇਹ ਘਟਨਾ ਪੈਟਰੋਲ ਪੰਪ ਉਤੇ ਲੱਗੇ ਸੀ ਸੀ ਟੀ ਵੀ ਕੈਮਰਿਆਂ ਵਿਚ ਕੈਦ ਹੋ ਗਈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਲੁਟੇਰੇ ਗੰਨ ਪੁਆਇੰਟ ਉਤੇ ਨਕਦੀ ਲੈ ਕੇ ਰਫੂ ਚੱਕਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਲੁਟੇਰਿਆਂ ਨੇ 85 ਹਜ਼ਾਰ ਰੁਪਏ ਦੀ ਨਕਦੀ ਲੁੱਟੀ ਹੈ।

'gurdaspur news','gurdaspur robbery','punjab big news','gurdaspur petrol pump','gun point','cctv video','punjab latest news'

Please Comment Here

Similar Post You May Like

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY