• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਦਿਨ-ਦਿਹਾੜੇ ਔਰਤ ਤੋਂ ਸੋਨੇ ਦੀ ਵਾਲੀ ਲੁੱਟ ਕੇ ਫਰਾਰ ਹੋਏ ਲੁਟੇਰੇ, ਦਵਾਈ ਲੈਣ ਲਈ ਜਾ ਰਹੇ ਸੀ ਹਸਪਤਾਲ

जालंधर में दिन-दहाड़े महिला के कान से सोने की बाली लूटकर फरार हुए लुटेरे,
6/24/2024 10:35:10 AM Kushi Rajput     Jalandhar robbers, gold earring, today news, robbers In jalandhar, breaking news, model town jalandhar    ਜਲੰਧਰ 'ਚ ਦਿਨ-ਦਿਹਾੜੇ ਔਰਤ ਤੋਂ ਸੋਨੇ ਦੀ ਵਾਲੀ ਲੁੱਟ ਕੇ ਫਰਾਰ ਹੋਏ ਲੁਟੇਰੇ, ਦਵਾਈ ਲੈਣ ਲਈ ਜਾ ਰਹੇ ਸੀ ਹਸਪਤਾਲ   जालंधर में दिन-दहाड़े महिला के कान से सोने की बाली लूटकर फरार हुए लुटेरे,

ਜਲੰਧਰ ਦੇ ਮਾਡਲ ਟਾਊਨ ਨੇੜੇ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਜਿੱਥੇ ਲੁਟੇਰਿਆਂ ਨੇ ਦਿਨ ਦਿਹਾੜੇ ਔਰਤ ਨੂੰ ਨਿਸ਼ਾਨਾ ਬਣਾ ਕੇ ਉਸ ਦੇ ਕੰਨਾਂ 'ਚੋਂ ਸੋਨੇ ਦੀ ਵਾਲੀ ਖੋਹ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ |

ਦਵਾਈ ਲੈਣ ਲਈ ਜਾ ਰਹੇ ਸੀ ਹਸਪਤਾਲ 

ਪੀੜਤ ਔਰਤ ਦਾ ਕਹਿਣਾ ਹੈ ਕਿ ਉਹ ਆਪਣੇ ਪਤੀ ਨਾਲ ਐਕਟਿਵਾ 'ਤੇ ਦਵਾਈ ਲੈਣ ਲਈ ਹਸਪਤਾਲ ਜਾ ਰਹੇ ਸਨ ਤਾਂ ਕੁਝ ਲੁਟੇਰੇ ਉਸ ਦੀਆਂ ਸੋਨੇ ਦੀ ਵਾਲੀ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ।

ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ 9 ਵਜੇ ਦੇ ਕਰੀਬ ਵਾਪਰੀ। ਲੁਟੇਰਿਆਂ ਨੇ ਪੀੜਤਾ ਦੇ ਕੰਨ 'ਤੇ ਝਪਟ ਮਾਰ ਕੇ ਉਸ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ, ਜਿਸ ਕਾਰਨ ਉਸ ਦੇ ਕੰਨ ਤੋਂ ਖੂਨ ਨਿਕਲਣ ਲੱਗਾ ਗਿਆ |

'Jalandhar robbers','gold earring','today news','robbers In jalandhar','breaking news','model town jalandhar'

Please Comment Here

Similar Post You May Like

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • जालंधर में लुटेरों ने मनी एक्सचेंजर से की लूट की कोशिश,

    जालंधर में लुटेरों ने मनी एक्सचेंजर से की लूट की कोशिश, दुकान में घुसकर की फायरिंग

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

  • कराची के शॉपिंग मॉल में लगी भीषण आग,

    कराची के शॉपिंग मॉल में लगी भीषण आग, 11 लोगों की हुई दर्दनाक मौत

  • पंजाब के स्कूलों में मिड-डे मील को लेकर सख्त आदेश जारी,

    पंजाब के स्कूलों में मिड-डे मील को लेकर सख्त आदेश जारी, अब स्कूलों में होगी सख्ती

  • जीरकपुर में पुलिस ने गैंगस्टर जस्सा हैपोवाल किया एनकाउंटर

    जीरकपुर में पुलिस ने गैंगस्टर जस्सा हैपोवाल किया एनकाउंटर मर्डर के छह मामलों में वांटेड

  • चंडीगढ़ में खाना बनाते समय फटा सिलिंडर,

    चंडीगढ़ में खाना बनाते समय फटा सिलिंडर, घर में लगी आग युवक झुलसा

  •  चार दिन के मासूम और पत्नी को घर से निकाला,

    चार दिन के मासूम और पत्नी को घर से निकाला, ठंड से बच्चे की मौत, पत्नी का आरोप - साली से शादी करना चाहता है पति

Recent Post

  • ਪੰਜਾਬ ਪੁਲਸ ਨਸ਼ਾ ਸਮੱਗਲਰਾਂ ਨੂੰ 24 ਘੰਟੇ ਕਰ ਸਕੇਗੀ ਟਰੈਕ, GPS ਟਰੈਕਿੰਗ ਸਿਸਟਮ ਦੀ ਹੋਵੇਗੀ ਵਰਤੋਂ...

  • ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਕਿਸੇ ਵੀ ਕਿਸਾਨ ਦੀ ਜ਼ਮੀਨ ਜਬਰੀ ਨਹੀਂ ਹੋਵੇਗੀ...

  • ਪੰਜਾਬ ਦੇ AAP ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ 'ਡਿਜੀਟਲ ਯੁੱਧ' ਦਾ ਮੰਤਰ, ਆਮ ਆਦਮੀ ਪਾਰਟੀ ਦੀ ਸੋਚ ਪਹੁੰਚੇਗੀ ਘਰ-ਘਰ...

  • ਵਿਧਾਇਕ ਰਮਨ ਅਰੋੜਾ ਨੂੰ ਕੋਰਟ ਨੇ ਭੇਜਿਆ ਜੇਲ੍ਹ, ਅਗਲੀ ਸੁਣਵਾਈ ਇਸ ਤਰੀਕ ਨੂੰ...

  • ਜਲੰਧਰ ਨਗਰ ਨਿਗਮ ਦੇ ਕਰਮਚਾਰੀ ਫਿਰ ਕਰਨ ਜਾ ਰਹੇ ਹੜਤਾਲ, ਇਸ ਦਿਨ ਨਹੀਂ ਕਰਨਗੇ ਕੰਮ...

  • ਵਿਕਰਮਜੀਤ ਚੌਧਰੀ ਕਾਂਗਰਸ 'ਚ ਮੁੜ ਹੋਏ ਸ਼ਾਮਲ, ਪ੍ਰਧਾਨ ਰਾਜਾ ਵੜਿੰਗ ਸਮੇਤ ਆਗੂਆਂ ਨੇ ਪਾਰਟੀ ਕਰਵਾਈ JOIN...

  • ਜਲੰਧਰ 'ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ, ਮੂਰਤੀ 'ਤੇ ਕੀਤੀ ਸਪ੍ਰੇਅ, CCTV ਆਈ ਸਾਹਮਣੇ...

  • ਵਿਰਾਟ ਕੋਹਲੀ ਦੇ ਪੱਬ ਰੈਸਟੋਰੈਂਟ 'ਤੇ ਪੁਲਿਸ ਦਾ ACTION, ਕੇਸ ਦਰਜ...

  • ਪੰਜਾਬ 'ਚ ਇਸ ਤਰੀਕ ਨੂੰ ਮਾਨਸੂਨ ਦੇਵੇਗਾ ਦਸਤਕ, ਮੀਂਹ ਤੇ ਤੂਫ਼ਾਨ ਦਾ ALERT, ਨੌਤਪਾ ਦਾ ਅੱਜ ਆਖਰੀ ਦਿਨ...

  • ਕਾਰ-ਟਰੱਕ ਦੀ ਜ਼ਬਰਦਸਤ ਟੱਕਰ, ਚਾਰ ਲੋਕਾਂ ਦੀ ਮੌਕੇ 'ਤੇ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY