• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਲੁਧਿਆਣਾ 'ਚ ਘਰ ਅੰਦਰ ਫਟਿਆ ਸਿਲੰਡਰ, ਪਰਿਵਾਰਕ ਮੈਂਬਰ ਕਰ ਰਹੇ ਸਨ ਸ਼ਰਾਧ

10/2/2024 5:37:08 PM Gurpreet Singh     Ludhiana latest news, cylinder burst in ludhiana, shradh, punjab news    ਲੁਧਿਆਣਾ 'ਚ ਘਰ ਅੰਦਰ ਫਟਿਆ ਸਿਲੰਡਰ, ਪਰਿਵਾਰਕ ਮੈਂਬਰ ਕਰ ਰਹੇ ਸਨ ਸ਼ਰਾਧ 

ਲੁਧਿਆਣਾ 'ਚ ਦੁਪਹਿਰ ਸਮੇਂ ਇਕ ਘਰ 'ਚ ਖਾਣਾ ਬਣਾਉਂਦੇ ਸਮੇਂ ਸਿਲੰਡਰ ਫਟ ਗਿਆ, ਜਿਸ ਕਾਰਨ ਘਰ ਦਾ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ। ਲੋਕਾਂ ਨੇ ਕਿਸੇ ਤਰ੍ਹਾਂ ਅੱਗ 'ਤੇ ਕਾਬੂ ਪਾਇਆ। ਅੱਗ ਨਾਲ ਨੇੜਲੇ ਘਰਾਂ ਨੂੰ ਵੀ ਨੁਕਸਾਨ ਪੁੱਜਾ ਹੈ।

ਸੁਤੰਤਰ ਨਗਰ 'ਚ ਵਾਪਰੀ ਘਟਨਾ

ਇਹ ਘਟਨਾ ਟਿੱਬਾ ਰੋਡ 'ਤੇ ਸਥਿਤ ਸੁਤੰਤਰ ਨਗਰ 'ਚ ਬੁੱਧਵਾਰ ਦੁਪਹਿਰ ਸਮੇਂ ਵਾਪਰੀ, ਜਿਸ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਸਿਲੰਡਰ ਫਟਣ ਨਾਲ ਧਮਾਕਾ ਹੋਇਆ। ਦੱਸ ਦੇਈਏ ਕਿ ਪਰਿਵਾਰਕ ਮੈਂਬਰ ਆਪਣੇ ਪੁਰਖਿਆਂ ਦਾ ਸ਼ਰਾਧ ਕਰ ਰਹੇ ਸਨ, ਜਦੋਂ ਉਨ੍ਹਾਂ ਨੇ ਖਾਣਾ ਬਣਾਉਣ ਲਈ ਸਟੋਵ ਚਾਲੂ ਕੀਤਾ ਤਾਂ ਸਿਲੰਡਰ ਫਟ ਗਿਆ, ਜਿਸ ਕਾਰਨ ਜ਼ੋਰਦਾਰ ਧਮਾਕਾ ਹੋ ਗਿਆ।

ਪਰਿਵਾਰਕ ਮੈਂਬਰ ਸੁਰੱਖਿਅਤ

ਸਿਲੰਡਰ ਫਟਣ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਰੌਲਾ ਪਾਉਣ ਕਾਰਨ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਕੁਝ ਹੀ ਦੇਰ 'ਚ ਮੌਕੇ 'ਤੇ ਭਾਰੀ ਭੀੜ ਇਕੱਠੀ ਹੋ ਗਈ। ਆਸ-ਪਾਸ ਦੇ ਲੋਕਾਂ ਨੇ ਪਹਿਲਾਂ ਕਿਸੇ ਤਰ੍ਹਾਂ ਪਰਿਵਾਰਕ ਮੈਂਬਰਾਂ ਨੂੰ ਘਰ ਅੰਦਰੋਂ ਸੁਰੱਖਿਅਤ ਬਾਹਰ ਕੱਢਿਆ ਅਤੇ ਫਿਰ ਲੋਕਾਂ ਨੇ ਇਕੱਠੇ ਹੋ ਕੇ ਪਾਣੀ ਦੀਆਂ ਬਾਲਟੀਆਂ ਅਤੇ ਪਾਈਪਾਂ ਨਾਲ ਕਿਸੇ ਤਰ੍ਹਾਂ ਅੱਗ ’ਤੇ ਕਾਬੂ ਪਾਇਆ। ਜਾਨੀ ਨੁਕਸਾਨ ਨਹੀਂ ਹੋਇਆ ਪਰ ਕਈ ਘਰੇਲੂ ਸਾਮਾਨ ਸੜ ਕੇ ਸੁਆਹ ਹੋ ਗਿਆ।

ਪੁਲਸ ਕਰ ਰਹੀ ਜਾਂਚ 

ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਅੱਗ ਗੈਸ ਪਾਈਪ ਲੀਕ ਹੋਣ ਕਾਰਨ ਲੱਗੀ।

'Ludhiana latest news','cylinder burst in ludhiana','shradh','punjab news'

Please Comment Here

Similar Post You May Like

Recent Post

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY