• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਲੁਧਿਆਣਾ 'ਚ ਨੌਜਵਾਨ ਦੀ ਜੀਭ ਕੱਟੀ, ਪਰਿਵਾਰ ਨੇ ਲਾਏ ਕੁੱਟ-ਮਾਰ ਦੇ ਦੋਸ਼

11/11/2024 12:29:50 PM Gurpreet Singh     ludhiana crime news, sherpur news, punjab latest news, ludhiana latest news    ਲੁਧਿਆਣਾ 'ਚ ਨੌਜਵਾਨ ਦੀ ਜੀਭ ਕੱਟੀ, ਪਰਿਵਾਰ ਨੇ ਲਾਏ ਕੁੱਟ-ਮਾਰ ਦੇ ਦੋਸ਼ 

ਲੁਧਿਆਣਾ 'ਚ ਇਕ ਨੌਜਵਾਨ ਦੀ ਕੁੱਟ-ਮਾਰ ਕਰਨ ਤੇ ਜੀਭ ਕੱਟੇ ਜਾਣ ਦੀ ਸੂਚਨਾ ਮਿਲੀ ਹੈ। ਘਟਨਾ ਸ਼ੇਰਪੁਰ ਇਲਾਕੇ ਤੋਂ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਲੜਕੇ ਦੀ ਜੀਭ ਕੱਟੇ ਜਾਣ ਕਾਰਨ ਉਹ ਬੁਰੀ ਤਰ੍ਹਾਂ ਲਹੂ-ਲੁਹਾਨ ਹੋ ਗਿਆ।

 ਹਾਦਸਾ ਜਾਂ ਹਮਲਾ 

ਗੰਭੀਰ ਰੂਪ ਵਿੱਚ ਜ਼ਖਮੀ ਹੋਣ ਕਾਰਣ ਲੜਕਾ ਬੋਲਣ ਵਿੱਚ ਅਸਮਰਥ ਹੈ ਅਤੇ ਦਰਦ ਕਾਰਨ ਉਸ ਦੀ ਹਾਲਤ ਬਹੁਤ ਜਿਆਦਾ ਖਰਾਬ ਹੈ। ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਕੁਝ ਵਿਅਕਤੀਆਂ ਨੇ ਲੜਕੇ ਦੀ ਬੁਰੀ ਤਰ੍ਹਾਂ ਕੁੱਟ-ਮਾਰ ਕਰਨ ਤੋਂ ਬਾਅਦ ਉਸ ਨੂੰ ਸੜਕ 'ਤੇ ਸੁੱਟ ਦਿੱਤਾ। ਉਧਰੋਂ ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਇਹ ਇੱਕ ਹਾਦਸਾ ਹੈ। ਇਹ ਘਟਨਾ ਮਹਿਜ਼ ਇੱਕ ਹਾਦਸਾ ਹੈ ਜਾਂ ਫਿਰ ਨੌਜਵਾਨ 'ਤੇ ਹਮਲਾ ਹੋਇਆ ਹੈ ਜਾਂਚ ਤੋਂ ਬਾਅਦ ਹੀ ਸਾਫ ਹੋ ਸਕੇਗਾ ।

ਸਿਵਲ ਹਸਪਤਾਲ ਰੈਫਰ

ਜ਼ਖਮੀ ਨੌਜਵਾਨ ਦੀ ਪਛਾਣ ਸ਼ੇਰਪੁਰ ਦੇ ਰਹਿਣ ਵਾਲੇ ਗੌਤਮ ਵਜੋਂ ਹੋਈ ਹੈ। ਪਹਿਲਾਂ ਗੌਤਮ ਨੂੰ ਇੱਕ ਪ੍ਰਾਈਵੇਟ ਹਸਪਤਾਲ ਲਿਆਂਦਾ ਗਿਆ। ਇਸ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਗੌਤਮ ਦੇ ਇੱਕ ਦੋਸਤ ਨੇ ਜਾਣਕਾਰੀ ਦਿੱਤੀ ਕਿ ਕੁਝ ਲੜਕਿਆਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟ-ਮਾਰ ਕੀਤੀ ਤੇ ਉਸ ਨੂੰ ਸੜਕ 'ਤੇ ਸੁੱਟ ਦਿੱਤਾ। ਇਸ ਘਟਨਾ ਦੇ ਦੌਰਾਨ ਗੌਤਮ ਦੇ ਇੱਕ ਦੋਸਤ ਦੇ ਵੀ ਜ਼ਖਮੀ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। 

 

'ludhiana crime news','sherpur news','punjab latest news','ludhiana latest news'

Please Comment Here

Similar Post You May Like

Recent Post

  • ਪੰਜਾਬ 'ਚ ਭਾਰੀ ਮੀਂਹ ਦਾ ALERT, ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹਣਗੇ ਬੱਦਲ ...

  • BIG BOSS-13 'ਚ ਨਜ਼ਰ ਆ ਚੁੱਕੀ Shefali Jariwala ਦਾ 42 ਸਾਲ ਦੀ ਉਮਰ 'ਚ ਦੇਹਾਂਤ ...

  • ਜਲੰਧਰ ਦੇ ਜਯੋਤੀ ਨਗਰ 'ਚ ਲੁਟੇਰਾ ਐਕਟਿਵਾ ਸਵਾਰ ਔਰਤ ਦਾ ਪਰਸ ਖੋਹ ਕੇ ਫਰਾਰ, ਘਟਨਾ CCTV 'ਚ ਕੈਦ...

  • ਜਲੰਧਰ-ਤਰਨਤਾਰਨ 'ਚ ਜਲਦ ਹੋ ਸਕਦੇ By Election!, ਲਿਆ ਜਾ ਸਕਦਾ ਫੈਸਲਾ...

  • CM ਮਾਨ ਨੇ ਕੀਤਾ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ...

  • ਜਲੰਧਰ ਨਗਰ ਨਿਗਮ ਯੂਨੀਅਨ ਦੀ ਪ੍ਰਸ਼ਾਸਨ ਨਾਲ ਮੀਟਿੰਗ, ਸਰਕਾਰ ਜਲਦੀ ਹੀ ਪੰਜਾਬ 'ਚ ਠੇਕੇਦਾਰਾਂ ਨੂੰ ਕਰੇਗੀ ਪੱਕਾ ...

  • ਪੰਜਾਬ 'ਚ AAP ਵਿਧਾਇਕ ਦਾ ਦਿਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ...

  • ਜਲੰਧਰ 'ਚ ਵੱਡੀ ਲਾਪ੍ਰਵਾਹੀ! ਫਾਟਕ ਬੰਦ ਕਰਨ ਦੀ ਬਜਾਏ ਸੁੱਤਾ ਰਿਹਾ ਗੇਟਮੈਨ, ਉਧਰੋਂ ਆ ਗਈ ਟਰੇਨ ਤੇ ਫੇਰ......

  • ਜਲੰਧਰ 'ਚ ਗਰਭਵਤੀ ਮਹਿਲਾ ਨਾਲ ਕੁੱਟਮਾਰ, ਸਹੁਰਾ ਪਰਿਵਾਰ 'ਤੇ ਲਗਾਏ ਦੋਸ਼ ...

  • ਜਗਨਨਾਥ ਰੱਥ ਯਾਤਰਾ ਦੌਰਾਨ ਹਾਥੀ ਬੇਕਾਬੂ, ਮਚੀ ਹਫੜਾ-ਦਫੜੀ ,ਕਈ ਲੋਕ ਜ਼ਖਮੀ, ਦੇਖੋ VIDEO...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY