• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪਟਿਆਲਾ 'ਚ ਭਾਜਪਾ ਉਮੀਦਵਾਰ ਦੇ ਵਿਰੋਧ ਦੌਰਾਨ ਹੋਈ ਧੱਕਾ-ਮੁੱਕੀ, ਇਕ ਕਿਸਾਨ ਦੀ ਮੌਤ

5/4/2024 3:32:24 PM Gurpreet Singh     patiala news, protest of the bjp candidate, parneet kaur bjp, farmer died in patiala    ਪਟਿਆਲਾ 'ਚ ਭਾਜਪਾ ਉਮੀਦਵਾਰ ਦੇ ਵਿਰੋਧ ਦੌਰਾਨ ਹੋਈ ਧੱਕਾ-ਮੁੱਕੀ, ਇਕ ਕਿਸਾਨ ਦੀ ਮੌਤ  

ਪਟਿਆਲਾ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਪ੍ਰਨੀਤ ਕੌਰ ਦੇ ਵਿਰੋਧ ਦੌਰਾਨ ਹੋਈ ਧੱਕਾ-ਮੁੱਕੀ ਕਾਰਨ ਇਕ ਕਿਸਾਨ ਦੀ ਮੌਤ ਹੋ ਗਈ।  ਜਾਣਕਾਰੀ ਅਨੁਸਾਰ ਹਲਕਾ ਰਾਜਪੁਰਾ ਦੇ ਅਧੀਨ ਆਉਂਦੇ ਪਿੰਡ ਸਿਹਰਾ ਸੇਰੀ ਵਿਖੇ ਭਾਜਪਾ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਪ੍ਰਨੀਤ ਕੌਰ ਦੇ ਵਿਰੋਧ ਦੌਰਾਨ ਧੱਕਾ-ਮੁੱਕੀ ਹੋ ਗਈ, ਜਿਸ ਦੌਰਾਨ ਇਕ ਕਿਸਾਨ ਜ਼ਮੀਨ ’ਤੇ ਡਿੱਗ ਗਿਆ। 

A farmer named Harvinder Singh, affiliated with the BKU Sidhupur organization died while protesting against BJP candidate Preneet Kaur in Ghanaur, Patiala. pic.twitter.com/MK7CIxM8um

— Gagandeep Singh (@Gagan4344) May 4, 2024

ਕਿਸਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦਾ ਨਾਂ ਸੁਰਿੰਦਰ ਪਾਲ ਸਿੰਘ ਦੱਸਿਆ ਜਾ ਰਿਹਾ ਹੈ, ਜੋ ਕਿ ਪਿੰਡ ਆਕੜੀ ਦਾ ਰਹਿਣ ਵਾਲਾ ਸੀ।  ਕਿਸਾਨ ਦੇ ਸਾਥੀਆਂ ਦਾ ਦੋਸ਼ ਹੈ ਕਿ ਜਦੋਂ ਪੁਲਸ ਪ੍ਰਸ਼ਾਸਨ ਅਤੇ ਪਰਨੀਤ ਕੌਰ ਦੇ ਸਮਰਥਕ ਉੱਥੇ ਮੌਜੂਦ ਸਨ ਤਾਂ ਉਨ੍ਹਾਂ ਦੇ ਨਾਲ ਧੱਕਾ-ਮੁੱਕੀ ਹੋਈ ਤੇ ਉਸੇ ਕਾਰਨ ਕਰਕੇ ਕਿਸਾਨ ਦੀ ਮੌਤ ਹੋ ਗਈ।

'patiala news','protest of the bjp candidate','parneet kaur bjp','farmer died in patiala'

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY