• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ’ਚ ਡਿੱਗਿਆ ਤਾਪਮਾਨ, ਡੇਂਗੂ, ਮਲੇਰੀਆ ਵਰਗੀਆਂ ਬਿਮਾਰੀਆਂ ਨੂੰ ਲੈ ਚੇਤਾਵਨੀ ਜਾਰੀ

7/6/2024 1:22:26 PM Samriti Tiwari     weather update, punjab weather, temperature has dropped, rain and wind, diseases, dengue, malaria    ਪੰਜਾਬ ’ਚ ਡਿੱਗਿਆ ਤਾਪਮਾਨ, ਡੇਂਗੂ, ਮਲੇਰੀਆ ਵਰਗੀਆਂ ਬਿਮਾਰੀਆਂ ਨੂੰ ਲੈ ਚੇਤਾਵਨੀ ਜਾਰੀ 

ਪੰਜਾਬ ’ਚ ਮਾਨਸੂਨ ਕਾਰਨ ਤਾਪਮਾਨ ’ਚ ਲਗਾਤਾਰ ਗਿਰਾਵਟ ਆ ਰਹੀ ਹੈ, ਪਿਛਲੇ 24 ਘੰਟਿਆਂ ’ਚ ਤਾਪਮਾਨ 1.8 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਪਰ ਨਮੀ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਵਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

8 ਜੁਲਾਈ ਤੋਂ ਬਾਅਦ ਆਮ ਵਾਂਗ ਰਹੇਗਾ ਮੌਸਮ

ਮਾਨਸੂਨ ਟ੍ਰੌਫ (ਘੱਟ ਦਬਾਅ ਵਾਲੇ ਖੇਤਰ) ਸ਼ੁੱਕਰਵਾਰ ਨੂੰ ਰਾਜਸਥਾਨ ਦੇ ਬੀਕਾਨੇਰ, ਸੀਕਰ ਖੇਤਰ ਵਿੱਚ ਸਰਗਰਮ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਜੇਕਰ ਮਾਨਸੂਨ ਦਾ ਰੁਖ ਪੰਜਾਬ ਵੱਲ ਵਧਦਾ ਹੈ ਤਾਂ 6 ਅਤੇ 7 ਜੁਲਾਈ ਨੂੰ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ 8 ਜੁਲਾਈ ਤੋਂ ਬਾਅਦ ਪੰਜਾਬ ਵਿੱਚ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। 

ਮੌਸਮ ਵਿਭਾਗ ਦੀ ਕਿਸਾਨਾਂ ਨੂੰ ਸਲਾਹ

ਮੌਸਮ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਮੀਂਹ ਦੇ ਪਾਣੀ ਦਾ ਧਿਆਨ ਜ਼ਰੂਰ ਰੱਖਣ ਕਿਉਂਕਿ ਝੋਨਾ ਲਾਉਣ ਲਈ ਜ਼ਿਆਦਾ ਪਾਣੀ ਦੀ ਜ਼ਰੂਰਤ ਪੈਂਦੀ ਹੈ। 

ਡੇਂਗੂ, ਮਲੇਰੀਆ ਵਰਗੀਆਂ ਬਿਮਾਰੀਆਂ ਨੂੰ ਲੈ ਚੇਤਾਵਨੀ ਜਾਰੀ

ਮੀਂਹ ਤੋਂ ਬਾਅਦ ਡੇਂਗੂ ਦਾ ਖਤਰਾ ਵੀ ਵਧ ਗਿਆ ਹੈ। ਚੰਡੀਗੜ੍ਹ ਸਿਹਤ ਵਿਭਾਗ ਨੇ ਇਸ ਸਬੰਧੀ ਪਹਿਲਾਂ ਹੀ ਚਿਤਾਵਨੀ ਜਾਰੀ ਕਰ ਦਿੱਤੀ ਸੀ। ਵਿਭਾਗ ਵੱਲੋਂ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ। ਵਿਭਾਗ ਨੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਸਬੰਧੀ ਜਾਣਕਾਰੀ ਲੈਣ ਲਈ ਹੈਲਪਲਾਈਨ ਨੰਬਰ 76260-02036 ਜਾਰੀ ਕੀਤਾ ਹੈ। ਤੁਸੀਂ ਇਸ ਨੰਬਰ ‘ਤੇ ਕਾਲ ਕਰਕੇ ਆਪਣੇ ਇਲਾਕੇ ਵਿੱਚ ਸਪਰੇਅ ਅਤੇ ਫੌਗਿੰਗ ਦੀ ਘਾਟ ਦੀ ਸ਼ਿਕਾਇਤ ਵੀ ਕਰ ਸਕਦੇ ਹੋ। ਜਾਣਕਾਰੀ ਅਨੁਸਾਰ 2021 ਵਿੱਚ ਡੇਂਗੂ ਦੇ 1596, 2022 ਵਿੱਚ 910 ਅਤੇ 2023 ਵਿੱਚ 454 ਡੇਂਗੂ ਦੇ ਮਰੀਜ਼ ਸਨ। ਵਿਭਾਗ ਨੂੰ ਉਮੀਦ ਹੈ ਕਿ ਇਸ ਵਾਰ ਮਰੀਜ਼ਾਂ ਦੀ ਗਿਣਤੀ ਹੋਰ ਘਟੇਗੀ।

'weather update','punjab weather','temperature has dropped','rain and wind','diseases','dengue','malaria'

Please Comment Here

Similar Post You May Like

  • World Cup से पहले स्टार प्लेयर शुभमन गिल को हुआ डेंगू,

    World Cup से पहले स्टार प्लेयर शुभमन गिल को हुआ डेंगू, जानें इस बीमारी से बचाव के लिए क्या करें

  • पंजाब समेत उत्तर भारत में बदला मौसम का मिजाज,

    पंजाब समेत उत्तर भारत में बदला मौसम का मिजाज, ठंड ने दी दस्तक

  • कोहरे की चादर में लिपटा पंजाब, धीमी पड़ी वाहनों की रफ्तार,

    कोहरे की चादर में लिपटा पंजाब, धीमी पड़ी वाहनों की रफ्तार, जारी हुई ये चेतावनी

  • पंजाब में आने वाले 5 दिनों के लिए जारी हुआ Alert,

    पंजाब में आने वाले 5 दिनों के लिए जारी हुआ Alert, कोहरे और ठंड से अभी नहीं मिलेगी राहत, जानें मौसम का पूरा हाल

Recent Post

  • ਬਿਕਰਮ ਮਜੀਠੀਆ ਦੀ ਅੱਜ ਪੇਸ਼ੀ, ਕੋਰਟ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ ...

  • ਪੰਜਾਬ 'ਚ ਸਵੇਰ ਤੋਂ ਹੀ ਪੈ ਰਿਹਾ ਮੀਂਹ, ਜਲੰਧਰ ਸਮੇਤ 8 ਜ਼ਿਲ੍ਹਿਆਂ 'ਚ ਫਲੈਸ਼ ਅਲਰਟ ਜਾਰੀ ...

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY