• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਮੋਰਿੰਡਾ ਦੇ ਪਿੰਡ ਢੰਗਰਾਲੀ 'ਚ ਪਿਟਬੁਲ ਨੇ ਮਾਲਕ ਨੂੰ ਬੁਰੀ ਤਰ੍ਹਾਂ ਵੱਢਿਆ

8/5/2022 8:42:00 PM Raman     pitbull dog, pitbull, pitbull attack owner, pitbull attack    ਮੋਰਿੰਡਾ ਦੇ ਪਿੰਡ ਢੰਗਰਾਲੀ 'ਚ ਪਿਟਬੁਲ ਨੇ ਮਾਲਕ ਨੂੰ ਬੁਰੀ ਤਰ੍ਹਾਂ ਵੱਢਿਆ 

ਖਬਰਿਸਤਾਨ ਨੇਟਵਰਕ। ਮੋਰਿੰਡਾ ਦੇ ਨਜ਼ਦੀਕੀ ਪਿੰਡ ਢੰਗਰਾਲੀ ਦੇ ਪੁਲਿਸ ਕਰਮਚਾਰੀ ਨੂੰ ਉਸ ਦੇ ਘਰ ਵਿੱਚ ਰੱਖੇ ਪਾਲਤੂ ਪਿਟਬੁਲ ਵੱਲੋਂ ਕੱਟ ਲੈਣ ਪਿੱਛੋੰ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਾਉਣਾ ਪਿਆ ਹੈ,ਜਿੱਥੇ ਉਸਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ।

ਪਿੰਡ ਢੰਗਰਾਲੀ ਦੇ ਰਣਧੀਰ ਸਿੰਘ ਧੀਰਾ ਜਿਸਦੀ ਉਮਰ 45 ਸਾਲ ਹੈ ਅਤੇ ਉਹ ਪੰਚਕੂਲਾ ਪੁਲਿਸ 'ਚ ਹੋਮਗਾਰਡ ਦੇ ਹੋਲਦਾਰ ਵਜੋਂ ਤੈਨਾਤ ਹੈ। ਉਸ ਨੇ ਆਪਣੇ ਘਰ 'ਚ ਰਾਖੀ ਲਈ ਪਿੱਟਬੁਲ ਦਾ ਕੁੱਤਾ ਰੱਖਿਆ ਹੋਇਆ ਹੈ। ਬੀਤੀ ਸ਼ਾਮੀ ਜਦੋ ਉਹ ਆਪਣੇ ਘਰ ਆਇਆ ਤਾਂ ਉਸਦੇ ਪਾਲਤੂ ਕੁੱਤੇ ਪਿੱਟਬੂਲ ਵੱਲੋਂ ਉਸ ਨੂੰ ਬੂਰੀ ਤਰ੍ਹਾਂ ਨੋਚ ਲਿਆ, ਜਿਸ ਕਾਰਨ ਉਹ ਲਹੂ ਲੁਹਾਨ ਹੋ ਗਿਆ । 

ਰਣਧੀਰ ਸਿੰਘ ਨੂੰ ਗੰਭੀਰ ਜ਼ਖ਼ਮੀ ਰੂਪ ਵਿੱਚ ਪਹਿਲਾਂ ਸਰਕਾਰੀ ਹਸਪਤਾਲ ਮੋਰਿੰਡਾ ਵਿੱਚ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਨੂੰ ਨਾਜੁਕ ਦੇਖਦੇ ਹੋਏ ਉਸਨੂੰ ਮੋਹਾਲੀ ਦੇ 6 ਫੇਜ਼ ਦੇ ਸਰਕਾਰੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਪ੍ਰੰਤੂ ਬਾਅਦ ਵਿੱਚ ਰਣਧੀਰ ਸਿੰਘ ਨੂੰ ਚੰਡੀਗਡ਼੍ਹ ਦੇ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਗਿਆ ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਖਤਰੇ ਤੋ ਬਾਹਰ ਦੱਸੀ ਹੈ।

'pitbull dog','pitbull','pitbull attack owner','pitbull attack'

Please Comment Here

Similar Post You May Like

  • लुधियाना में पिटबुल कुत्ते ने महिला और घोड़े को काटा,

    लुधियाना में पिटबुल कुत्ते ने महिला और घोड़े को काटा, लोगों ने इधर-उधर भाग कर बचाई जान

  • बैंक से जा रही महिला को पिटबुल कुत्ते ने काटा,

    बैंक से जा रही महिला को पिटबुल कुत्ते ने काटा, 10 मिनट तक जबड़े में फंसा रखी बाजू

  • गुरदासपुर में पिटबुल डॉग ने किया 85 वर्षीय बुजुर्ग पर हमला,

    गुरदासपुर में पिटबुल डॉग ने किया 85 वर्षीय बुजुर्ग पर हमला, शरीर को बुरी तरह नोचा, सिविल अस्पताल में दाखिल

Recent Post

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

  • ਉਤਰਾਖੰਡ 'ਚ ਚਾਰਧਾਮ ਯਾਤਰਾ ਕੀਤੀ ਮੁਲਤਵੀ, 5 ਦਿਨਾਂ ਲਈ ਮੀਂਹ ਦਾ Red ਅਲਰਟ ਜਾਰੀ...

  • ਪੰਜਾਬ ਦੇ 11 ਜ਼ਿਲ੍ਹਿਆਂ 'ਚ ਅੱਜ ਮੀਂਹ ਦਾ ਅਲਰਟ, ਜੁਲਾਈ ਤੱਕ ਦਿਸੇਗਾ ਮਾਨਸੂਨ ਦਾ ਅਸਰ ...

  • ਬਿਕਰਮ ਮਜੀਠੀਆ ਮਾਮਲੇ 'ਚ ਨਵੇਂ ਖੁਲਾਸੇ! ED ਦੇ ਸਾਬਕਾ ਡਾਇਰੈਕਟਰ ਨੇ ਬਿਆਨ ਕਰਵਾਏ ਦਰਜ...

  • ਪੰਜਾਬ ਕੇਡਰ ਦੇ IPS ਪਰਾਗ ਜੈਨ ਹੋਣਗੇ ਖੁਫੀਆ ਏਜੰਸੀ RAW ਦੇ ਨਵੇਂ ਮੁਖੀ, ਆਪ੍ਰੇਸ਼ਨ ਸਿੰਦੂਰ ਦੌਰਾਨ ਨਿਭਾਈ ਸੀ ਅਹਿਮ ਭ...

  • ਫੌਜ ਦੇ ਕਾਫਲੇ 'ਤੇ ਆਤਮਘਾਤੀ ਹਮਲਾ, 13 ਜਵਾਨਾਂ ਦੀ ਮੌਤ, 10 ਜਵਾਨਾਂ ਸਮੇਤ 24 ਲੋਕ ਜ਼ਖਮੀ...

  • ਜੱਗੂ ਭਗਵਾਨਪੁਰੀਆ ਦੀ ਮਾਤਾ ਦੇ ਕ.ਤ/ਲ ਮਾਮਲੇ 'ਚ ਨਵਾਂ ਮੋੜ, ਬੰਬੀਹਾ ਗੈਂਗ ਨੇ ਪੋਸਟ ਪਾ ਕੇ ਕੀਤਾ ਆਹ ਖੁਲਾਸਾ!...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY