• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਵਧੀਆਂ ਮੁਸ਼ਕਿਲਾਂ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

1/15/2024 11:32:55 AM Samriti Tiwari     cabinet minister, Aman Arora, notice issued, Punjab government    ਕੈਬਨਿਟ ਮੰਤਰੀ ਅਮਨ ਅਰੋੜਾ ਦੀ ਵਧੀਆਂ ਮੁਸ਼ਕਿਲਾਂ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ 

ਕੈਬਨਿਟ ਮੰਤਰੀ ਅਮਨ ਅਰੋੜਾ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੁੰਦਾ ਵਿਖਾਈ ਦੇ ਰਿਹਾ ਹੈ। ਸੰਗਰੂਰ ਦੇ ਇੱਕ ਸ਼ਖਸ ਨੇ ਹਾਈਕੋਰਟ 'ਚ ਪਟੀਸ਼ਨ ਦਾਖਲ ਕਰਕੇ 26 ਜਨਵਰੀ ਗਣਤੰਤਰ ਦਿਹਾੜੇ 'ਤੇ ਮੰਤਰੀ ਵੱਲੋਂ ਝੰਡਾ ਲਹਿਰਾਉਣ 'ਤੇ ਰੋਕ ਲਗਾਉਣ ਦੀ ਮੰਗ ਕੀਤੀ। ਪਟੀਸ਼ਨ 'ਤੇ ਸੁਣਵਾਈ ਅੱਜ ਹੋਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਮਾਮਲੇ ‘ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ, ਜੇਕਰ ਅਮਨ ਅਰੋੜਾ ਨੂੰ ਸੁਣਾਈ ਗਈ ਸਜ਼ਾ ‘ਤੇ ਰੋਕ ਨਹੀਂ ਲਗਾਈ ਜਾਂਦੀ ਹੈ ਤਾਂ ਉਹ ਗਣਤੰਤਰ ਦਿਵਸ 'ਤੇ ਝੰਡਾ ਨਹੀਂ ਲਹਿਰਾਉਣਗੇ।

ਕਾਰਜਕਾਰੀ ਚੀਫ਼ ਜਸਟਿਸ ਦੀ ਡਿਵੀਜ਼ਨ ਬੈਂਚ ਨੇ ਇਹ ਹੁਕਮ ਇਸ ਮਾਮਲੇ ਸਬੰਧੀ ਅਨਿਲ ਕੁਮਾਰ ਤਾਇਲ ਵੱਲੋਂ ਦਾਇਰ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦਿੱਤੇ। ਤਾਇਲ ਨੇ ਆਪਣੀ ਪਟੀਸ਼ਨ ‘ਚ ਕਿਹਾ ਹੈ ਕਿ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ, ਇਸ ਲਈ ਉਨ੍ਹਾਂ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਹੋ ਚੁੱਕੀ ਹੈ। ਇਸ ਲਈ  ਉਨ੍ਹਾਂ ਨੂੰ ਗਣਤੰਤਰ ਦਿਵਸ ‘ਤੇ ਝੰਡਾ ਲਹਿਰਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਮਾਮਲੇ ਦੀ ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ।

'cabinet minister','Aman Arora','notice issued','Punjab government'

Please Comment Here

Similar Post You May Like

  • पंजाब सरकार ने बुलाया 2 दिन का स्पेशल सेशन,

    पंजाब सरकार ने बुलाया 2 दिन का स्पेशल सेशन, इस दिन होगा शुरू

  • मुख्यमंत्री की इस योजना के तहत 30 नवंबर तक कराएं रजिस्ट्रेशन,

    मुख्यमंत्री की इस योजना के तहत 30 नवंबर तक कराएं रजिस्ट्रेशन, एक लाख जीतने का पाएं मौका

  • अमृतसरी कुलचे को लेकर गर्माई सियासत,

    अमृतसरी कुलचे को लेकर गर्माई सियासत, मंत्री मीत हेयर ने दे डाला मजीठिया को चैलेंज, छोड़ दूगा राजनीति

  • बादल परिवार की Orbit समेत 8 निजी कंपनियों के बस परमिट रद्द

    बादल परिवार की Orbit समेत 8 निजी कंपनियों के बस परमिट रद्द , टाइम टेबल से हटाने को कहा

  • अमृतसर में तीस अक्तूबर को छुट्टी का ऐलान,

    अमृतसर में तीस अक्तूबर को छुट्टी का ऐलान, सरकारी स्कूल और दफ्तर रहेंगे बंद

  • पंजाब के एक और कैबिनेट मंत्री बंधने जा रहे विवाह बंधन में,

    पंजाब के एक और कैबिनेट मंत्री बंधने जा रहे विवाह बंधन में, जानिए शादी की तारीख

  • 6 नवंबर को पंजाब सरकार की कैबिनेट मीटिंग,

    6 नवंबर को पंजाब सरकार की कैबिनेट मीटिंग, लिए जा सकते हैं अहम फैसले

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY