• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

Earthquake : ਭਾਰਤ ਨੇ 15 ਟਨ ਭੋਜਨ ਸਮੱਗਰੀ ਤੇ 1ਹਜ਼ਾਰ ਟੈਂਟ ਭੇਜੇ, ਭੂਚਾਲ ਕਾਰਣ 1124 ਮੌਤਾਂ, 3 ਹਜ਼ਾਰ ਤੋਂ ਜ਼ਖਮੀ

9/2/2025 4:03:21 PM Gagan Walia     Afghanistan Earthquake , Tragedy Taliban India China UK Help,     Earthquake : ਭਾਰਤ ਨੇ 15 ਟਨ ਭੋਜਨ ਸਮੱਗਰੀ ਤੇ  1ਹਜ਼ਾਰ ਟੈਂਟ ਭੇਜੇ, ਭੂਚਾਲ ਕਾਰਣ 1124 ਮੌਤਾਂ, 3 ਹਜ਼ਾਰ ਤੋਂ ਜ਼ਖਮੀ  

ਖ਼ਬਰਿਸਤਾਨ ਨੈੱਟਵਰਕ: ਅਫਗਾਨਿਸਤਾਨ 'ਚ ਐਤਵਾਰ ਰਾਤ ਨੂੰ 6.0 ਤੀਬਰਤਾ ਦਾ ਭੂਚਾਲ ਆਉਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਭੂਚਾਲ ਨੇ ਕਾਰਣ ਪੂਰੇ ਮੁਲਕ 'ਚ ਤਬਾਹੀ ਮਚੀ ਹੈ। ਇਹ ਹਾਦਸੇ 'ਚ 1124 ਲੋਕ ਮਾਰੇ ਗਏ ਅਤੇ 3250 ਤੋਂ ਵੱਧ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਏਅਰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵੀ ਅਫਗਾਨਿਸਤਾਨ ਵਿੱਚ ਆਏ ਭੂਚਾਲ 'ਤੇ ਦੁੱਖ ਪ੍ਰਗਟ ਕੀਤਾ ਸੀ।

ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਭੂਚਾਲ ਤੋਂ ਬਾਅਦ ਦੁਨੀਆ ਭਰ ਤੋਂ ਮਦਦ ਮੰਗੀ ਹੈ। ਰਾਇਟਰਜ਼ ਨਾਲ ਗੱਲ ਕਰਦੇ ਹੋਏ, ਤਾਲਿਬਾਨ ਸਿਹਤ ਮੰਤਰਾਲੇ ਦੇ ਬੁਲਾਰੇ ਸ਼ਰਾਫਤ ਜ਼ਮਾਨ ਨੇ ਕਿਹਾ, ਸਾਨੂੰ ਮਦਦ ਦੀ ਲੋੜ ਹੈ। ਭੂਚਾਲ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਗਈਆਂ ਹਨ, ਬਹੁਤ ਸਾਰੇ ਘਰ ਤਬਾਹ ਹੋ ਗਏ ਹਨ। ਇਸ ਤਬਾਹੀ ਨੇ ਅਫਗਾਨਿਸਤਾਨ ਦੀ ਮੁਸੀਬਤ ਨੂੰ ਹੋਰ ਵਧਾ ਦਿੱਤਾ ਹੈ। ਇੱਥੇ ਵਿਦੇਸ਼ੀ ਸਹਾਇਤਾ ਪਹਿਲਾਂ ਹੀ ਉਪਲਬਧ ਨਹੀਂ ਹੈ, ਜਿਸ ਕਾਰਨ ਦੇਸ਼ ਵਿੱਚ ਆਰਥਿਕ ਸੰਕਟ ਦਾ ਦੌਰ ਹੈ।

Spoke with Afghan Foreign Minister Mawlawi Amir Khan Muttaqi today. Expressed our condolences at the loss of lives in the earthquake.

Conveyed that India has delivered 1000 family tents today in Kabul. 15 tonnes of food material is also being immediately moved by Indian Mission… pic.twitter.com/whO2iTBjS8

— Dr. S. Jaishankar (@DrSJaishankar) September 1, 2025

ਇਸ ਤੋਂ ਬਾਅਦ, ਭਾਰਤ ਨੇ ਮਦਦ ਲਈ ਕਾਬੁਲ ਵਿੱਚ 1000 ਟੈਂਟ ਭੇਜੇ ਹਨ। ਨਾਲ ਹੀ, ਕਾਬੁਲ ਤੋਂ ਕੁਨਾਰ ਲਈ 15 ਟਨ ਭੋਜਨ ਸਮੱਗਰੀ ਭੇਜੀ ਗਈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ X 'ਤੇ ਲਿਖਿਆ ਕਿ ਭਾਰਤ ਰਾਹਤ ਸਮੱਗਰੀ ਭੇਜਣਾ ਜਾਰੀ ਰੱਖੇਗਾ।

'Afghanistan Earthquake','Tragedy Taliban India China UK Help',''

Please Comment Here

Similar Post You May Like

Recent Post

  • ਪੰਜਾਬ 'ਚ ਬਦਲਿਆ ਮੌਸਮ ਦਾ ਮਿਜ਼ਾਜ, ਆਉਣ ਵਾਲੇ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ...

  • ਜਲੰਧਰ CP ਧਨਪ੍ਰੀਤ ਕੌਰ ਸੁਰਜੀਤ ਹਾਕੀ ਸੁਸਾਇਟੀ ਦੇ ਬਣੇ ਸਰਪ੍ਰਸਤ, SSP ਹਰਵਿੰਦਰ ਵਿਰਕ ਨੂੰ ਮਿਲੀ ਇਹ ਜ਼ਿੰਮੇਵਾਰੀ ...

  • ਜਲੰਧਰ PAP ਚੌਕ 'ਚ ਪੰਜਾਬ ਰੋਡਵੇਜ਼ ਬੱਸ ਦਾ ਡੀਜ਼ਲ ਟੈਂਕ ਹਾਈਵੇਅ 'ਤੇ ਡਿੱਗਾ, ਲੱਗਾ ਲੰਬਾ ਜਾਮ ...

  • ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ 'ਚ ਸ਼ਾਮਲ...

  • ਜਲੰਧਰ ਦੇ ਸੂਰਿਆ ਐਨਕਲੇਵ 'ਚ ਕੋਬਰਾ ਸਮੇਤ ਨਿਕਲੇ 12 ਜ਼ਹਿਰੀਲੇ ਸੱਪ! ਲੋਕ ਸਹਿਮੇ...

  • ਪੰਜਾਬ 'ਚ ਇਸ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਛੁੱਟੀ ਦਾ ਐਲਾਨ!...

  • ਜਲੰਧਰ 'ਚ ਹਸਪਤਾਲ ਦੇ ਬਾਹਰੋਂ ਐਕਟਿਵਾ ਚੋਰੀ, CCTV 'ਚ ਕੈਦ ਹੋਇਆ ਚੋਰ...

  • ਅੱਜ ਤੋਂ LPG ਗੈਸ ਸਿਲੰਡਰ ਮਹਿੰਗਾ ! ਹੋਰ ਦੇਖੇ ਕੀ ਕੀ ਹੋਇਆ ਬਦਲਾਅ...

  • 6.9 ਦੇ ਜ਼ਬਰਦਸਤ ਭੂਚਾਲ ਨਾਲ ਕੰਬਿਆ ਫਿਲੀਪੀਨਜ਼ ! ਭਾਰੀ ਜਾਨੀ ਨੁਕਸਾਨ...

  • ਜਲੰਧਰ 'ਚ ਮੈਡੀਕਲ ਸਟੋਰ 'ਤੇ ਲੁਟੇਰਿਆਂ ਨੇ ਕੀਤਾ ਹਮਲਾ, ਦੁਕਾਨ ਮਾਲਕ ਜ਼ਖਮੀ, CCTV ਆਈ ਸਾਹਮਣੇ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY