• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕੈਨੇਡਾ 'ਚ ਮਾਪਿਆਂ ਲਈ PR ਨਹੀਂ ਅਪਲਾਈ ਕਰ ਸਕਣਗੇ ਭਾਰਤੀ , ਸਰਕਾਰ ਨੇ ਲਗਾਈ ਪਾਬੰਦੀ

1/5/2025 1:03:54 PM Gagan Walia     Indians , apply, PR , parents , Canada, government , imposes ban,     ਕੈਨੇਡਾ 'ਚ ਮਾਪਿਆਂ ਲਈ PR ਨਹੀਂ ਅਪਲਾਈ ਕਰ ਸਕਣਗੇ ਭਾਰਤੀ , ਸਰਕਾਰ ਨੇ ਲਗਾਈ ਪਾਬੰਦੀ  

ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਇੱਕ ਹੋਰ ਝਟਕਾ ਦਿੱਤਾ ਹੈ | ਸਰਕਾਰ ਨੇ ਪੀ.ਜੀ.ਪੀ ਅਧੀਨ ਮਾਪਿਆਂ ਜਾਂ ਦਾਦਾ-ਦਾਦੀ ਲਈ ਕੈਨੇਡਾ ਲਈ ਪੀ.ਆਰ 'ਤੇ ਪਾਬੰਦੀ ਲਗਾਈ ਹੈ | ਕੋਈ ਵੀ ਭਾਰਤੀ PGP ਦੇ ਤਹਿਤ ਆਪਣੇ ਮਾਤਾ-ਪਿਤਾ ਲਈ PR ਲਈ ਅਪਲਾਈ ਨਹੀਂ ਕਰ ਸਕੇਗਾ | ਹੁਣ ਪੈਰੇਂਟਸ ਨੂੰ ਬੱਚਿਆਂ ਕੋਲ ਟੂਰਿਸਟ ਅਤੇ ਸੁਪਰ ਵੀਜ਼ਾ 'ਤੇ ਹੀ ਕੈਨੇਡਾ ਜਾਣਾ ਪਵੇਗਾ | ਦੱਸ ਦੇਈਏ ਕਿ 2025 'ਚ PR ਲਈ ਕੋਈ ਵੀ ਫਾਈਲ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ।

2025 ਵਿੱਚ ਪੀਜੀਪੀ ਪ੍ਰੋਗਰਾਮ ਅਧੀਨ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ। ਸਰਕਾਰ 2024 ਦੇ ਬੈਕਲਾਗ ਨੂੰ ਕਲੀਅਰ ਕਰੇਗੀ।   'ਇਮੀਗ੍ਰੇਸ਼ਨ, ਰਫਿਊਜੀ ਐਂਡ ਸਿਟੀਜ਼ਨਸ਼ਿਪ ਕੈਨੇਡਾ' (ਆਈਆਰਸੀਸੀ) ਨੇ ਘੋਸ਼ਣਾ ਕੀਤੀ ਹੈ ਕਿ 2025 'ਚ ਸਿਰਫ਼, 2024 'ਚ  'ਮਾਤਾ-ਪਿਤਾ ਅਤੇ ਦਾਦਾ-ਦਾਦੀ ਪ੍ਰੋਗਰਾਮ (ਪੀਜੀਪੀ)' ਜਮ੍ਹਾਂ ਕੀਤੀਆਂ ਗਈਆਂ ਅਰਜ਼ੀਆਂ 'ਤੇ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ IRCC ਨੇ 2025 ਲਈ ਸਥਾਈ ਨਿਵਾਸੀ ਦੇ ਟੀਚੇ ਵਿੱਚ 20 ਪ੍ਰਤੀਸ਼ਤ ਦੀ ਕਟੌਤੀ ਕੀਤੀ ਹੈ।

ਇਸ ਕਾਰਨ PGP 'ਤੇ ਲਗਾਈ ਪਾਬੰਦੀ 

ਕੈਨੇਡਾ ਸਰਕਾਰ  2025 ਲਈ ਸਥਾਈ ਨਿਵਾਸੀ ਦੇ ਟੀਚੇ ਵਿੱਚ 20 ਪ੍ਰਤੀਸ਼ਤ ਦੀ ਕਟੌਤੀ ਕੀਤੀ ਹੈ। ਇਹ ਕਟੌਤੀ ਪੀਜੀਪੀ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ। 2025 ਵਿੱਚ, ਸਿਰਫ 24,500 ਲੋਕਾਂ ਨੂੰ ਪੀਜੀਪੀ ਦੇ ਤਹਿਤ ਪੀਆਰ ਦਿੱਤੀ ਜਾਵੇਗੀ। ਇਹ ਸੰਖਿਆ 2023 ਲਈ ਨਿਰਧਾਰਤ 34,000 ਦੇ ਟੀਚੇ ਤੋਂ ਬਹੁਤ ਘੱਟ ਹੈ। 2024 ਦਾ ਟੀਚਾ ਵੀ 32,000 ਤੋਂ ਘਟਾ ਕੇ 24,500 ਕਰ ਦਿੱਤਾ ਗਿਆ ਹੈ। ਇਸ ਕਟੌਤੀ ਕਾਰਨ 2025 ਵਿੱਚ ਨਵੀਆਂ ਅਰਜ਼ੀਆਂ ਨਹੀਂ ਲਈਆਂ ਜਾ ਰਹੀਆਂ। IRCC ਪਹਿਲਾਂ ਹੀ ਜਮ੍ਹਾਂ ਕੀਤੀਆਂ ਅਰਜ਼ੀਆਂ ਦਾ ਨਿਪਟਾਰਾ ਕਰਨਾ ਚਾਹੁੰਦਾ ਹੈ।


 

'Indians','apply','PR','parents','Canada','government','imposes ban',''

Please Comment Here

Similar Post You May Like

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY